1 2 3 4 5 Showing 25 to 36 of 933

ਜੈਸ਼ੰਕਰ ਪੰਜ ਰੋਜ਼ਾ ਦੌਰੇ ’ਤੇ ਰੂਸ ਪੁੱਜੇ

ਜੈਸ਼ੰਕਰ ਪੰਜ ਰੋਜ਼ਾ ਦੌਰੇ ’ਤੇ ਰੂਸ ਪੁੱਜੇ

ਮਾਸਕੋ-ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਅੱਜ ਰੂਸ ਦੇ ਪੰਜ ਦਿਨਾਂ ਦੇ ਦੌਰੇ ’ਤੇ ਮਾਸਕੋ ਪਹੁੰਚ ਗਏ ਹਨ। ਇਸ ਦੌਰਾਨ ਉਹ ਆਪਣੇ ਹਮਰੁਤਬਾ ਨਾਲ ਵੱਖ-ਵੱਖ ਦੁਵੱਲੇ ਤੇ ਆਲਮੀ ਮੁੱਦਿਆਂ ’ਤੇ ਚਰਚਾ ਕਰਨਗੇ। ਜੈਸ਼ੰਕਰ ਦੌਰੇ ...

ਮੁਅੱਤਲੀ ਨੂੰ ਹਥਿਆਰ ਬਣਾ ਰਹੀ ਹੈ ਹਾਕਮ ਧਿਰ: ਖੜਗੇ

ਮੁਅੱਤਲੀ ਨੂੰ ਹਥਿਆਰ ਬਣਾ ਰਹੀ ਹੈ ਹਾਕਮ ਧਿਰ: ਖੜਗੇ

ਨਵੀਂ ਦਿੱਲੀ-ਰਾਜ ਸਭਾ ’ਚ ਵਿਰੋਧੀ ਧਿਰ ਦੇ ਨੇਤਾ ਮਲਿਕਾਰਜੁਨ ਖੜਗੇ ਨੇ ਸਦਨ ਦੇ ਚੇਅਰਮੈਨ ਜਗਦੀਪ ਧਨਖੜ ਨੂੰ ਲਿਖੇ ਇੱਕ ਪੱਤਰ ’ਚ ਭਾਜਪਾ ਨੂੰ ਨਿਸ਼ਾਨੇ ’ਤੇ ਲੈਂਦਿਆਂ ਕਿਹਾ ਕਿ ਹਾਕਮ ਧਿਰ ਲੋਕਤੰਤਰ ਨੂੰ ਕਮਜ਼...

ਪੰਜਾਬ ਤੇ ਹਰਿਆਣਾ ਵਿੱਚ ਸੰਘਣੀ ਧੁੰਦ

ਪੰਜਾਬ ਤੇ ਹਰਿਆਣਾ ਵਿੱਚ ਸੰਘਣੀ ਧੁੰਦ

ਚੰਡੀਗੜ੍ਹ-ਪੰਜਾਬ, ਹਰਿਆਣਾ ਸਣੇ ਉੱਤਰੀ ਭਾਰਤ ਵਿੱਚ ਅੱਜ ਪਈ ਸੰਘਣੀ ਧੁੰਦ ਤੇ ਸੀਤ ਲਹਿਰ ਕਾਰਨ ਜਨ-ਜੀਵਨ ਪ੍ਰਭਾਵਿਤ ਰਿਹਾ। ਸੰਘਣੀ ਧੁੰਦ ਕਰਕੇ ਜਿੱਥੇ ਲੋਕਾਂ ਨੂੰ ਘਰੋਂ ਬਾਹਰ ਨਿਕਲਣ ਸਮੇਂ ਪ੍ਰੇਸ਼ਾਨੀਆਂ ਦਾ ਸਾਹ...

ਥਲ ਸੈਨਾ ਮੁਖੀ ਵੱਲੋਂ ਪੁਣਛ ਦਾ ਦੌਰਾ

ਥਲ ਸੈਨਾ ਮੁਖੀ ਵੱਲੋਂ ਪੁਣਛ ਦਾ ਦੌਰਾ

ਰਾਜੌਰੀ/ਜੰਮੂ-ਪੁਣਛ ਵਿੱਚ ਦੋ ਫੌਜੀ ਵਾਹਨਾਂ ’ਤੇ ਕੀਤੇ ਦਹਿਸ਼ਤੀ ਹਮਲੇ ਵਿੱਚ ਸ਼ਾਮਲ ਦਹਿਸ਼ਤਗਰਦਾਂ ਦੀ ਪੈੜ ਨੱਪਣ ਲਈ ਜਾਰੀ ਅਪਰੇਸ਼ਨ ਦਰਮਿਆਨ ਥਲ ਸੈਨਾ ਮੁਖੀ ਜਨਰਲ ਮਨੋਜ ਪਾਂਡੇ ਨੇ ਅੱਜ ਗਰਾਊਂਡ ਜ਼ੀਰੋ ’ਤੇ ਜਾ ...

ਮਹਿਲਾ ਕ੍ਰਿਕਟ: ਭਾਰਤ ਦੀ ਆਸਟਰੇਲੀਆ ਖ਼ਿਲਾਫ਼ ਪਹਿਲੀ ਟੈਸਟ ਜਿੱਤ

ਮਹਿਲਾ ਕ੍ਰਿਕਟ: ਭਾਰਤ ਦੀ ਆਸਟਰੇਲੀਆ ਖ਼ਿਲਾਫ਼ ਪਹਿਲੀ ਟੈਸਟ ਜਿੱਤ

ਮੁੰਬਈ-ਭਾਰਤੀ ਮਹਿਲਾ ਕ੍ਰਿਕਟ ਟੀਮ ਨੇ ਅੱਜ ਇੱਥੇ ਆਸਟਰੇਲੀਆ ਨੂੰ ਅੱਠ ਵਿਕਟਾਂ ਨਾਲ ਹਰਾ ਕੇ ਇੱਕੋ-ਇੱਕ ਟੈਸਟ ਮੈਚ ਵਿੱਚ ਜਿੱਤ ਦਰਜ ਕੀਤੀ। ਇਹ ਭਾਰਤੀ ਮਹਿਲਾ ਟੀਮ ਦੀ ਟੈਸਟ ਮੁਕਾਬਲੇ ਵਿੱਚ ਆਸਟਰੇਲੀਆ ਖ਼ਿਲਾਫ਼ ਪ...

ਮਾਛੀਵਾੜਾ ਸਾਹਿਬ: ਜੋੜ ਮੇਲ ਦੇ ਦੂਜੇ ਦਿਨ ਵੱਡੀ ਗਿਣਤੀ ਸੰਗਤ ਹੋਈ ਨਤਮਸਤਕ

ਮਾਛੀਵਾੜਾ ਸਾਹਿਬ: ਜੋੜ ਮੇਲ ਦੇ ਦੂਜੇ ਦਿਨ ਵੱਡੀ ਗਿਣਤੀ ਸੰਗਤ ਹੋਈ ਨਤਮਸਤਕ

ਮਾਛੀਵਾੜਾ-ਮਾਛੀਵਾੜਾ ਸਾਹਿਬ ਵਿੱਚ ਦਸਮ ਪਿਤਾ ਗੁਰੂ ਗੋਬਿੰਦ ਸਿੰਘ ਦੀ ਯਾਦ ਨੂੰ ਸਮਰਪਿਤ ਜੋੜ ਮੇਲ ਦੇ ਦੂਜੇ ਦਿਨ ਅੱਜ ਗੁਰਦੁਆਰਾ ਚਰਨ ਕੰਵਲ ਸਾਹਿਬ ਵਿਖੇ ਸੰਗਤ ਦੀ ਭਾਰੀ ਆਮਦ ਦੇਖਣ ਨੂੰ ਮਿਲੀ ਅਤੇ ਲੱਖਾਂ ਦੀ ਗਿ...

ਸੀਟਾਂ ਦੀ ਵੰਡ ਬਾਰੇ ‘ਇੰਡੀਆ’ ਗੱਠਜੋੜ ਦਾ ਫ਼ੈਸਲਾ ਮਨਜ਼ੂਰ ਹੋਵੇਗਾ: ਫਾਰੂਕ

ਸੀਟਾਂ ਦੀ ਵੰਡ ਬਾਰੇ ‘ਇੰਡੀਆ’ ਗੱਠਜੋੜ ਦਾ ਫ਼ੈਸਲਾ ਮਨਜ਼ੂਰ ਹੋਵੇਗਾ: ਫਾਰੂਕ

ਜੰਮੂ-ਨੈਸ਼ਨਲ ਕਾਨਫਰੰਸ (ਐੱਨਸੀ) ਦੇ ਮੁਖੀ ਫਾਰੂਕ ਅਬਦੁੱਲ੍ਹਾ ਨੇ ਅੱਜ ਕਿਹਾ ਕਿ ਉਨ੍ਹਾਂ ਦੀ ਪਾਰਟੀ ਨੂੰ ਜੰਮੂ ਕਸ਼ਮੀਰ ਵਿਚ ਲੋਕ ਸਭਾ ਚੋਣਾਂ ਲਈ ਸੀਟਾਂ ਦੀ ਵੰਡ ਬਾਰੇ ‘ਇੰਡੀਆ’ ਗੱਠਜੋੜ ਦਾ ਫੈਸਲਾ ਪ੍ਰਵਾਨ ਹੋਵ...

ਮੋਦੀ ਵੱਲੋਂ ਸਕੂਲੀ ਵਿਦਿਆਰਥੀਆਂ ਨਾਲ ਸੰਵਾਦ

ਮੋਦੀ ਵੱਲੋਂ ਸਕੂਲੀ ਵਿਦਿਆਰਥੀਆਂ ਨਾਲ ਸੰਵਾਦ

ਨਵੀਂ ਦਿੱਲੀ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਜੰਮੂ ਕਸ਼ਮੀਰ ਦੇ ਤਕਰੀਬਨ ਹਰ ਜ਼ਿਲ੍ਹੇ ਤੋਂ ਸਹੂਲਤਾਂ ਤੋਂ ਵਾਂਝੇ 250 ਦੇ ਕਰੀਬ ਵਿਦਿਆਰਥੀਆਂ ਨਾਲ ਗੱਲਬਾਤ ਕੀਤੀ ਜੋ ‘ਵਤਨ ਕੋ ਜਾਨੋ-ਯੂਥ ਐਕਸਚੇਂਜ’ ਪ੍ਰੋਗ...

ਕ੍ਰਿਸਮਸ: ਲੁਧਿਆਣਾ ਦੇ ਗਿਰਜਾਘਰਾਂ ਵਿੱਚ ਰੌਣਕਾਂ

ਕ੍ਰਿਸਮਸ: ਲੁਧਿਆਣਾ ਦੇ ਗਿਰਜਾਘਰਾਂ ਵਿੱਚ ਰੌਣਕਾਂ

ਲੁਧਿਆਣਾ-ਭਲਕੇ ਸੋਮਵਾਰ ਨੂੰ ਕ੍ਰਿਸਮਸ ਦੇ ਤਿਓਹਾਰ ਨੂੰ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਉਣ ਲਈ ਅੱਜ ਸ਼ਹਿਰ ਦੇ ਸਾਰੇ ਹੀ ਗਿਰਜਾ ਘਰਾਂ ਵਿੱਚ ਰੌਣਕਾਂ ਲੱਗੀਆਂ ਰਹੀਆਂ। ਗਿਰਜਾਘਰਾਂ ਦੇ ਬਾਹਰ ਸੜਕ ’ਤੇ ਭਾਰੀ ਗਿਣਤੀ ਵਿ...

ਜੰਮੂ ਕਸ਼ਮੀਰ: ਅਤਿਵਾਦੀਆਂ ਵੱਲੋਂ ਸੇਵਾਮੁਕਤ ਐੱਸਐੱਸਪੀ ਦੀ ਹੱਤਿਆ

ਜੰਮੂ ਕਸ਼ਮੀਰ: ਅਤਿਵਾਦੀਆਂ ਵੱਲੋਂ ਸੇਵਾਮੁਕਤ ਐੱਸਐੱਸਪੀ ਦੀ ਹੱਤਿਆ

ਸ੍ਰੀਨਗਰ-ਜੰਮੂ ਕਸ਼ਮੀਰ ਦੇ ਬਾਰਾਮੂਲਾ ਜ਼ਿਲ੍ਹੇ ਵਿਚ ਅੱਜ ਅਤਿਵਾਦੀਆਂ ਨੇ 72 ਸਾਲਾ ਸੇਵਾਮੁਕਤ ਪੁਲੀਸ ਅਧਿਕਾਰੀ ਦੀ ਉਸ ਵੇਲੇ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਜਦ ਉਹ ‘ਅਜ਼ਾਨ’ ਪੜ੍ਹ ਰਹੇ ਸਨ। ਉਹ ਇਕ ਸਥਾਨਕ ‘...

ਭਾਰਤੀਆਂ ਨੂੰ ਲਿਜਾ ਰਿਹਾ ਜਹਾਜ਼ ਫਰਾਂਸ ਵਿੱਚ ਉਤਾਰਿਆ, ਮਨੁੱਖੀ ਤਸਕਰੀ ਦਾ ਸ਼ੱਕ

ਭਾਰਤੀਆਂ ਨੂੰ ਲਿਜਾ ਰਿਹਾ ਜਹਾਜ਼ ਫਰਾਂਸ ਵਿੱਚ ਉਤਾਰਿਆ, ਮਨੁੱਖੀ ਤਸਕਰੀ ਦਾ ਸ਼ੱਕ

ਪੈਰਿਸ-ਭਾਰਤੀਆਂ ਸਮੇਤ 303 ਵਿਅਕਤੀਆਂ ਨੂੰ ਲੈ ਕੇ ਨਿਕਾਰਾਗੁਆ ਜਾ ਰਹੀ ਉਡਾਣ ਨੂੰ ‘ਮਨੁੱਖੀ ਤਸਕਰੀ’ ਦੇ ਸ਼ੱਕ ਵਿੱਚ ਫਰਾਂਸ ਵਿੱਚ ਉਤਾਰਨ ਤੋਂ ਬਾਅਦ ਫਰਾਂਸ ਵਿੱਚ ਭਾਰਤੀ ਸਫ਼ਾਰਤਖਾਨੇ ਨੂੰ ਆਪਣੇ ਨਾਗਰਿਕਾਂ ਨ...

ਬਠਿੰਡਾ: ਤੇਜ਼ ਰਫ਼ਤਾਰ ਕਾਰ ਹਾਦਸੇ ਕਾਰਨ ਐੱਮਬੀਬੀਐੱਸ ਦੇ ਦੋ ਵਿਦਿਆਰਥੀਆਂ ਦੀ ਮੌਤ ਤੇ ਦੋ ਗੰਭੀਰ ਜ਼ਖ਼ਮੀ

ਬਠਿੰਡਾ: ਤੇਜ਼ ਰਫ਼ਤਾਰ ਕਾਰ ਹਾਦਸੇ ਕਾਰਨ ਐੱਮਬੀਬੀਐੱਸ ਦੇ ਦੋ ਵਿਦਿਆਰਥੀਆਂ ਦੀ ਮੌਤ ਤੇ ਦੋ ਗੰਭੀਰ ਜ਼ਖ਼ਮੀ

ਬਠਿੰਡਾ-ਇਥੋਂ ਦੀ ਮਾਲ ਰੋਡ ’ਤੇ ਬੀਤੀ ਰਾਤ ਤੇਜ਼ ਰਫਤਾਰ ਕਾਰ ਡਿਵਾਈਡਰ ਨਾਲ ਟਕਰਾਉਣ ਕਾਰਨ ਆਦੇਸ਼ ਮੈਡੀਕਲ ਯੂਨੀਵਰਸਿਟੀ ਦੇ ਐੱਮਬੀਬੀਐੱਸ ਦੇ ਦੋ ਵਿਦਿਆਰਥੀਆਂ ਦੀ ਮੌਤ ਹੋ ਗਈ ਤੇ ਦੋ ਗੰਭੀਰ ਜ਼ਖ਼ਮੀ ਹੋ ਗਏ। ਰਾਤ ...

1 2 3 4 5 Showing 25 to 36 of 933