3 4 5 6 7 Showing 49 to 60 of 458

ਪਹਿਲੇ ਗੇੜ ਦੀਆਂ ਵੋਟਾਂ ਵਿੱਚ ‘ਇੰਡੀਆ’ ਗੱਠਜੋੜ ਅੱਗੇ: ਭਗਵੰਤ ਮਾਨ

ਪਹਿਲੇ ਗੇੜ ਦੀਆਂ ਵੋਟਾਂ ਵਿੱਚ ‘ਇੰਡੀਆ’ ਗੱਠਜੋੜ ਅੱਗੇ: ਭਗਵੰਤ ਮਾਨ

ਅੰਮ੍ਰਿਤਸਰ-ਮੁੱਖ ਮੰਤਰੀ ਭਗਵੰਤ ਮਾਨ ਨੇ ਦਾਅਵਾ ਕੀਤਾ ਹੈ ਕਿ ਪਹਿਲੇ ਗੇੜ ਦੀਆਂ ਲੋਕ ਸਭਾ ਚੋਣਾਂ ਵਾਸਤੇ ਪਈਆਂ ਵੋਟਾਂ ਵਿੱਚ ਇੰਡੀਆ ਗਠਜੋੜ ਅੱਗੇ ਚੱਲ ਰਿਹਾ ਹੈ ਅਤੇ ਹਾਕਮ ਧਿਰ ਭਾਜਪਾ ਪਿੱਛੇ ਹੈ ਜਿਸ ਤੋਂ ਬਾਅਦ ਪ...

ਚੋਣ ਕਮਿਸ਼ਨ ਵੱਲੋਂ ਪ੍ਰਧਾਨ ਮੰਤਰੀ ਦੇ ਭਾਸ਼ਣ ਖਿਲਾਫ਼ ਸ਼ਿਕਾਇਤਾਂ ਦੀ ਪੜਤਾਲ ਸ਼ੁਰੂ

ਚੋਣ ਕਮਿਸ਼ਨ ਵੱਲੋਂ ਪ੍ਰਧਾਨ ਮੰਤਰੀ ਦੇ ਭਾਸ਼ਣ ਖਿਲਾਫ਼ ਸ਼ਿਕਾਇਤਾਂ ਦੀ ਪੜਤਾਲ ਸ਼ੁਰੂ

ਨਵੀਂ ਦਿੱਲੀ- ਚੋਣ ਕਮਿਸ਼ਨ ਨੇ ਵਿਰੋਧੀ ਧਿਰਾਂ ਦੇ ਦਬਾਅ ਮਗਰੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਰਾਜਸਥਾਨ ਦੇ ਬਾਂਸਵਾੜਾ ਵਿਚ ਚੋਣ ਰੈਲੀ ਦੌਰਾਨ ਕੀਤੀ ਤਕਰੀਰ ਖਿਲਾਫ਼ ਦਰਜ ਸ਼ਿਕਾਇਤਾਂ ਦੀ ਪੜਤਾਲ ਸ਼ੁਰੂ ਕਰ ਦ...

ਚੋਣਾਂ ਕੰਟਰੋਲ ਨਹੀਂ ਕਰ ਸਕਦੇ: ਸੁਪਰੀਮ ਕੋਰਟ

ਚੋਣਾਂ ਕੰਟਰੋਲ ਨਹੀਂ ਕਰ ਸਕਦੇ: ਸੁਪਰੀਮ ਕੋਰਟ

ਨਵੀਂ ਦਿੱਲੀ- ਸੁਪਰੀਮ ਕੋਰਟ ਨੇ ਇਲੈਕਟ੍ਰੌਨਿਕ ਵੋਟਿੰਗ ਮਸ਼ੀਨਾਂ (ਈਵੀਐੱਮ’ਜ਼) ਵਿਚਲੀਆਂ ਵੋਟਾਂ ਦੀ ਵੋਟਰ ਵੈਰੀਫਾਇਬਲ ਪੇਪਰ ਆਡਿਟ ਟਰੇਲ (ਵੀਵੀਪੈਟ) ਨਾਲ ਮੁਕੰਮਲ ਤਸਦੀਕ/ਮਿਲਾਨ ਕੀਤੇ ਜਾਣ ਦੀ ਮੰਗ ਕਰਦੀਆਂ ਪਟ...

ਕਾਂਗਰਸ ਦੇ ਖ਼ਤਰਨਾਕ ਇਰਾਦੇ ਜੱਗ ਜ਼ਾਹਿਰ ਹੋਏ: ਮੋਦੀ

ਕਾਂਗਰਸ ਦੇ ਖ਼ਤਰਨਾਕ ਇਰਾਦੇ ਜੱਗ ਜ਼ਾਹਿਰ ਹੋਏ: ਮੋਦੀ

ਅੰਬਿਕਾਪੁਰ/ਸਾਗਰ/ਨਵੀਂ ਦਿੱਲੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੈਮ ਪਿਤਰੋਦਾ ਦੇ ਵਿਰਾਸਤੀ ਟੈਕਸ ਵਾਲੇ ਬਿਆਨ ’ਤੇ ਕਾਂਗਰਸ ਨੂੰ ਘੇਰਦਿਆਂ ਕਿਹਾ ਹੈ ਕਿ ਦੇਸ਼ ਦੀ ਸਭ ਤੋਂ ਪੁਰਾਣੀ ਪਾਰਟੀ ਦੇ ਲੋਕਾਂ ਦੀ ਸੰਪਤ...

ਚੋਣਾਂ ਦੇ ਦੂਜੇ ਗੇੜ ਲਈ ਪ੍ਰਚਾਰ ਬੰਦ

ਚੋਣਾਂ ਦੇ ਦੂਜੇ ਗੇੜ ਲਈ ਪ੍ਰਚਾਰ ਬੰਦ

ਨਵੀਂ ਦਿੱਲੀ- ਲੋਕ ਸਭਾ ਚੋਣਾਂ ਦੇ ਦੂਜੇ ਗੇੜ ਲਈ ਅੱਜ ਸ਼ਾਮੀਂ ਪੰਜ ਵਜੇ ਚੋਣ ਪ੍ਰਚਾਰ ਬੰਦ ਹੋ ਗਿਆ। ਇਸ ਗੇੜ ਵਿਚ 13 ਰਾਜਾਂ ਦੀਆਂ 89 ਸੀਟਾਂ ਲਈ 26 ਅਪਰੈਲ ਨੂੰ ਵੋਟਾਂ ਪੈਣਗੀਆਂ। ਪਹਿਲੇ ਗੇੜ ਲਈ ਲੰਘੇ ਸ਼ੁੱਕਰਵਾਰ ਨੂੰ 21 ਰ...

ਮੋਦੀ-ਸ਼ਾਹ ਵੇਚਣ ਵਾਲੇ, ਅੰਬਾਨੀ ਤੇ ਅਡਾਨੀ ਖਰੀਦਦਾਰ: ਖੜਗੇ

ਮੋਦੀ-ਸ਼ਾਹ ਵੇਚਣ ਵਾਲੇ, ਅੰਬਾਨੀ ਤੇ ਅਡਾਨੀ ਖਰੀਦਦਾਰ: ਖੜਗੇ

ਕਲਬੁਰਗੀ (ਕਰਨਾਟਕ)/ਤਿਰੂਵਨੰਤਪੁਰਮ- ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਉੱਤੇ ਦਹਾਕਿਆਂ ਪਹਿਲਾਂ ਸਥਾਪਿਤ ਸਰਕਾਰੀ ਫੈਕਟਰੀਆਂ ਅੰਬਾਨੀ ਤੇ ਅਡਾ...

ਮੋਦੀ ਤੇ ਰਾਹੁਲ ਦੇ ਬਿਆਨਾਂ ’ਤੇ ਨੱਢਾ ਅਤੇ ਖੜਗੇ ਤੋਂ ਜਵਾਬ ਤਲਬ

ਮੋਦੀ ਤੇ ਰਾਹੁਲ ਦੇ ਬਿਆਨਾਂ ’ਤੇ ਨੱਢਾ ਅਤੇ ਖੜਗੇ ਤੋਂ ਜਵਾਬ ਤਲਬ

ਨਵੀਂ ਦਿੱਲੀ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਖ਼ਿਲਾਫ਼ ਚੋਣ ਜ਼ਾਬਤੇ ਦੀਆਂ ਸ਼ਿਕਾਇਤਾਂ ਦਾ ਪਹਿਲੀ ਵਾਰ ਨੋਟਿਸ ਲੈਂਦਿਆਂ ਚੋਣ ਕਮਿਸ਼ਨ ਨੇ ਭਾਜਪਾ ਪ੍ਰਧਾਨ ਜੇ ਪੀ ਨੱਢਾ ਨੂੰ ਨੋਟਿਸ ਜਾਰੀ ਕਰਕੇ ਸੋਮਵਾਰ ਤੱਕ ਜਵਾਬ ਮ...

ਕੇਜਰੀਵਾਲ ਤੇ ਕਵਿਤਾ ਦੀ ਨਿਆਂਇਕ ਹਿਰਾਸਤ 7 ਮਈ ਤੱਕ ਵਧਾਈ

ਕੇਜਰੀਵਾਲ ਤੇ ਕਵਿਤਾ ਦੀ ਨਿਆਂਇਕ ਹਿਰਾਸਤ 7 ਮਈ ਤੱਕ ਵਧਾਈ

ਨਵੀਂ ਦਿੱਲੀ- ਦਿੱਲੀ ਕੋਰਟ ਨੇ ਕਥਿਤ ਆਬਕਾਰੀ ਨੀਤੀ ਘੁਟਾਲੇ ਨਾਲ ਸਬੰਧਤ ਮਨੀ ਲਾਂਡਰਿੰਗ ਕੇਸ ਵਿਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਤੇ ਭਾਰਤ ਰਾਸ਼ਟਰ ਸਮਿਤੀ (ਬੀਆਰਐੱਸ) ਆਗੂ ਕੇ.ਕਵਿਤਾ ਦੀ ਨਿਆਂਇਕ ਹਿ...

ਨਿੱਝਰ ਮਾਮਲੇ ਦੀ ਰਿਪੋਰਟਿੰਗ ਕਰਨ ਵਾਲੀ ਪੱਤਰਕਾਰ ਨੇ ਭਾਰਤ ਛੱਡਿਆ

ਨਿੱਝਰ ਮਾਮਲੇ ਦੀ ਰਿਪੋਰਟਿੰਗ ਕਰਨ ਵਾਲੀ ਪੱਤਰਕਾਰ ਨੇ ਭਾਰਤ ਛੱਡਿਆ

ਨਵੀਂ ਦਿੱਲੀ - ਆਸਟਰੇਲਿਆਈ ਪੱਤਰਕਾਰ ਨੇ ਅੱਜ ਦਾਅਵਾ ਕੀਤਾ ਕਿ ਸਰਕਾਰ ਵੱਲੋਂ ਵਰਕ ਵੀਜ਼ਾ ਦੀ ਮਿਆਦ ਵਧਾਏ ਜਾਣ ਤੋਂ ਇਨਕਾਰ ਕੀਤੇ ਜਾਣ ਮਗਰੋਂ ਉਸ ਨੂੰ ਭਾਰਤ ਛੱਡਣ ਲਈ ਮਜਬੂਰ ਹੋਣਾ ਪਿਆ। ਉਸ ਨੇ ਕਿਹਾ ਕਿ ਭਾਰਤ ਸਰਕ...

ਨਿੱਤ ਵਰਤੋਂ ਵਾਲੀਆਂ ਵਸਤਾਂ ਬਾਰੇ ਇਸ਼ਤਿਹਾਰਾਂ ’ਤੇ ਸੁਪਰੀਮ ਕੋਰਟ ਸਖ਼ਤ

ਨਿੱਤ ਵਰਤੋਂ ਵਾਲੀਆਂ ਵਸਤਾਂ ਬਾਰੇ ਇਸ਼ਤਿਹਾਰਾਂ ’ਤੇ ਸੁਪਰੀਮ ਕੋਰਟ ਸਖ਼ਤ

ਨਵੀਂ ਦਿੱਲੀ- ਸੁਪਰੀਮ ਕੋਰਟ ਨੇ ਪਤੰਜਲੀ ਆਯੁਰਵੈਦ ਕੇਸ ਦੀ ਸੁਣਵਾਈ ਦੇ ਦਾਇਰੇ ਨੂੰ ਵਧਾਉਂਦੇ ਹੋਏ ਨਿੱਤ ਵਰਤੋਂ ਵਾਲੀ ਵਸਤਾਂ (ਐੱਫਐੱਮਸੀਜੀ) ਨਾਲ ਸਬੰਧਤ ਫਰਮਾਂ ਵੱਲੋਂ ਦਿੱਤੇ ਜਾਂਦੇ ਗੁਮਰਾਹਕੁਨ/ਭਰਮਾਊ ਇਸ਼ਤਿ...

ਕਾਂਗਰਸ ਦਲਿਤਾਂ ਦਾ ਰਾਖਵਾਂਕਰਨ ਮੁਸਲਮਾਨਾਂ ਨੂੰ ਦੇਣਾ ਚਾਹੁੰਦੀ ਸੀ: ਮੋਦੀ

ਕਾਂਗਰਸ ਦਲਿਤਾਂ ਦਾ ਰਾਖਵਾਂਕਰਨ ਮੁਸਲਮਾਨਾਂ ਨੂੰ ਦੇਣਾ ਚਾਹੁੰਦੀ ਸੀ: ਮੋਦੀ

ਜੈਪੁਰ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਕਾਂਗਰਸ ’ਤੇ ਦੋਸ਼ ਲਾਇਆ ਕਿ ਉਹ ਦਲਿਤਾਂ, ਪੱਛੜੇ ਵਰਗਾਂ ਤੇ ਆਦਿਵਾਸੀਆਂ ਦਾ ਰਾਖਵਾਂਕਰਨ ਮਜ਼ਹਬ ਦੇ ਆਧਾਰ ’ਤੇ ਮੁਸਲਮਾਨਾਂ ਨੂੰ ਦੇਣਾ ਚਾਹੁੰਦੀ ਸੀ। ਉਨ੍ਹਾਂ ਇ...

ਖਰਾਬ ਮੌਸਮ ਨੇ ਕਿਸਾਨ ਫ਼ਿਕਰਾਂ ਵਿੱਚ ਪਾਏ

ਖਰਾਬ ਮੌਸਮ ਨੇ ਕਿਸਾਨ ਫ਼ਿਕਰਾਂ ਵਿੱਚ ਪਾਏ

ਚੰਡੀਗੜ੍ਹ- ਪੰਜਾਬ ਵਿੱਚ ਕਣਕ ਦੀ ਫ਼ਸਲ ਪੱਕ ਕੇ ਤਿਆਰ ਹੈ ਅਤੇ ਵਾਢੀ ਦਾ ਕੰਮ ਜ਼ੋਰਾਂ ’ਤੇ ਚੱਲ ਰਿਹਾ ਹੈ। ਅਜਿਹੇ ਮੌਕੇ ਪੰਜਾਬ ਵਿੱਚ ਖਰਾਬ ਮੌਸਮ ਕਰਕੇ ਕਿਸਾਨਾਂ ਦੇ ਸਾਹ ਸੁੱਕਣ ਲੱਗੇ ਹਨ। ਲੰਘੀ ਰਾਤ ਤੋਂ ਹੀ ਸੂਬ...

3 4 5 6 7 Showing 49 to 60 of 458