Home
Video News
Events
News
The Fame Station
Visa Guide
ਸਿਆਸੀ/Political
ਮੁੱਖ ਖਬਰਾਂ/Current News
ਸੰਪਾਦਕੀ/Editorial
ਸਿਹਤ ਸੰਭਾਲ/Health Care
ਮਨੋਰੰਜਨ/Entertainment
Pollywood
ਖੇਡਣ ਕੁੱਦਣ/Sports
ਧਾਰਮਿਕ/Religious
ਸਾਹਿਤਕ/Literary
ਲੇਖ/ਵਿਚਾਰ ਚਰਚਾ/Articles
Archive
Year 2024
Year 2023
Toggle navigation
×
ਮੁੱਖ ਖਬਰਾਂ/Current News
ਅੰਮ੍ਰਿਤਸਰ ਦਾ ਨੌਜਵਾਨ ਰੂਸ-ਯੂਕਰੇਨ ਜੰਗ ਦੀ ਭੇਟ ਚੜ੍ਹਿਆ
13, Jun 2024
ਅੰਮ੍ਰਿਤਸਰ, -ਰੂਸ ਵੱਲੋਂ ਯੂਕਰੇਨ ਨਾਲ ਚੱਲ ਰਹੀ ਜੰਗ ਵਿੱਚ ਭਾਰਤੀ ਨੌਜਵਾਨਾਂ ਨੂੰ ਜਬਰੀ ਧੱਕਣ ਦਾ ਇਕ ਹੋਰ ਮਾਮਲਾ ਸਾਹਮਣੇ ਆਇਆ ਹੈ। ਅੰਮ੍ਰਿਤਸਰ ਦੇ ਇੱਕ ਨੌਜਵਾਨ ਦੀ ਇਸ ਜੰਗ ਦੌਰਾਨ ਮੌਤ ਹੋ ਗਈ ਹੈ। ਇਸ ਸੂਚਨਾ ਮਗਰੋਂ ਪਰਿਵਾਰ ਸਦਮੇ ਵਿੱਚ ਹੈ। ਉਹ ਪਰਿਵਾਰ ਦਾ ਇਕੱਲਾ ਪੁੱਤਰ ਸੀ ਜਿਸ ਦੇ ਮੋਢਿਆਂ ’ਤੇ ਪਰਿਵਾਰ ਦੀ ਪੂਰੀ ਜ਼ਿੰਮੇਵਾਰੀ ਸੀ। ਪੀੜਤ ਪਰਿਵਾਰ ਨੇ ਵਿਦੇਸ਼ ਮੰਤਰਾਲੇ ਨੂੰ ਆਪਣੇ ਪੁੱਤਰ ਦੀ ਮ੍ਰਿਤਕ ਦੇਹ ਭਾਰਤ ਲਿਆਉਣ ਦੀ ਅਪੀਲ ਕੀਤੀ ਹੈ। ਮ੍ਰਿਤਕ ਦੀ ਪਛਾਣ ਤੇਜਪਾਲ
ਮੁੱਖ ਖਬਰਾਂ/Current News
ਅਕਾਲੀ ਆਗੂਆਂ ਨੇ ਢੀਂਡਸਾ ਪਰਿਵਾਰ ਖ਼ਿਲਾਫ਼ ਖੋਲ੍ਹਿਆ ਮੋਰਚਾ
13, Jun 2024
ਸੰਗਰੂਰ,-ਸ਼੍ਰੋਮਣੀ ਅਕਾਲੀ ਦਲ ’ਚ ਹੋਈ ਮੁਕੰਮਲ ਏਕਤਾ ਲੋਕ ਸਭਾ ਚੋਣਾਂ ਤੋਂ ਬਾਅਦ ਮੁੜ ਟੁੱਟਣ ਦੇ ਆਸਾਰ ਨਜ਼ਰ ਆ ਰਹੇ ਹਨ। ਇੱਥੇ ਅੱਜ ਅਕਾਲੀ ਆਗੂਆਂ ਵੱਲੋਂ ਢੀਂਡਸਾ ਪਰਿਵਾਰ ਖ਼ਿਲਾਫ਼ ਮੋਰਚਾ ਖੋਲ੍ਹ ਦਿੱਤਾ ਹੈ ਅਤੇ ਪਾਰਟੀ ਪ੍ਰਧਾਨ ਤੋਂ ਮੰਗ ਕੀਤੀ ਹੈ ਕਿ ਵੱਡੇ ਰੁਤਬੇ ਲੈ ਕੇ ਪਾਰਟੀ ਦਾ ਵਿਰੋਧ ਕਰਨ ਵਾਲਿਆਂ ਖ਼ਿਲਾਫ਼ ਸਖਤ ਫ਼ੈਸਲਾ ਲਿਆ ਜਾਵੇ। ਇਥੇ ਗੁਰਦੁਆਰਾ ਨਾਨਕਿਆਣਾ ਸਾਹਿਬ ਵਿੱਚ ਬੁਲਾਈ ਪ੍ਰੈੱਸ ਕਾਨਫਰੰਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਕੋਰ ਕਮੇਟੀ ਮੈਂਬਰ ਅਤੇ ਸੰਗਰੂਰ ਲ
ਮੁੱਖ ਖਬਰਾਂ/Current News
ਹਰਿਆਣਾ ਜਾਣ ਲਈ ਮਜਬੂਰ ਨੇ ਪੰਜਾਬ ਦੇ ਚੌਲ ਮਿੱਲ ਮਾਲਕ
13, Jun 2024
ਚੰਡੀਗੜ੍ਹ, -ਪੰਜਾਬ ਵਿੱਚ ਅਨਾਜ ਨੂੰ ਭੰਡਾਰ ਕਰਨ ਲਈ ਥਾਂ ਨਹੀਂ ਹੈ ਜਿਸ ਦੇ ਨਤੀਜੇ ਵਜੋਂ ਚੌਲ ਭੰਡਾਰਨ ਲਈ ਚੌਲ ਮਿੱਲ ਮਾਲਕ ਹਰਿਆਣਾ ਜਾਣ ਲਈ ਮਜਬੂਰ ਹਨ। ਪੰਜਾਬ ਵਿੱਚ ਚੌਲਾਂ ਨੂੰ ਭੰਡਾਰ ਕਰਨ ਲਈ ਗੁਦਾਮ ਖ਼ਾਲੀ ਨਹੀਂ ਹਨ ਜਿਸ ਦਾ ਖ਼ਮਿਆਜ਼ਾ ਚੌਲ ਮਿੱਲ ਮਾਲਕਾਂ ਨੂੰ ਭੁਗਤਣਾ ਪੈ ਰਿਹਾ ਹੈ। ਚੌਲ ਮਿੱਲ ਮਾਲਕਾਂ ਵੱਲੋਂ ਹਾਲੇ 15 ਤੋਂ 20 ਲੱਖ ਮੀਟਰਿਕ ਟਨ ਚੌਲ ਦਾ ਭੁਗਤਾਨ ਕੀਤਾ ਜਾਣਾ ਹੈ। ਕਰੀਬ ਇੱਕ ਹਜ਼ਾਰ ਚੌਲ ਮਿੱਲ ਮਾਲਕ ਪ੍ਰੇਸ਼ਾਨੀ ਵਿੱਚ ਹਨ। ਚੌਲ ਮਿੱਲ ਮਾਲਕਾਂ ਨੇ ਕੁੱਝ ਦਿਨ ਪਹ
ਮੁੱਖ ਖਬਰਾਂ/Current News
ਅੰਮ੍ਰਿਤਸਰ ਦਾ ਨੌਜਵਾਨ ਰੂਸ-ਯੂਕਰੇਨ ਜੰਗ ਦੀ ਭੇਟ ਚੜ੍ਹਿਆ
Jun, 13 2024
ਅਕਾਲੀ ਆਗੂਆਂ ਨੇ ਢੀਂਡਸਾ ਪਰਿਵਾਰ ਖ਼ਿਲਾਫ਼ ਖੋਲ੍ਹਿਆ ਮੋਰਚਾ
Jun, 13 2024
ਹਰਿਆਣਾ ਜਾਣ ਲਈ ਮਜਬੂਰ ਨੇ ਪੰਜਾਬ ਦੇ ਚੌਲ ਮਿੱਲ ਮਾਲਕ
Jun, 13 2024
ਟਿੱਪਰ ਦੀ ਲਪੇਟ ਵਿੱਚ ਆਉਣ ਕਾਰਨ ਪਿਓ-ਪੁੱਤ ਹਲਾਕ
Jun, 13 2024
ਭੱਜੀ ਤੇ ਸਿੱਧੂ ਦੀ ਵੀਡੀਓ ਨੇ ਛੇੜੀ ਨਵੀਂ ਚਰਚਾ
Jun, 13 2024
ਬੈਂਕ ਵਿੱਚੋਂ ਨਕਾਬਪੋਸ਼ਾਂ ਨੇ 15 ਲੱਖ ਰੁਪਏ ਖੋਹੇ
Jun, 12 2024
ਮੁੱਖ ਖਬਰਾਂ/Current News
ਟਿੱਪਰ ਦੀ ਲਪੇਟ ਵਿੱਚ ਆਉਣ ਕਾਰਨ ਪਿਓ-ਪੁੱਤ ਹਲਾਕ
13, Jun 2024
ਜਲੰਧਰ,-ਇਥੇ ਟਿੱਪਰ ਦੀ ਲਪੇਟ ’ਚ ਆਉਣ ਨਾਲ ਪਿਓ-ਪੁੱਤ ਦੀ ਮੌਤ ਹੋ ਗਈ। ਇਹ ਹਾਦਸਾ ਨਕੋਦਰ ਰੋਡ ’ਤੇ ਖਾਲਸਾ ਸਕੂਲ ਨੇੜੇ ਵਾਪਰਿਆ। ਦੋਵਾਂ ਦੇ ਸਰੀਰਾਂ ਦੇ ਟੁਕੜੇ-ਟੁਕੜੇ ਹੋ ਗਏ। ਭਾਰਗਵ ਕੈਂਪ ਥਾਣਾ ਪੁਲੀਸ ਨੇ ਦੋਵਾਂ ਦੀਆਂ ਲਾਸ਼ਾਂ ਨੂੰ ਕਬਜ਼ੇ ਵਿੱਚ ਲੈ ਕੇ ਹਸਪਤਾਲ ਭੇਜ ਦਿੱਤਾ ਹੈ। ਮ੍ਰਿਤਕਾਂ ਦੀ ਪਛਾਣ ਜਸਵੀਰ ਸਿੰਘ (42) ਅਤੇ ਕਰਮਣ ਸਿੰਘ (16) ਵਾਸੀ ਪਿੰਡ ਹੇਰਾਂ ਵਜੋਂ ਹੋਈ ਹੈ। ਘਟਨਾ ਦੀ ਸੀਸੀਟੀਵੀ ਵੀਡੀਓ ਵੀ ਸਾਹਮਣੇ ਆਈ ਹੈ। ਵੀਡੀਓ ਵਿੱਚ ਸਵੇਰੇ 5.28 ਵਜੇ ਟਿੱਪਰ ਨੂੰ ਓਵਰਟੇਕ
ਮੁੱਖ ਖਬਰਾਂ/Current News
ਭੱਜੀ ਤੇ ਸਿੱਧੂ ਦੀ ਵੀਡੀਓ ਨੇ ਛੇੜੀ ਨਵੀਂ ਚਰਚਾ
13, Jun 2024
ਪਟਿਆਲਾ,- ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੱਧੂ ਤੇ ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਹਰਭਜਨ ਸਿੰਘ ਭੱਜੀ ਅੱਜ ਕੱਲ੍ਹ ਟੀ-20 ਵਿਸ਼ਵ ਕੱਪ ਦੇ ਮੈਚਾਂ ਵਿਚ ਇਕੱਠੇ ਹਾਸੇ ਠੱਠੇ ਕਰਦੇ ਨਜ਼ਰ ਆ ਰਹੇ ਹਨ। ਵਾਇਰਲ ਹੋਈ ਵੀਡੀਓ ਨੇ ਇਕ ਵਾਰ ਪੰਜਾਬ ਦੀ ਸਿਆਸਤ ਵਿੱਚ ਚਰਚਾ ਛੇੜ ਦਿੱਤੀ ਹੈ ਅਤੇ ਦੋਵਾਂ ਨੂੰ ਲੋਕਾਂ ਦੀਆਂ ਅਸੀਸਾਂ ਵੀ ਮਿਲ ਰਹੀਆਂ ਹਨ। ਬੇਸ਼ੱਕ ਪੰਜਾਬ ਵਿਚ ਲੋਕ ਸਭਾ ਚੋਣਾਂ ਦੌਰਾਨ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੱਧੂ ਦੀ ਉਡੀਕ ਹੁੰਦੀ ਰਹੀ ਪਰ ਸਿੱਧੂ ਕ
ਸਿਆਸੀ/Political
ਭਗਵੰਤ ਮਾਨ ਵੱਲੋਂ ਜੇਲ੍ਹ ’ਚ ਕੇਜਰੀਵਾਲ ਨਾਲ ਮੁਲਾਕਾਤ
13, Jun 2024
ਚੰਡੀਗੜ੍ਹ,- ਮੁੱਖ ਮੰਤਰੀ ਭਗਵੰਤ ਮਾਨ ਨੇ ਲੋਕ ਸਭਾ ਚੋਣਾਂ ਦੇ ਨਤੀਜਿਆਂ ਮਗਰੋਂ ਅੱਜ ਪਹਿਲੀ ਦਫ਼ਾ ਤਿਹਾੜ ਜੇਲ੍ਹ ਵਿੱਚ ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ ਕੀਤੀ। ਇਸ ਤੋਂ ਪਹਿਲਾਂ ਮੁੱਖ ਮੰਤਰੀ ਮਾਨ ਨੇ 15 ਅਪਰੈਲ ਨੂੰ ਤਿਹਾੜ ਜੇਲ੍ਹ ਵਿਚ ਕੇਜਰੀਵਾਲ ਨਾਲ ਮੁਲਾਕਾਤ ਕੀਤੀ ਸੀ। ਭਗਵੰਤ ਮਾਨ ਅਤੇ ਕੇਜਰੀਵਾਲ ਨੇ ਲੋਕ ਸਭਾ ਚੋਣਾਂ ਵਿਚ ਪਾਰਟੀ ਦੀ ਕਾਰਗੁਜ਼ਾਰੀ ਦੇ ਵੱਖ ਵੱਖ ਪਹਿਲੂਆਂ ’ਤੇ ਚਰਚਾ ਕੀਤੀ। ਇਸ ਮੌਕੇ ਹਲਕਿਆਂ ਦੇ ਵੋਟ ਪੈਟਰਨ ਦਾ ਮੁਲਾਂਕਣ
ਸਿਆਸੀ/Political
ਭਗਵੰਤ ਮਾਨ ਵੱਲੋਂ ਜੇਲ੍ਹ ’ਚ ਕੇਜਰੀਵਾਲ ਨਾਲ ਮੁਲਾਕਾਤ
Jun, 13 2024
‘ਆਪ’ ਸਰਕਾਰ ਵੱਲੋਂ ਲੋਕਾਂ ਦੀ ਨਾਰਾਜ਼ਗੀ ਦੂਰ ਕਰਨ ਲਈ ਖਾਕਾ ਤਿਆਰ
Jun, 10 2024
ਸਹੁੰ ਚੁੱਕਣ ਲਈ ਜੇਲ੍ਹ ਤੋਂ ਆਰਜ਼ੀ ਰਿਹਾਈ ਮੰਗੇਗਾ ਅੰਮ੍ਰਿਤਪਾਲ ਸਿੰਘ
Jun, 10 2024
ਕਾਂਗਰਸੀਆਂ ਨੇ ਚੌਧਰੀ ਵਿਕਰਮਜੀਤ ਸਿੰਘ ਖ਼ਿਲਾਫ਼ ਮੋਰਚਾ ਖੋਲ੍ਹਿਆ
Jun, 06 2024
ਆਪ’ ਸਰਕਾਰ ’ਤੇ ਲੋਕਾਂ ਦਾ ਭਰੋਸਾ ਨਹੀਂ ਰਿਹਾ: ਚੰਨੀ
Jun, 06 2024
ਲੋਕ ਸਭਾ ਚੋਣਾਂ: ਭਾਜਪਾ ਨੂੰ ਨਹੀਂ ਮਿਲਿਆ ਬਹੁਮਤ
Jun, 05 2024
ਮੁੱਖ ਖਬਰਾਂ/Current News
ਬੈਂਕ ਵਿੱਚੋਂ ਨਕਾਬਪੋਸ਼ਾਂ ਨੇ 15 ਲੱਖ ਰੁਪਏ ਖੋਹੇ
12, Jun 2024
ਖੰਨਾ/ਸਮਰਾਲਾ, -ਇਥੋਂ ਦੇ ਬੀਜਾ ਨੇੜਲੇ ਪਿੰਡ ਬਗਲੀ ਵਿੱਚ ਅੱਜ ਬਾਅਦ ਦੁਪਹਿਰ ਲੁਟੇਰੇ ਪੰਜਾਬ ਐਂਡ ਸਿੰਧ ਬੈਂਕ ਵਿੱਚੋਂ 15 ਲੱਖ ਰੁਪਏ ਦੇ ਕਰੀਬ ਨਗ਼ਦੀ ਖੋਹ ਕੇ ਫਰਾਰ ਹੋ ਗਏ। ਜਾਣਕਾਰੀ ਅਨੁਸਾਰ ਤਿੰਨੇ ਮੋਟਰਸਾਈਕਲ ਸਵਾਰ ਬੈਂਕ ਦੇ ਗੇਟ ਅੱਗੇ ਆਏ ਜਿਨ੍ਹਾਂ ਵਿੱਚੋਂ ਇੱਕ ਗੇਟ ਦੇ ਬਾਹਰ ਖੜ੍ਹਾ ਰਿਹਾ ਜਦੋਂ ਕਿ ਦੋ ਜਣੇ ਅੰਦਰ ਗਏ ਅਤੇ ਖਾਤਾ ਖੋਲ੍ਹਣ ਲਈ ਕਿਹਾ। ਬੈਂਕ ਦੇ ਗੰਨਮੈਨ ਨੇ ਇਨ੍ਹਾਂ ਨੂੰ ਆਪਣੇ ਮੂੰਹ ਤੋਂ ਮਾਸਕ ਹਟਾਉਣ ਲਈ ਕਿਹਾ ਤਾਂ ਉਨ੍ਹਾਂ ਨੇ ਗੰਨਮੈਨ ਨੂੰ ਜੱਫਾ ਪਾ ਲਿਆ
ਮੁੱਖ ਖਬਰਾਂ/Current News
40 ਕਰੋੜ ਦੀ ਹੈਰੋਇਨ ਸਣੇ ਤਿੰਨ ਕਾਬੂ
12, Jun 2024
ਅੰਮ੍ਰਿਤਸਰ/ਰਮਦਾਸ, -ਪੰਜਾਬ ਪੁਲੀਸ ਨੇ ਪਾਕਿਸਤਾਨ ਤੋਂ ਸਮਗਲ ਹੋ ਕੇ ਆਈ 40 ਕਰੋੜ ਰੁਪਏ ਦੀ ਕੀਮਤ ਦੀ 8 ਕਿੱਲੋ ਹੈਰੋਇਨ ਸਣੇ ਤਿੰਨ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲੀਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਮੁਲਜ਼ਮਾਂ ਦੀ ਪਛਾਣ ਗੁਰਸਾਹਿਬ ਸਿੰਘ ਵਾਸੀ ਪਿੰਡ ਝੰਜੋਟੀ, ਅੰਮ੍ਰਿਤਸਰ, ਸਾਜਨ ਸਿੰਘ ਵਾਸੀ ਪਿੰਡ ਭਕਨਾ ਕਲਾਂ, ਅੰਮ੍ਰਿਤਸਰ ਅਤੇ ਸਤਨਾਮ ਸਿੰਘ ਵਾਸੀ ਕੋਟ ਖਾਲਸਾ, ਅੰਮ੍ਰਿਤਸਰ ਵਜੋਂ ਹੋਈ ਹੈ। ਇਨ੍ਹਾਂ ਕੋਲੋਂ .30 ਬੋਰ ਦ
ਮੁੱਖ ਖਬਰਾਂ/Current News
ਪੰਜਾਬ ਸਰਕਾਰ ਨੂੰ ‘ਆਮਦਨ ਵਧਾਉਣ, ਖ਼ਰਚੇ ਘਟਾਉਣ’ ਦੀ ਸਲਾਹ
12, Jun 2024
ਚੰਡੀਗੜ੍ਹ, -ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸੂਬੇ ਦੇ ਵਿੱਤ ਵਿਭਾਗ ਦੇ ਉੱਚ ਅਫ਼ਸਰਾਂ ਨਾਲ ਮੀਟਿੰਗ ਕੀਤੀ ਜਿਸ ਵਿੱਚ ਪੰਜਾਬ ਦੇ ਵਿੱਤੀ ਵਸੀਲਿਆਂ ਅਤੇ ਖ਼ਰਚਿਆਂ ਬਾਰੇ ਚਰਚਾ ਹੋਈ ਹੈ। ਮੀਟਿੰਗ ਵਿਚ ਪੰਜਾਬ ਵਿਕਾਸ ਕਮਿਸ਼ਨ ਵੱਲੋਂ ਸੂਬੇ ਦੇ ਵਿੱਤ ਵਾਰੇ ਰਿਪੋਰਟ ਪੇਸ਼ ਕੀਤੀ ਗਈ ਜਿਸ ਦਾ ਮੁੱਖ ਫੋਕਸ ਅਤੇ ਸੁਨੇਹਾ ਇਹ ਸੀ ਕਿ ਆਮਦਨ ਦੇ ਵਸੀਲੇ ਵਧਾਏ ਜਾਣ ਅਤੇ ਖ਼ਰਚੇ ਘਟਾਏ ਜਾਣ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਬਿਜਲੀ ਮੰਤਰੀ ਹਰਭਜਨ ਸਿੰਘ ਤੋਂ ਇਲਾਵਾ ਉੱਚ ਅਧਿਕਾਰੀ ਮੀਟਿੰ
ਖੇਡਣ ਕੁੱਦਣ/Sports
ਐੱਫਆਈਐੱਚ ਪ੍ਰੋ-ਲੀਗ: ਬਰਤਾਨੀਆ ਕੋਲੋਂ 3-2 ਨਾਲ ਹਾਰੀ ਭਾਰਤੀ ਮਹਿਲਾ ਟੀਮ
Jun, 03 2024
ਮੁੱਕੇਬਾਜ਼ ਨਿਸ਼ਾਂਤ ਨੇ ਓਲੰਪਿਕ ਕੋਟਾ ਜਿੱਤਿਆ
Jun, 01 2024
ਭਾਰਤ ਦੀ ਮਿਕਸਡ ਰਿਲੇਅ ਟੀਮ ਨੇ ਕੌਮੀ ਰਿਕਾਰਡ ਬਣਾਇਆ
May, 21 2024
ਆਈ. ਪੀ. ਐੱਲ. : ਗੁਜਰਾਤ ਨੇ ਪੰਜਾਬ ਨੂੰ ਤਿੰਨ ਵਿਕਟਾਂ ਨਾਲ ਹਰਾਇਆ
Apr, 22 2024
ਆਈਪੀਐੱਲ: ਰਾਜਸਥਾਨ ਰਾਇਲਜ਼ ਨੇ ਲਖਨਊ ਸੁਪਰ ਜਾਇੰਟਸ ਨੂੰ 20 ਦੌੜਾਂ ਨਾਲ ਹਰਾਇਆ
Mar, 25 2024
ਆਈਪੀਐੱਲ: ਆਰਸੀਬੀ ਦੇ ਅਭਿਆਸ ਕੈਂਪ ’ਚ ਪੁੱਜਿਆ ਕੋਹਲੀ
Mar, 19 2024
ਮੁੱਖ ਖਬਰਾਂ/Current News
ਸ਼ਰਧਾਲੂਆਂ ਨਾਲ ਭਰਿਆ ਕੈਂਟਰ ਪਲਟਣ ਕਾਰਨ ਬੱਚੀ ਸਣੇ ਤਿੰਨ ਹਲਾਕ
12, Jun 2024
ਗੜ੍ਹਸ਼ੰਕਰ, -ਖੁਰਾਲਗੜ੍ਹ ਸਾਹਿਬ ਮੱਥਾ ਟੇਕ ਕੇ ਪਰਤ ਰਹੇ ਸ਼ਰਧਾਲੂਆਂ ਨਾਲ ਭਰਿਆ ਕੈਂਟਰ ਨੈਣਵਾਂ ਵਿੱਚ ਪਲਟ ਗਿਆ ਜਿਸ ਕਾਰਨ ਇੱਕ ਬੱਚੀ ਸਣੇ ਤਿੰਨ ਸ਼ਰਧਾਲੂਆਂ ਦੀ ਮੌਤ ਹੋ ਗਈ। ਇਹ ਸ਼ਰਧਾਲੂ ਪਿੰਡ ਉੜਦਣ, ਤਹਿਸੀਲ ਰਾਜਪੁਰਾ, ਜ਼ਿਲ੍ਹਾ ਪਟਿਆਲਾ ਦੇ ਵਸਨੀਕ ਦੱਸੇ ਜਾ ਰਹੇ ਹਨ। ਜਾਣਕਾਰੀ ਅਨੁਸਾਰ ਇਹ ਹਾਦਸਾ ਪਿੰਡ ਨੈਣਵਾਂ ਨੇੜੇ ਪ੍ਰੇਮ ਦਾਸ ਕੁਟੀਆ ਟੋਰੋਵਾਲ ਕੋਲ ਵਾਪਰਿਆ ਦੱਸਿਆ ਜਾਂਦਾ ਹੈ। ਹਾਦਸੇ ਦੇ ਤੁਰੰਤ ਬਾਅਦ ਪਿੰਡ ਟੋਰੋਵਾਲ ਤੇ ਨੈਣਵਾਂ ਦੇ ਵਸਨੀਕਾਂ ਅਤੇ ਹੋਰਾਂ ਨੇ ਮੌਕੇ &
ਮੁੱਖ ਖਬਰਾਂ/Current News
ਮੁੱਖ ਮੰਤਰੀ ਨੇ ਪਾਰਟੀ ਵਰਕਰਾਂ ਨੂੰ ਜ਼ਿਮਨੀ ਚੋਣ ਲਈ ਦਿੱਤੀ ਹੱਲਾਸ਼ੇਰੀ
12, Jun 2024
ਚੰਡੀਗੜ੍ਹ,-ਆਮ ਆਦਮੀ ਪਾਰਟੀ ਵੱਲੋਂ ਸੂਬੇ ਦੀਆਂ 13 ਲੋਕ ਸਭਾ ਸੀਟਾਂ ਵਿੱਚੋਂ 10 ’ਤੇ ਹਾਰ ਮਗਰੋਂ ਪੜਚੋਲ ਕੀਤੀ ਜਾ ਰਹੀ ਹੈ। ਅੱਜ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਚੰਡੀਗੜ੍ਹ ਵਿਚ ਆਪਣੀ ਰਿਹਾਇਸ਼ ’ਤੇ ਲੋਕ ਸਭਾ ਹਲਕਾ ਜਲੰਧਰ ਤੇ ਲੁਧਿਆਣਾ ਦੇ ਪਾਰਟੀ ਆਗੂਆਂ ਨਾਲ ਮੀਟਿੰਗ ਕੀਤੀ। ਇਸ ਮੌਕੇ ਹਲਕਿਆਂ ਦੇ ਵਿਧਾਇਕ, ਚੇਅਰਮੈਨ ਤੇ ਸੀਨੀਅਰ ਆਗੂ ਮੌਜੂਦ ਰਹੇ। ਮੁੱਖ ਮੰਤਰੀ ਨੇ ਆਗੂਆਂ ਨਾਲ ਲੋਕ ਸਭਾ ਚੋਣਾਂ ਵਿੱਚ ਹਾਰ ਬਾਰੇ ਵਿਚਾਰ-ਚਰਚਾ ਕੀਤੀ ਅਤੇ ਸਾਰਿਆਂ ਨੂੰ ਪਾਰਟੀ ਵੱਲੋਂ ਕੀ
ਮੁੱਖ ਖਬਰਾਂ/Current News
ਪੰਜਾਬ ਵਿੱਚ ਝੋਨੇ ਦੀ ਲੁਆਈ ਸ਼ੁਰੂ ਹੋਈ
12, Jun 2024
ਚੰਡੀਗੜ੍ਹ,-ਪੰਜਾਬ ਦੇ ਛੇ ਜ਼ਿਲ੍ਹਿਆਂ ਅਤੇ ਕੌਮੀ ਸਰਹੱਦ ’ਤੇ ਕੰਡਿਆਲੀ ਤਾਰ ਤੋਂ ਪਾਰ ਝੋਨੇ ਦੀ ਲੁਆਈ ਅੱਜ ਸ਼ੁਰੂ ਹੋ ਗਈ ਹੈ। ਝੋਨੇ ਦੀ ਲੁਆਈ ਵਾਸਤੇ ਅੱਜ ਅੱਠ ਘੰਟੇ ਬਿਜਲੀ ਸਪਲਾਈ ਸ਼ੁਰੂ ਹੋ ਗਈ ਹੈ ਜਿਸ ਕਾਰਨ ਬਿਜਲੀ ਦੀ ਮੰਗ ਪਹਿਲੇ ਦਿਨ 13,700 ਮੈਗਾਵਾਟ ਹੋ ਗਈ ਹੈ। ਇਸੇ ਤਰ੍ਹਾਂ ਨਹਿਰੀ ਪਾਣੀ ਵੀ ਖੇਤਾਂ ਤੱਕ ਪੁੱਜਣਾ ਸ਼ੁਰੂ ਹੋ ਗਿਆ ਹੈ। ਇਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਝੋਨੇ ਦੇ ਸੀਜ਼ਨ ਵਾਸਤੇ ਅੱਜ ਬਿਜਲੀ ਤੇ ਨਹਿਰੀ ਪਾਣੀ ਦੀ ਸਪਲਾਈ ਨੂੰ ਲੈ ਕੇ ਪ੍ਰਬੰਧਾਂ ਦਾ ਜਾਇਜ਼ਾ ਲਿ
ਲੇਖ/ਵਿਚਾਰ ਚਰਚਾ/Articles
ਗੈਰ-ਇੰਜੀਨੀਅਰਿੰਗ ਵਿਦਿਆਰਥੀਆਂ ਲਈ ਸੀਏਟੀ ਦੀ ਤਿਆਰੀ ਲਈ ਸੁਝਾਅ
Nov, 09 2023
ਲੀਡਰਸ਼ਿਪ ਦੀਆਂ ਭੂਮਿਕਾਵਾਂ ਵਿੱਚ ਔਰਤਾਂ
Oct, 22 2023
ਅੱਜ ਦੇ ਸਮੇਂ ਕੀ ਮਿੱਠਾ ਬਿਲਕੁਲ ਜ਼ਹਿਰ ਹੈ..
Oct, 21 2023
ਟਿਊਸ਼ਨ-ਕੋਚਿੰਗ ਉਦਯੋਗ ਕਿਉਂ ਵਧ ਰਿਹਾ ਹੈ?
Sep, 29 2023
ਵੱਡੇ ਵੀਰ ਪ੍ਰੋਃ ਸੁਖਵੰਤ ਸਿੰਘ ਗਿੱਲ(ਬਟਾਲਾ) ਦੀ ਨਜ਼ਰ ਵਿੱਚ ਗੁਰਭਜਨ ਗਿੱਲ ਦਾ ਗ਼ਜ਼ਲ ਸੰਗ੍ਰਹਿ “ਅੱਖਰ ਅੱਖਰ”
Aug, 23 2023
ਧਰਤੀ 'ਤੇ ਜੈਵ-ਵਿਵਿਧ ਨਿਵਾਸ ਸਥਾਨ
Aug, 21 2023
ਮੁੱਖ ਖਬਰਾਂ/Current News
ਤ੍ਰਿਣਮੂਲ ਕਾਂਗਰਸ ਦੇ ਵਫ਼ਦ ਵੱਲੋਂ ਖਨੌਰੀ ਬਾਰਡਰ ਦਾ ਦੌਰਾ
11, Jun 2024
* ਟੀਐੱਮਸੀ ਦੇ ਸੰਸਦ ਮੈਂਬਰ ਲੋਕ ਸਭਾ ਸੈਸ਼ਨ ’ਚ ਉਠਾਉਣਗੇ ਐੱਮਐੱਸਪੀ ਦਾ ਮੁੱਦਾ ਸੰਗਰੂਰ/ਖਨੌਰੀ/ਪਾਤੜਾਂ, - ਤ੍ਰਿਣਮੂਲ ਕਾਂਗਰਸ ਦੇ ਪੰਜ ਸੰਸਦ ਮੈਂਬਰਾਂ ਦੇ ਵਫ਼ਦ ਨੇ ਅੱਜ ਖਨੌਰੀ ਬਾਰਡਰ (ਢਾਬੀ ਗੁਜਰਾਂ) ਦਾ ਦੌਰਾ ਕੀਤਾ ਅਤੇ ਕਿਸਾਨ ਅੰਦੋਲਨ ਸਬੰਧੀ ਕਿਸਾਨਾਂ ਨਾਲ ਗੱਲਬਾਤ ਕੀਤੀ। ਇਸ ਦੌਰਾਨ ਵਫ਼ਦ ਨੇ ਸੰਯੁਕਤ ਕਿਸਾਨ ਮੋਰਚਾ ਗੈਰ-ਸਿਆਸੀ ਦੇ ਪ੍ਰਮੁੱਖ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨਾਲ ਫੋਨ ’ਤੇ ਗੱਲਬਾਤ ਵੀ ਕਰਵਾਈ। ਪਾਰਟੀ
ਮੁੱਖ ਖਬਰਾਂ/Current News
ਅਦਾਕਾਰਾ ਨੂਰ ਮਾਲਵਿਕਾ ਦਾਸ ਵੱਲੋਂ ਖੁਦਕੁਸ਼ੀ
11, Jun 2024
ਮੁੰਬਈ: ਬੌਲੀਵੁੱਡ ਅਦਾਕਾਰਾ ਨੂਰ ਮਾਲਵਿਕਾ ਦਾਸ ਨੇ ਇੱਥੇ ਓਸ਼ੀਵਾੜਾ ਸਥਿਤ ਆਪਣੇ ਫਲੈਟ ਵਿੱਚ ਕਥਿਤ ਤੌਰ ’ਤੇ ਖੁਦਕੁਸ਼ੀ ਕਰ ਲਈ। ਪੁਲੀਸ ਅਧਿਕਾਰੀ ਨੇ ਦੱਸਿਆ ਕਿ ਸ਼ੁੱਕਰਵਾਰ ਸ਼ਾਮ ਨੂੰ 31 ਸਾਲਾ ਅਦਾਕਾਰਾ ਦੀ ਗਲੀ-ਸੜੀ ਲਾਸ਼ ਬਰਾਮਦ ਹੋਈ। ਗੁਆਂਢੀਆਂ ਨੇ ਉਸ ਦੇ ਅਪਾਰਟਮੈਂਟ ’ਚੋਂ ਬਦਬੂ ਆਉਣ ਦੀ ਸ਼ਿਕਾਇਤ ਕੀਤੀ ਸੀ। ਨੂਰ ਮਾਲਵਿਕਾ 2023 ਵਿੱਚ ਰਿਲੀਜ਼ ਹੋਈ ਵੈੱਬ ਸੀਰੀਜ਼ ‘ਦਿ ਟ੍ਰਾਇਲ’ ਵਿੱਚ ਅਦਾਕਾਰਾ ਕਾਜੋਲ ਨਾਲ ਨਜ਼ਰ ਆਈ ਸੀ। ਅਧਿਕਾਰੀ ਨੇ ਦੱਸਿਆ ਕਿ ਜਾਂਚ ਤੋਂ ਪਤਾ ਲ
ਮੁੱਖ ਖਬਰਾਂ/Current News
ਸ਼ਹੀਦੀ ਦਿਹਾੜਾ: ਵੱਡੀ ਗਿਣਤੀ ਸੰਗਤ ਦਰਬਾਰ ਸਾਹਿਬ ਨਤਮਸਤਕ
11, Jun 2024
ਅੰਮ੍ਰਿਤਸਰ, - ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਅੱਜ ਇੱਥੇ ਸ੍ਰੀ ਦਰਬਾਰ ਸਾਹਿਬ ਵਿਖੇ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ। ਇਸ ਮੌਕੇ ਵੱਡੀ ਗਿਣਤੀ ਸ਼ਰਧਾਲੂ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏ। ਉਧਰ, ਨਾਨਕਸ਼ਾਹੀ ਕੈਲੰਡਰ ਵਿਵਾਦ ਦੇ ਚਲਦਿਆਂ ਇਹ ਸ਼ਹੀਦੀ ਦਿਹਾੜਾ ਪਾਕਿਸਤਾਨ ਵਿੱਚ 16 ਜੂਨ ਨੂੰ ਮਨਾਇਆ ਜਾਵੇਗਾ। ਸ਼ਹੀਦੀ ਪੁਰਬ ਦੇ ਸਬੰਧ ਵਿੱਚ ਇਥੇ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਵਿਖੇ ਅਖੰਡ ਪਾਠ ਦੇ ਭੋਗ ਪਾਏ ਗਏ ਅਤੇ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ
ਮਨੋਰੰਜਨ/Entertainment
ਸੰਯੁਕਤ ਰਾਸ਼ਟਰ ਦੀ ਮੈਂਬਰੀ ਲਈ ਫਲਸਤੀਨ ਦੀ ਅਰਜ਼ੀ ’ਤੇ ਨਜ਼ਰਸਾਨੀ ਦੀ ਭਾਰਤ ਨੂੰ ਆਸ: ਰੁਚਿਰਾ
May, 02 2024
ਇਸ ਸਾਲ ਮੌਨਸੂਨ ਦੌਰਾਨ ਔਸਤ ਤੋਂ ਵੱਧ ਮੀਂਹ ਪੈਣ ਦੀ ਸੰਭਾਵਨਾ: ਮੌਸਮ ਵਿਭਾਗ
Apr, 16 2024
ਮਲੂਕਾ ਦੀ ਨੂੰਹ ਅਤੇ ਪੁੱਤਰ ਭਾਜਪਾ ਵਿੱਚ ਸ਼ਾਮਲ ਹੋਏ
Apr, 12 2024
ਕਾਰਤਿਕ ਆਰੀਅਨ ਵੱਲੋਂ ‘ਭੂਲ ਭੁਲੱਈਆ 3’ ਦੀ ਸ਼ੂਟਿੰਗ ਦੀ ਝਲਕ ਜਾਰੀ
Mar, 11 2024
ਕੈਨੇਡਾ: ਪਰਿਵਾਰ ਦੇ ਛੇ ਜੀਆਂ ਦੀ ਚਾਕੂ ਨਾਲ ਹੱਤਿਆ, ਘਰ ’ਚ ਰਹਿ ਰਿਹਾ ਵਿਦਿਆਰਥੀ ਗ੍ਰਿਫ਼ਤਾਰ
Mar, 08 2024
ਦਿੱਲੀ ਕੂਚ: ਸ਼ੰਭੂ ਅਤੇ ਖਨੌਰੀ ਸਰਹੱਦ ’ਤੇ ਟਕਰਾਅ
Feb, 14 2024
ਮੁੱਖ ਖਬਰਾਂ/Current News
ਭਗਵਾ ਪਾਰਟੀ ਦੀ ਤਾਨਾਸ਼ਾਹੀ ਘਟੇਗੀ: ਭਗਵੰਤ ਮਾਨ
11, Jun 2024
ਚੋਣਾਂ ’ਚ ‘ਆਪ’ ਦੀ ਕਾਰਗੁਜ਼ਾਰੀ ਬਿਹਤਰ ਕਰਾਰ; ਜਲੰਧਰ (ਪੱਛਮੀ) ਜ਼ਿਮਨੀ ਚੋਣ ਲਈ ਪਾਰਟੀ ਨੂੰ ਪੂਰੀ ਤਰ੍ਹਾਂ ਤਿਆਰ ਦੱਸਿਆ ਮੁੱਖ ਮੰਤਰੀ ਭਗਵੰਤ ਮਾਨ ਤੇ ਉਨ੍ਹਾਂ ਦੀ ਪਤਨੀ ਗੁਰਪ੍ਰੀਤ ਕੌਰ ਦਾ ਸਨਮਾਨ ਕਰਦੀ ਹੋਈ ਸੰਗਤ। * ਰਵਨੀਤ ਬਿੱਟੂ ਪੰਜਾਬ ਦੇ ਬਕਾਇਆ ਫੰਡ ਕੇਂਦਰ ਸਰਕਾਰ ਕੋਲੋਂ ਜਾਰੀ ਕਰਵਾਏ ਐਸ.ਏ.ਐਸ. ਨਗਰ (ਮੁਹਾਲੀ), - ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਭਾਜਪਾ ਦੇਸ਼ ਵਿੱਚ 400 ਪਾਰ ਦਾ ਦਾਅਵਾ ਕਰਨ ਦੇ ਬਾਵਜੂਦ 250 ਦਾ ਅੰਕੜਾ ਵੀ ਪਾਰ ਨਹੀਂ ਕਰ ਸਕੀ ਅਤੇ ਹੁਣ ਮੋਦੀ ਸਰਕਾ
ਮੁੱਖ ਖਬਰਾਂ/Current News
ਨਵੀਂ ਸਰਕਾਰ ’ਚ ਅਹਿਮ ਮੰਤਰਾਲੇ ਭਾਜਪਾ ਦੀ ਝੋਲੀ
11, Jun 2024
* ਅਮਿਤ ਸ਼ਾਹ, ਸੀਤਾਰਾਮਨ, ਜੈਸ਼ੰਕਰ ਤੇ ਰਾਜਨਾਥ ਦੇ ਵਿਭਾਗ ਬਰਕਰਾਰ * ਲੁਧਿਆਣਾ ਤੋਂ ਚੋਣ ਹਾਰਨ ਵਾਲੇ ਰਵਨੀਤ ਬਿੱਟੂ ਨੂੰ ਰਾਜ ਮੰਤਰੀ ਬਣਾਇਆ * ਭਾਈਵਾਲ ਪਾਰਟੀਆਂ ਨੂੰ ਵੀ ਸੌਂਪੇ ਅਹਿਮ ਮੰਤਰਾਲੇ * ਐੱਨਡੀਏ ਦੀ ਅਹਿਮ ਭਾਈਵਾਲ ਟੀਡੀਪੀ ਨੂੰ ਮਿਲਿਆ ਸ਼ਹਿਰੀ ਹਵਾਬਾਜ਼ੀ ਮੰਤਰਾਲਾ, ਜੇਡੀਯੂ ਨੂੰ ਪੰਚਾਇਤੀ ਰਾਜ ਤੇ ਪਸ਼ੂ ਪਾਲਣ * ਸ਼ਿਵਰਾਜ ਚੌਹਾਨ ਨੂੰ ਖੇਤੀ ਤੇ ਮਨੋਹਰ ਲਾਲ ਨੂੰ ਬਿਜਲੀ ਮਹਿਕਮਾ ਨਵੀਂ ਦਿੱਲੀ,(ਪੰਜਾਬੀ ਰਾੲੀਟਰ) -ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਨਵ
ਮੁੱਖ ਖਬਰਾਂ/Current News
ਗੁਆਂਢੀ ਮੁਲਕਾਂ ਦੇ ਆਗੂਆਂ ਨੇ ਸਹੁੰ ਚੁੱਕ ਸਮਾਗਮ ਵਿੱਚ ਲਿਆ ਹਿੱਸਾ
10, Jun 2024
ਨਵੀਂ ਦਿੱਲੀ,-ਭਾਰਤ ਦੇ ਗੁਆਂਢੀ ਮੁਲਕਾਂ ਦੇ ਪ੍ਰਮੁੱਖ ਆਗੂਆਂ ਨੇ ਅੱਜ ਨਰਿੰਦਰ ਮੋਦੀ ਦੇ ਪ੍ਰਧਾਨ ਮੰਤਰੀ ਵਜੋਂ ਹਲਫ਼ ਲਏ ਜਾਣ ਵਾਲੇ ਸਮਾਗਮ ’ਚ ਹਿੱਸਾ ਲਿਆ। ਇਨ੍ਹਾਂ ’ਚ ਮਾਲਦੀਵ ਦੇ ਰਾਸ਼ਟਰਪਤੀ ਮੁਹੰਮਦ ਮੁਇਜ਼ੂ, ਨੇਪਾਲ ਦੇ ਪ੍ਰਧਾਨ ਮੰਤਰੀ ਪੁਸ਼ਪ ਕਮਲ ਦਾਹਲ ‘ਪ੍ਰਚੰਡ’, ਸ੍ਰੀਲੰਕਾ ਦੇ ਰਾਸ਼ਟਰਪਤੀ ਰਨਿਲ ਵਿਕਰਮਸਿੰਘੇ, ਮੌਰੀਸ਼ਸ਼ ਦੇ ਪ੍ਰਧਾਨ ਮੰਤਰੀ ਪ੍ਰਵਿੰਦ ਕੁਮਾਰ ਜਗਨਨਾਥ, ਬੰਗਲਾਦੇਸ਼ ਦੀ ਰਾਸ਼ਟਰਪਤੀ ਸ਼ੇਖ਼ ਹਸੀਨਾ, ਭੂਟਾਨ ਦੇ ਪ੍ਰਧਾਨ ਮੰਤਰੀ ਸ਼ੇਰਿੰਗ ਟੋਬਗੇਅ ਅਤੇ
ਧਾਰਮਿਕ/Religious
ਸਰਹਿੰਦ ਫ਼ਤਹਿ ਦਿਵਸ: ਚੱਪੜਚਿੜੀ ਤੋਂ ਸਰਹਿੰਦ ਤੱਕ ਸਜਾਇਆ ਫ਼ਤਹਿ ਮਾਰਚ
May, 13 2024
ਦਰਬਾਰ ਸਾਹਿਬ ਕੰਪਲੈਕਸ ਵਿੱਚ ਸ਼ਹੀਦੀ ਗੈਲਰੀ ਦਾ ਉਦਘਾਟਨ
Mar, 11 2024
ਪ੍ਰਾਣ ਪ੍ਰਤਿਸ਼ਠਾ ਮੌਕੇ ਵੱਖ ਵੱਖ ਥਾਈਂ ਧਾਰਮਿਕ ਸਮਾਗਮ
Jan, 22 2024
ਧੁੰਦ ਅਤੇ ਠੰਢ ਦੇ ਬਾਵਜੂਦ ਹਰਿਮੰਦਰ ਸਾਹਿਬ ਨਤਮਸਤਕ ਹੋਣ ਪੁੱਜੀ ਵੱਡੀ ਗਿਣਤੀ ਸੰਗਤ
Jan, 01 2024
ਮਾਛੀਵਾੜਾ ਸਾਹਿਬ: ਜੋੜ ਮੇਲ ਦੇ ਦੂਜੇ ਦਿਨ ਵੱਡੀ ਗਿਣਤੀ ਸੰਗਤ ਹੋਈ ਨਤਮਸਤਕ
Dec, 24 2023
ਗੁਰੂ ਤੇਗ ਬਹਾਦਰ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ
Dec, 18 2023
ਮੁੱਖ ਖਬਰਾਂ/Current News
ਮੋਦੀ ਦੇ ਸਹੁੰ ਚੁੱਕਣ ਤੋਂ ਪਹਿਲਾਂ ਹੀ ਲੱਖਾਂ ਵਿਦਿਆਰਥੀਆਂ ਦਾ ਨੁਕਸਾਨ ਹੋਇਆ: ਰਾਹੁਲ
10, Jun 2024
ਨਵੀਂ ਦਿੱਲੀ,-ਕਾਂਗਰਸ ਆਗੂ ਰਾਹੁਲ ਗਾਂਧੀ ਨੇ ਨੀਟ-ਯੂਜੀ ਮੈਡੀਕਲ ਦਾਖਲਾ ਪ੍ਰੀਖਿਆ ਵਿਵਾਦ ਨੂੰ ਲੈ ਕੇ ਪ੍ਰਧਾਨ ਮੰਤਰੀ ਵਜੋਂ ਨਾਮਜ਼ਦ ਨਰਿੰਦਰ ਮੋਦੀ ਨੂੰ ਨਿਸ਼ਾਨੇ ’ਤੇ ਲੈਂਦਿਆਂ ਅੱਜ ਕਿਹਾ ਕਿ ਨਵੇਂ ਕਾਰਜਕਾਲ ਲਈ ਮੋਦੀ ਦੇ ਸਹੁੰ ਚੁੱਕਣ ਤੋਂ ਪਹਿਲਾਂ ਹੀ ਪ੍ਰੀਖਿਆ ’ਚ ਕਥਿਤ ਬੇਨਿਯਮੀਆਂ ਕਾਰਨ 24 ਲੱਖ ਤੋਂ ਵੱਧ ਵਿਦਿਆਰਥੀਆਂ ਨੂੰ ਨੁਕਸਾਨ ਹੋਇਆ ਹੈ। ਗਾਂਧੀ ਨੇ ਦੇਸ਼ ਦੇ ਵਿਦਿਆਰਥੀਆਂ ਨੂੰ ਭਰੋਸਾ ਦਿੱਤਾ ਕਿ ਉਹ ਸੰਸਦ ’ਚ ਉਨ੍ਹਾਂ ਦੀ ਆਵਾਜ਼ ਬਣਨਗੇ ਅਤੇ ਉਨ੍ਹਾਂ ਦੇ ਭਵਿੱ
ਮੁੱਖ ਖਬਰਾਂ/Current News
ਮੋਦੀ ਨੇ ਲਗਾਤਾਰ ਤੀਜੀ ਵਾਰ ਪ੍ਰਧਾਨ ਮੰਤਰੀ ਵਜੋਂ ਹਲਫ਼ ਲਿਆ
10, Jun 2024
ਨਵੀਂ ਦਿੱਲੀ,-ਨਰਿੰਦਰ ਮੋਦੀ ਨੇ ਅੱਜ ਲਗਾਤਾਰ ਤੀਜੀ ਵਾਰ ਪ੍ਰਧਾਨ ਮੰਤਰੀ ਵਜੋਂ ਹਲਫ ਲਿਆ। ਉਹ ਅਜਿਹੇ ਮੰਤਰੀ ਮੰਡਲ ਦੀ ਪ੍ਰਧਾਨਗੀ ਕਰ ਰਹੇ ਹਨ ਜਿਸ ਵੱਲੋਂ ਨਿਰੰਤਰਤਾ ਤੇ ਤਜਰਬੇ ’ਤੇ ਜ਼ੋਰ ਦਿੱਤਾ ਜਾ ਰਿਹਾ ਹੈ। ਇਸ ਤੋਂ ਇਲਾਵਾ ਭਾਜਪਾ ਦੀ ਅਗਵਾਈ ਵਾਲੇ ਕੌਮੀ ਜਮਹੂਰੀ ਗੱਠਜੋੜ ਦੀ ਸਰਕਾਰ ਵਿੱਚ ਆਪਣੀਆਂ ਭਾਈਵਾਲ ਪਾਰਟੀਆਂ ਨੂੰ ਵੀ ਨੁਮਾਇੰਦਗੀ ਦਿੱਤੀ ਜਾ ਰਹੀ ਹੈ। ਇਸ ਸਹੁੰ ਚੁੱਕ ਸਮਾਗਮ ਵਿੱਚ ਕਾਂਗਰਸ ਪ੍ਰਧਾਨ ਅਤੇ ਰਾਜ ਸਭਾ ’ਚ ਵਿਰੋਧੀ ਧਿਰ ਦੇ ਨੇਤਾ ਮਲਿਕਾਰਜੁਨ ਖੜਗੇ
ਮੁੱਖ ਖਬਰਾਂ/Current News
ਸ਼ਰਧਾਲੂਆਂ ਦੀ ਬੱਸ ’ਤੇ ਅਤਿਵਾਦੀ ਹਮਲਾ; ਨੌਂ ਹਲਾਕ
10, Jun 2024
ਜੰਮੂ,-ਜੰਮੂ ਕਸ਼ਮੀਰ ਦੇ ਰਿਆਸੀ ਜ਼ਿਲ੍ਹੇ ਵਿੱਚ ਅੱਜ ਸ਼ਾਮ ਨੂੰ ਉੱਤਰ ਪ੍ਰਦੇਸ਼ ਤੋਂ ਸ਼ਰਧਾਲੂਆਂ ਨੂੰ ਲਿਜਾ ਰਹੀ ਇਕ ਬੱਸ ’ਤੇ ਅਤਿਵਾਦੀਆਂ ਨੇ ਗੋਲੀਬਾਰੀ ਕੀਤੀ। ਹਮਲੇ ਦੌਰਾਨ ਸੰਤੁਲਨ ਵਿਗੜਨ ਕਾਰਨ ਬੱਸ ਖੱਡ ਵਿੱਚ ਜਾ ਡਿੱਗੀ, ਜਿਸ ਕਾਰਨ ਨੌਂ ਸ਼ਰਧਾਲੂਆਂ ਦੀ ਮੌਤ ਹੋ ਗਈ ਤੇ 33 ਹੋਰ ਜ਼ਖ਼ਮੀ ਹੋ ਗਏ। ਪੁਲੀਸ ਨੇ ਦੱਸਿਆ ਕਿ ਇਹ ਅਤਿਵਾਦੀ ਹਮਲਾ ਸ਼ਾਮ ਕਰੀਬ ਸਵਾ ਛੇ ਵਜੇ ਸ਼ਿਵ ਖੋੜੀ ਮੰਦਿਰ ਤੋਂ ਮਾਤਾ ਵੈਸ਼ਨੋ ਦੇਵੀ ਮੰਦਿਰ ਜਾ ਰਹੀ ਬੱਸ ’ਤੇ ਕਟੜਾ ਵਿੱਚ ਪੋਨੀ ਖੇਤਰ ਦੇ ਤੇਰਯਾਥ ਪਿੰਡ
ਸੰਪਾਦਕੀ/Editorial
ਕਿਸਾਨ ਮੋਰਚੇ ਦੀ ਦਿੱਲੀ ਵਿੱਚ ਮਹਾਪੰਚਾਇਤ ਅੱਜ
Mar, 19 2024
ਮਨਜੀਤ ਸਿੰਘ ਜੀ.ਕੇ. ਦੀ ਬਿਨਾ ਸ਼ਰਤ ਘਰ ਵਾਪਸੀ ਦੇ ਕੀ ਨਿਕਲਣਗੇ ਨਤੀਜੇ?
Dec, 27 2023
ਪੰਜਾਬ ਸਰਕਾਰ ਨੂੰ ਧਰਮ ਦੇ ਮਾਮਲੇ ’ਚ ਸੁਹਿਰਦਤਾ ਨਾਲ ਫ਼ੈਸਲੇ ਲੈਣ ਦੀ ਲੋੜ
Dec, 27 2023
ਬਹੁਤ ਦੇਰ ਕਰ ਦੀ, ਹਜ਼ੂਰ ਆਤ ਆਤੇ.....ਮਾਮਲਾ ਸੁਖਬੀਰ ਬਾਦਲ ਦੀ ਮੁਆਫ਼ੀ ਦਾ
Dec, 20 2023
ਅਨੰਦ ਕਾਰਜ ਮੌਕੇ ਲਾੜਾ-ਲਾੜੀ ਦੇ ਪਹਿਰਾਵੇ ਬਾਰੇ ਜਾਰੀ ਹੋਇਆ ਹੁਕਨਾਮਾ
Dec, 20 2023
ਅਮਰੀਕੀ ਡਿਪਟੀ ਸੁਰੱਖਿਆ ਸਲਹਾਕਾਰ ਫਾਈਨਰ ਦਾ ਭਾਰਤ ਦੌਰਾ, ਅਮਰੀਕੀ ਡਿਪਟੀ ਸੁਰੱਖਿਆ ਸਲਹਾਕਾਰ ਫਾਈਨਰ ਦਾ ਭਾਰਤ ਦੌਰਾ ਅਮਰੀਕਾ ’ਚ ਪੰਨੂੰ ਕਤਲ ਸਾਜਿਸ਼ ਦੇ ਮਾਮਲੇ ਦਾ ਵੀ ਉੱਠਿਆ ਮੱੁਦਾ, ਭਾਰਤ ਦੇ ਸੁਰ ਹੋਏ ਨਰਮ
Dec, 13 2023
ਸਿਆਸੀ/Political
‘ਆਪ’ ਸਰਕਾਰ ਵੱਲੋਂ ਲੋਕਾਂ ਦੀ ਨਾਰਾਜ਼ਗੀ ਦੂਰ ਕਰਨ ਲਈ ਖਾਕਾ ਤਿਆਰ
10, Jun 2024
ਚੰਡੀਗੜ੍ਹ,-‘ਆਪ’ ਸਰਕਾਰ ਨੇ ਸਰਕਾਰੀ ਦਫ਼ਤਰਾਂ ’ਚ ਲੋਕਾਂ ਦੀ ਖੱਜਲ-ਖੁਆਰੀ ਘਟਾਉਣ ਲਈ ਖਾਕਾ ਤਿਆਰ ਕਰਨਾ ਸ਼ੁਰੂ ਕੀਤਾ ਹੈ ਕਿਉਂਕਿ ਲੋਕ ਸਭਾ ਚੋਣਾਂ ’ਚ ਹੋਈ ਹਾਰ ਦੇ ਮੰਥਨ ਦੌਰਾਨ ਇਹ ਮੁੱਦਾ ਉਭਰ ਕੇ ਸਾਹਮਣੇ ਆਇਆ ਹੈ। ਇਸੇ ਤਰ੍ਹਾਂ ਵਿਧਾਇਕਾਂ ਅਤੇ ਅਫ਼ਸਰਾਂ ਦਰਮਿਆਨ ਬਣੀ ਦੂਰੀ ਘਟਾਉਣ ਲਈ ਨਵੇਂ ਕਦਮ ਚੁੱਕੇ ਜਾਣਗੇ। ਵਿਧਾਇਕਾਂ ਦੀ ਸ਼ਿਕਾਇਤ ਹੈ ਕਿ ਅਫ਼ਸਰ ਚੁਣੇ ਹੋਈ ਪ੍ਰਤੀਨਿਧ ਦੀ ਕਹੀ ਗੱਲ ’ਤੇ ਗ਼ੌਰ ਨਹੀਂ ਕਰਦੇ। ਪਤਾ ਲੱਗਿਆ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਹਰ ਹਫ
ਸਿਆਸੀ/Political
ਸਹੁੰ ਚੁੱਕਣ ਲਈ ਜੇਲ੍ਹ ਤੋਂ ਆਰਜ਼ੀ ਰਿਹਾਈ ਮੰਗੇਗਾ ਅੰਮ੍ਰਿਤਪਾਲ ਸਿੰਘ
10, Jun 2024
ਚੰਡੀਗੜ੍ਹ: ਜੇਲ੍ਹ ’ਚ ਬੰਦ ਕੱਟੜਵਾਦੀ ਸਿੱਖ ਪ੍ਰਚਾਰਕ ਤੇ ਨਵਾਂ ਚੁਣਿਆ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਪੰਜਾਬ ਸਰਕਾਰ ਨੂੰ ਪੱਤਰ ਲਿਖ ਕੇ ਮੰਗ ਕਰੇਗਾ ਕਿ ਉਸ ਨੂੰ ਅਸਾਸ ਜੇਲ੍ਹ ’ਚੋਂ ਆਰਜ਼ੀ ਤੌਰ ’ਤੇ ਰਿਹਾਅ ਕੀਤਾ ਜਾਵੇ ਤਾਂ ਜੋ ਉਹ ਸੰਸਦ ਮੈਂਬਰ ਵਜੋਂ ਸਹੁੰ ਚੁੱਕ ਸਕੇ। ਇਹ ਜਾਣਕਾਰੀ ਉਸ ਦੇ ਵਕੀਲ ਇਮਾਨ ਸਿੰਘ ਖਾਰਾ ਨੇ ਦਿੱਤੀ। ਉਨ੍ਹਾਂ ਦੱਸਿਆ, ‘ਉਹ (ਅੰਮ੍ਰਿਤਪਾਲ) ਅੱਜ ਦਿਨੇ ਜਾਂ ਬਾਅਦ ਵਿੱਚ ਕੌਮੀ ਸੁਰੱਖਿਆ ਕਾਨੂੰਨ ਦੀ ਧਾਰਾ 15 ਤਹਿਤ ਜੇਲ੍ਹ ’ਚੋਂ ਆਰਜ਼ੀ ਰਿਹ
ਮੁੱਖ ਖਬਰਾਂ/Current News
ਲਹਿੰਦੇ ਪੰਜਾਬ ਦੀ ਅਸੈਂਬਲੀ ’ਚ ਪੰਜਾਬੀ ਬੋਲਣ ਦੀ ਖੁੱਲ੍ਹ
08, Jun 2024
ਇਸਲਾਮਾਬਾਦ -ਪਾਕਿਸਤਾਨ ਦੀ ਪੰਜਾਬ ਅਸੈਂਬਲੀ ਦੇ ਮੈਂਬਰ ਹੁਣ ਸਦਨ ਵਿੱਚ ਅੰਗਰੇਜ਼ੀ ਅਤੇ ਉਰਦੂ ਜ਼ੁਬਾਨਾਂ ਤੋਂ ਇਲਾਵਾ ਪੰਜਾਬੀ ਸਣੇ ਘੱਟੋ-ਘੱਟ ਚਾਰ ਸਥਾਨਕ ਭਾਸ਼ਾਵਾਂ ਵਿੱਚ ਬੋਲ ਵੀ ਸਕਣਗੇ। ਇਸ ਸਬੰਧ ਵਿੱਚ ਇਕ ਸੋਧ ਕੀਤੀ ਗਈ ਹੈ। ‘ਦਿ ਐਕਸਪ੍ਰੈੱਸ ਟ੍ਰਿਬਿਊਨ’ ਅਖ਼ਬਾਰ ਮੁਤਾਬਕ, ਪੰਜਾਬ ਅਸੈਂਬਲੀ ਦੇ ਸਪੀਕਰ ਮਲਿਕ ਮੁਹੰਮਦ ਅਹਿਮਦ ਖਾਨ ਦੀ ਪ੍ਰਧਾਨਗੀ ਵਾਲੇ ਸਦਨ ਦੀ ਕਮੇਟੀ ਨੇ ਉਨ੍ਹਾਂ ਤਰਮੀਮਾਂ ਨੂੰ ਮਨਜ਼ੂਰੀ ਦੇ ਦਿੱਤੀ ਜਿਨ੍ਹਾਂ ਵਿੱਚ ਮੈਂਬਰਾਂ ਨੂੰ ਸਦਨ ’ਚ ਅੰਗਰੇ
ਸਾਹਿਤਕ/Literary
ਇੱਕ ਫ਼ੈਸਲਾ
Apr, 22 2024
ਪ੍ਰਧਾਨ ਮੰਤਰੀ ਮੋਦੀ ਵੱਲੋਂ ਕੋਇੰਬਟੂਰ ਵਿੱਚ ਰੋਡ ਸ਼ੋਅ
Mar, 19 2024
ਉੱਡੀਆਂ ਤਾਂ ਉੱਡੀਆਂ ਕੂੰਜਾਂ... ਉੱਡੀਆਂ ਪਰਦੇਸ ਨੂੰ....
Nov, 23 2023
ਏਸ ਦੀਵਾਲੀ ’ਤੇ
Nov, 14 2023
ਕਹਾਣੀ 'ਬੇਟੀ'
Sep, 17 2023
ਨਿਰੰਕਾਰ..।
Aug, 06 2023
ਮੁੱਖ ਖਬਰਾਂ/Current News
ਸਰਾਵਾਂ ਦੀ ਬੁਕਿੰਗ ਸਬੰਧੀ ਸ਼ਰਧਾਲੂਆਂ ਨਾਲ ਮਾਰੀ ਜਾ ਰਹੀ ਹੈ ਠੱਗੀ
08, Jun 2024
ਅੰਮ੍ਰਿਤਸਰ, (ਪੰਜਾਬੀ ਰਾੲੀਟਰ ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਹਰਿਮੰਦਰ ਸਾਹਿਬ ਆਉਣ ਵਾਲੇ ਸ਼ਰਧਾਲੂਆਂ ਨਾਲ ਸਰਾਵਾਂ ਦੀ ਬੁਕਿੰਗ ਨੂੰ ਲੈ ਕੇ ਮਾਰੀ ਜਾ ਰਹੀ ਠੱਗੀ ਸਬੰਧੀ ਪੁਲੀਸ ਕੋਲ ਸ਼ਿਕਾਇਤ ਦਰਜ ਕਰਵਾਈ ਹੈ। ਜਾਣਕਾਰੀ ਅਨੁਸਾਰ ਕੁਝ ਲੋਕਾਂ ਵੱਲੋਂ ਆਨਲਾਈਨ ਵਿਧੀ ਰਾਹੀਂ ਸਰਾਵਾਂ ਬੁਕਿੰਗ ਕਰਾਉਣ ਦੇ ਨਾਂ ਹੇਠ ਸ਼ਰਧਾਲੂਆਂ ਨਾਲ ਠੱਗੀ ਮਾਰੀ ਜਾ ਰਹੀ ਹੈ। ਇਸ ਸਬੰਧੀ ਠੱਗਾਂ ਵੱਲੋਂ ਸ਼੍ਰੋਮਣੀ ਕਮੇਟੀ ਦੀਆਂ ਸਰਾਵਾਂ ਵਿੱਚ ਬੁਕਿੰਗ ਵਾਸਤੇ ਹਰਿਮੰਦਰ ਸਾਹਿਬ ਦੀਆ
ਮੁੱਖ ਖਬਰਾਂ/Current News
ਫ਼ਰਜ਼ੀ ਪੁਲੀਸ ਮੁਕਾਬਲਾ: ਸਾਬਕਾ ਡੀਆਈਜੀ ਨੂੰ ਸੱਤ ਸਾਲ ਤੇ ਡੀਐੱਸਪੀ ਨੂੰ ਉਮਰ ਕੈਦ ਦੀ ਸਜ਼ਾ
08, Jun 2024
ਐੱਸਏਐੱਸ ਨਗਰ (ਮੁਹਾਲੀ),- ਮੁਹਾਲੀ ਦੀ ਵਿਸ਼ੇਸ਼ ਸੀਬੀਆਈ ਅਦਾਲਤ ਨੇ ਕਰੀਬ ਤਿੰਨ ਦਹਾਕੇ ਪੁਰਾਣੇ ਫ਼ਰਜ਼ੀ ਪੁਲੀਸ ਮੁਕਾਬਲੇ ਦਾ ਨਿਬੇੜਾ ਕਰਦਿਆਂ ਪੰਜਾਬ ਪੁਲੀਸ ਦੇ ਡੀਆਈਜੀ (ਸੇਵਾਮੁਕਤ) ਦਿਲਬਾਗ ਸਿੰਘ ਅਤੇ ਡੀਐੱਸਪੀ ਗੁਰਬਚਨ ਸਿੰਘ ਨੂੰ ਦੋਸ਼ੀ ਕਰਾਰ ਦਿੱਤਾ ਹੈ। ਅਦਾਲਤ ਵੱਲੋਂ ਸਾਬਕਾ ਡੀਆਈਜੀ ਦਿਲਬਾਗ ਸਿੰਘ ਨੂੰ ਧਾਰਾ 364 ਤਹਿਤ ਸੱਤ ਸਾਲ ਦੀ ਕੈਦ ਅਤੇ 50 ਹਜ਼ਾਰ ਰੁਪਏ ਦਾ ਜੁਰਮਾਨਾ ਕੀਤਾ ਗਿਆ ਹੈ। ਜੁਰਮਾਨੇ ਦੀ ਰਾਸ਼ੀ ਜਮ੍ਹਾਂ ਨਾ ਕਰਵਾਉਣ ਦੀ ਸੂਰਤ ਵਿੱਚ ਉਨ੍ਹਾਂ ਨੂੰ ਨੌਂ ਮਹੀਨੇ ਵ
ਮੁੱਖ ਖਬਰਾਂ/Current News
ਥੱਪੜ ਕਾਂਡ: ਮਹਿਲਾ ਸਿਪਾਹੀ ਦੀ ਪਿੱਠ ’ਤੇ ਆਈ ਬਿਰਧ ਮਹਿੰਦਰ ਕੌਰ
08, Jun 2024
ਚੰਡੀਗੜ੍ਹ,- ਬਠਿੰਡਾ ਜ਼ਿਲ੍ਹੇ ਦੇ ਪਿੰਡ ਬਹਾਦਰਗੜ੍ਹ ਜੰਡੀਆਂ ਦੀ ਬਿਰਧ ਮਹਿੰਦਰ ਕੌਰ ਹੁਣ ਚੰਡੀਗੜ੍ਹ ਹਵਾਈ ਅੱਡੇ ’ਤੇ ਤਾਇਨਾਤ ਮਹਿਲਾ ਸਿਪਾਹੀ ਕੁਲਵਿੰਦਰ ਕੌਰ ਦੀ ਪਿੱਠ ’ਤੇ ਆ ਗਈ ਹੈ। ਜਦੋਂ ਬਿਰਧ ਨੇ ਬੌਲੀਵੁੱਡ ਅਦਾਕਾਰਾ ਕੰਗਨਾ ਰਣੌਤ ਦੀ ਮੁੜ ਬੋਲਬਾਣੀ ਸੁਣੀ ਤਾਂ ਉਸ ਦਾ ਹਿਰਦਾ ਝੰਜੋੜਿਆ ਗਿਆ। ਕਿਸਾਨ ਅੰਦੋਲਨ ਦੌਰਾਨ ਨਵੰਬਰ 2020 ਵਿਚ ਕੰਗਨਾ ਰਣੌਤ ਨੇ ਟਵੀਟ ਕਰ ਕੇ ਇਸੇ ਬਿਰਧ ਮਹਿੰਦਰ ਕੌਰ ’ਤੇ ਉਂਗਲ ਚੁੱਕੀ ਸੀ। ਚੇਤੇ ਰਹੇ ਕਿ ਟਾਈਮ ਮੈਗਜ਼ੀਨ ਨੇ ਬਿਲਕੀਸ ਬਾਨੋ ਅਤੇ
ਸਿਹਤ ਸੰਭਾਲ/Health Care
ਉਪਜਾਊ ਸ਼ਕਤੀ ਦੇ ਮੁਲਾਂਕਣ ਲਈ ਮਿੱਟੀ ਦੀ ਜਾਂਚ
Apr, 22 2024
ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ
Feb, 19 2024
ਹਵਾ ਪ੍ਰਦੂਸ਼ਣ: ਭਾਜਪਾ ਵੱਲੋਂ ਕੇਜਰੀਵਾਲ ਖ਼ਿਲਾਫ਼ ਪ੍ਰਦਰਸ਼ਨ
Jan, 01 2024
ਦਿੱਲੀ ’ਚ ਮੌਸਮ ਦੀ ਸਭ ਤੋਂ ਠੰਢੀ ਸਵੇਰ ਤੇ ਹਵਾ ਬਹੁਤ ਖ਼ਰਾਬ ਸ਼੍ਰੇਣੀ ’ਚ
Dec, 11 2023
ਸਿਟੀ ਬਿਊਟੀਫੁੱਲ ਦੀ ਹਵਾ ਮੁੜ ਗੰਧਲੀ ਹੋਈ
Dec, 05 2023
ਫੇਫੜਿਆਂ ਦੇ ਕੈਂਸਰਦਾ ਵੱਧ ਰਿਹਾ ਘੇਰਾ
Nov, 23 2023
ਮੁੱਖ ਖਬਰਾਂ/Current News
ਡਿਪਟੀ ਕਮਿਸ਼ਨਰਾਂ ਤੋਂ ਰਿਪੋਰਟ ਤਲਬ
08, Jun 2024
ਚੰਡੀਗੜ੍ਹ, - ਮੁੱਖ ਮੰਤਰੀ ਭਗਵੰਤ ਮਾਨ ਨੇ ਚੋਣ ਜ਼ਾਬਤਾ ਖ਼ਤਮ ਹੋਣ ਮਗਰੋਂ ਅੱਜ ਡਿਪਟੀ ਕਮਿਸ਼ਨਰਾਂ ਕੋਲੋਂ ‘ਘਰ-ਘਰ ਰਾਸ਼ਨ’ ਸਕੀਮ ਬਾਰੇ ਰਿਪੋਰਟ ਤਲਬ ਕਰ ਲਈ ਹੈ। ਲੋਕ ਸਭਾ ਚੋਣਾਂ ਦੌਰਾਨ ਵੱਡੀ ਪੱਧਰ ’ਤੇ ਰਾਸ਼ਨ ਕਾਰਡ ਕੱਟੇ ਜਾਣ ਦਾ ਰੌਲਾ ਪਿਆ ਸੀ। ਮੁੱਖ ਮੰਤਰੀ ਨੇ ਅੱਜ ਇਸ ਸਕੀਮ ਦਾ ਜਾਇਜ਼ਾ ਲੈਣ ਲਈ ਇਕ ਮੀਟਿੰਗ ਦੀ ਪ੍ਰਧਾਨਗੀ ਕੀਤੀ ਅਤੇ ਇਸ ਸਕੀਮ ਨੂੰ ਪੂਰਨ ਤੌਰ ’ਤੇ ਲਾਗੂ ਕਰਨ ਪ੍ਰਤੀ ਵਚਨਬੱਧਤਾ ਦੁਹਰਾਈ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਵਿੱਚ ਕੋਈ ਰਾਸ਼ਨ ਕਾਰਡ ਨਹੀਂ ਕ
ਮੁੱਖ ਖਬਰਾਂ/Current News
ਰੂਸ: ਚਾਰ ਭਾਰਤੀ ਵਿਦਿਆਰਥੀ ਦਰਿਆ ’ਚ ਰੁੜ੍ਹੇ
08, Jun 2024
ਨਵੀਂ ਦਿੱਲੀ,- ਰੂਸ ਦੇ ਸੇਂਟ ਪੀਟਰਸਬਰਗ ਨੇੜੇ ਚਾਰ ਭਾਰਤੀ ਮੈਡੀਕਲ ਵਿਦਿਆਰਥੀ ਦਰਿਆ ਵੋਲਖ਼ੋਵ ਵਿਚ ਪਾਣੀ ਦੇ ਤੇਜ਼ ਵਹਾਅ ਕਾਰਨ ਰੁੜ੍ਹ ਗਏ। ਅਧਿਕਾਰੀਆਂ ਨੇ ਦੱਸਿਆ ਕਿ ਮਹਾਰਾਸ਼ਟਰ ਦੇ ਰਹਿਣ ਵਾਲੇ ਹਰਸ਼ਲ ਅਨੰਤਰਾਓ ਦੇਸਾਲੇ, ਜੀਸ਼ਾਨ ਅਸ਼ਪਾਕ ਪਿੰਜਰੀ, ਜੀਆ ਫਿਰੋਜ ਪਿੰਜਰੀ ਅਤੇ ਮਲਿਕ ਗੁਲਾਮਗੌਸ ਮੁਹੰਮਦ ਯਾਕੂਬ ਰੂਸ ਦੇ ਵੇਲਿਕੀ ਨੋਵਗੋਰੋਦ ਸ਼ਹਿਰ ਵਿੱਚ ਯੇਰੋਸਲੇਵ-ਦਿ-ਵਾਈਜ਼ ਨੋਵਗੋਰੋਦ ਸਟੇਟ ਯੂਨੀਵਰਸਿਟੀ ਵਿੱਚ ਪੜ੍ਹ ਰਹੇ ਸਨ। ਉਨ੍ਹਾਂ ਦੱਸਿਆ ਕਿ ਚਾਰੋਂ ਜਣੇ ਇੱਥੇ ਵੋਲਖ਼
ਮੁੱਖ ਖਬਰਾਂ/Current News
ਅੰਮ੍ਰਿਤਪਾਲ ਦੀ ਰਿਹਾਈ ਦਾ ਫ਼ੈਸਲਾ ਲੈਣਾ ਪੰਜਾਬ ਤੇ ਕੇਂਦਰ ਸਰਕਾਰਾਂ ਲਈ ਔਖਾ ਕੰਮ
07, Jun 2024
ਚੰਡੀਗੜ੍ਹ/ ਅੰਮ੍ਰਿਤਸਰ, - ਨਵੇਂ ਚੁਣੇ ਗਏ ਲੋਕ ਸਭਾ ਮੈਂਬਰ ਅਤੇ ਕੌਮੀ ਸੁਰੱਖਿਆ ਐਕਟ (ਐੱਨਐੱਸਏ) ਤਹਿਤ ਜੇਲ੍ਹ ਵਿੱਚ ਬੰਦ ਅੰਮ੍ਰਿਤਪਾਲ ਸਿੰਘ ਨੂੰ ਜੇਲ੍ਹ ਵਿੱਚੋਂ ਸਿਰਫ਼ ਉਦੋਂ ਹੀ ਰਿਹਾਅ ਕੀਤਾ ਜਾ ਸਕਦਾ ਹੈ ਜਦੋਂ ਪੰਜਾਬ ਵਿਚਲੀ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਦੀ ਐੱਨਡੀਏ ਸਰਕਾਰ ਹਮਮਸ਼ਵਰਾ ਹੋ ਕੇ ਉਸ ਦੀ ਰਿਹਾਈ ਦੀ ਸਿਫਾਰਸ਼ ਕਰਨ। ਇਸ ਤੋਂ ਪਹਿਲਾਂ ਇਸ ਸਾਲ ਦੇ ਸ਼ੁਰੂ ਵਿੱਚ
ਮੁੱਖ ਖਬਰਾਂ/Current News
ਮਹਿਲਾ ਕਾਂਸਟੇਬਲ ਨੇ ਹਵਾਈ ਅੱਡੇ ’ਤੇ ਕੰਗਨਾ ਰਣੌਤ ਦੇ ਥੱਪੜ ਮਾਰਿਆ
07, Jun 2024
ਚੰਡੀਗੜ੍ਹ, - ਹਿਮਾਚਲ ਪ੍ਰਦੇਸ਼ ਦੇ ਮੰਡੀ ਲੋਕ ਸਭਾ ਹਲਕੇ ਤੋਂ ਭਾਜਪਾ ਦੀ ਟਿਕਟ ’ਤੇ ਨਵੀਂ ਸੰਸਦ ਮੈਂਬਰ ਚੁਣੀ ਕੰਗਨਾ ਰਣੌਤ ਦੇ ਅੱਜ ਇਥੇ ਚੰਡੀਗੜ੍ਹ ਹਵਾਈ ਅੱਡੇ ’ਤੇ ਸੀਆਈਐੱਸਐੱਫ ਦੀ ਮਹਿਲਾ ਕਾਂਸਟੇਬਲ ਨੇ ਕਥਿਤ ਤੌਰ ’ਤੇ ਥੱਪੜ ਮਾਰਿਆ। ਮਹਿਲਾ ਕਾਂਸਟੇਬਲ, ਜਿਸ ਦਾ ਅਜੇ ਤੱਕ ਅਧਿਕਾਰਤ ਤੌਰ ’ਤੇ ਨਾਮ ਨਹੀਂ ਦੱਸਿਆ ਗਿਆ, ਕੰਗਨਾ ਵੱਲੋਂ ਕਿਸਾਨ ਅੰਦੋਲਨ ਨੂੰ ਲੈ ਕੇ ਕੀਤੀਆਂ ਟਿੱਪਣੀਆਂ ਤੋਂ ਖਫ਼ਾ ਦੱਸੀ ਜਾਂਦੀ ਹੈ। ਮਹਿਲਾ ਕਾਂਸਟੇਬਲ ਨੂੰ ਮੁਅੱਤਲ ਕਰਕੇ ਉਸ ਖਿਲਾਫ਼ ਐੱਫ
ਮੁੱਖ ਖਬਰਾਂ/Current News
ਸ਼ੇਅਰ ਬਾਜ਼ਾਰ ਦੇ ਵੱਡੇ ਘੁਟਾਲੇ ’ਚ ਮੋਦੀ ਤੇ ਸ਼ਾਹ ਸ਼ਾਮਲ: ਰਾਹੁਲ
07, Jun 2024
ਨਵੀਂ ਦਿੱਲੀ,- ਕਾਂਗਰਸ ਆਗੂ ਰਾਹੁਲ ਗਾਂਧੀ ਨੇ ਦੋਸ਼ ਲਾਇਆ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਸ਼ੇਅਰ ਬਾਜ਼ਾਰ ਦੇ ਸਭ ਤੋਂ ਵੱਡੇ ਘੁਟਾਲੇ ’ਚ ਸਿੱਧੇ ਤੌਰ ’ਤੇ ਸ਼ਾਮਲ ਹਨ ਜਿਸ ’ਚ ਪਰਚੂਨ ਨਿਵੇਸ਼ਕਾਂ ਦੇ 30 ਲੱਖ ਕਰੋੜ ਰੁਪਏ ਡੁੱਬ ਗਏ ਸਨ। ਉਨ੍ਹਾਂ ਮੰਗ ਕੀਤੀ ਹੈ ਕਿ ਇਸ ਮਾਮਲੇ ਦੀ ਸਾਂਝੀ ਸੰਸਦੀ ਕਮੇਟੀ (ਜੇਪੀਸੀ) ਤੋਂ ਜਾਂਚ ਕਰਵਾਈ ਜਾਵੇ। ਇਥੇ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਰਾਹੁਲ ਨੇ ਕਿਹਾ ਕਿ ਮੋਦੀ ਅਤੇ ਸ਼ਾਹ ਤੋਂ ਇਲਾਵਾ ਵਿੱਤ ਮੰਤ
ਮੁੱਖ ਖਬਰਾਂ/Current News
ਨਵੇਂ ਸੰਸਦ ਮੈਂਬਰ ਤਨਦੇਹੀ ਨਾਲ ਜਿ਼ੰਮੇਵਾਰੀ ਨਿਭਾਉਣ: ਭਗਵੰਤ ਮਾਨ
07, Jun 2024
‘ਆਪ’ ਦੇ ਜੇਤੂ ਉਮੀਦਵਾਰਾਂ ਨਾਲ ਗੱਲਬਾਤ ਕਰਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ। ਚੰਡੀਗੜ੍ਹ,- ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ‘ਆਪ’ ਦੇ ਤਿੰਨੋਂ ਜੇਤੂ ਸੰਸਦ ਮੈਂਬਰਾਂ ਨਾਲ ਇੱਥੇ ਆਪਣੀ ਰਿਹਾਇਸ਼ ’ਤੇ ਮੀਟਿੰਗ ਕੀਤੀ ਅਤੇ ਉਨ੍ਹਾਂ ਨੂੰ ਵਧਾਈ ਦਿੱਤੀ। ਸ੍ਰੀ ਮਾਨ ਨੇ ਕਿਹਾ ਕਿ ਹੁਣ ਲੋਕ ਸਭਾ ਵਿੱਚ ਪੰਜਾਬ ਅਤੇ ਇੱਥੋਂ ਦੇ ਲੋਕਾਂ ਦੀ ਨੁਮਾਇੰਦਗੀ ਕਰਨਾ ਉਨ੍ਹਾਂ (ਸੰਸਦ ਮੈਂਬਰਾਂ) ਦੀ ਜ਼ਿੰਮੇਵਾਰੀ ਹੋਵੇਗੀ ਅਤੇ ਉਹ ਆਪਣੀ ਜ਼ਿੰਮੇਵਾਰੀ ਪੂਰੀ ਇਮਾਨਦਾਰੀ ਤੇ ਤਨਦੇਹੀ ਨ
ਮੁੱਖ ਖਬਰਾਂ/Current News
ਪ੍ਰੀਖਿਆਰਥੀਆਂ ਨੇ ਨੀਟ ਪ੍ਰੀਖਿਆ ਵਿੱਚ ਨੰਬਰ ਵਧਾਉਣ ਦਾ ਦੋਸ਼ ਲਾਇਆ
07, Jun 2024
ਨਵੀਂ ਦਿੱਲੀ: - ਮੈਡੀਕਲ ਦਾਖ਼ਲਾ ਪ੍ਰੀਖਿਆ ਨੀਟ (ਕੌਮੀ ਯੋਗਤਾ ਤੇ ਦਾਖਲਾ ਪ੍ਰੀਖਿਆ) ਦੇ ਕਈ ਪ੍ਰੀਖਿਆਰਥੀਆਂ ਨੇ ਕਈ ਉਮੀਦਵਾਰਾਂ ਦੇ ਨੰਬਰ ਵਧਾਉਣ ਦਾ ਦੋਸ਼ ਲਾਉਂਦੇ ਹੋਏ ਕਿਹਾ ਹੈ ਕਿ ਇਸ ਕਰ ਕੇ ਰਿਕਾਰਡ 67 ਪ੍ਰੀਖਿਆਰਥੀਆਂ ਨੇ ਚੋਟੀ ਦੇ ਸਥਾਨ ਹਾਸਲ ਕੀਤੇ ਅਤੇ ਇਨ੍ਹਾਂ ਵਿੱਚੋਂ ਛੇ ਉਮੀਦਵਾਰ ਇੱਕੋਂ ਪ੍ਰੀਖਿਆ ਕੇਂਦਰ ਤੋਂ ਹਨ। ਹਾਲਾਂਕਿ, ਕੌਮੀ ਪ੍ਰੀਖਿਆ ਏਜੰਸੀ (ਐੱਨਟੀਏ) ਨੇ ਕਿਸੇ ਵੀ ਤਰ੍ਹਾਂ ਦੀ ਅਨਿਯਮਤਾ ਹੋਣ ਤੋਂ ਇਨਕਾਰ ਕੀਤਾ ਹੈ। ਉਸ ਨੇ ਕਿਹਾ ਕਿ ਵਿਦਿਆਰਥੀਆਂ ਵੱਲੋਂ ਵਧੇਰ
ਮੁੱਖ ਖਬਰਾਂ/Current News
ਪਟਿਆਲਾ ’ਚ ਖੰਭਾ ਡਿੱਗਣ ਕਾਰਨ ਪੱਤਰਕਾਰ ਦੀ ਮੌਤ
06, Jun 2024
ਪਟਿਆਲਾ,-ਪਟਿਆਲਾ ’ਚ ਅੱਜ ਸ਼ਾਮ ਚੱਲੇ ਤੇਜ਼ ਝੱਖੜ ਕਰ ਕੇ ਖੰਭਾ ਡਿੱਗਣ ਕਾਰਨ ਇੱਥੋਂ ਏਐੱਨਆਈ ਦੇ ਪੱਤਰਕਾਰ ਅਵਿਨਾਸ਼ ਕੰਬੋਜ ਦੀ ਮੌਤ ਹੋ ਗਈ। ਉਹ ਸਥਾਨਕ ਸ਼ਹਿਰ ਦੇ ਆਰੀਆ ਸਮਾਜ ਵਿਚਲੀ ਇੱਕ ਪਾਰਕ ਵਿੱਚ ਬੈਠਾ ਸੀ ਕਿ ਹਨੇਰੀ ਕਾਰਨ ਟੁੱਟਿਆ ਖੰਭਾ ਉਸ ਉੱਪਰ ਜਾ ਡਿੱਗਿਆ। ਉਸ ਨੂੰ ਜਲਦੀ ਹੀ ਇਲਾਜ ਲਈ ਹਸਪਤਾਲ ਪਹੁੰਚਾਇਆ ਗਿਆ ਪਰ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਕਰਾਰ ਦੇ ਦਿੱਤਾ। ਪਟਿਆਲਾ ਦੇ ਡੀਪੀਆਰਓ ਹਾਕਮ ਥਾਪਰ ਤੇ ਏਪੀਆਰਓ ਹਰਦੀਪ ਗਹੀਰ ਸਮੇਤ ਇੱਥੋਂ ਦੇ ਪੱਤਰਕਾਰ ਭਾਈਚਾਰੇ ਨ
ਮੁੱਖ ਖਬਰਾਂ/Current News
ਮੀਂਹ-ਹਨੇਰੀ ਮਗਰੋਂ ਪੰਜਾਬ ਵਿੱਚ ਗਰਮੀ ਤੋਂ ਰਾਹਤ
06, Jun 2024
ਚੰਡੀਗੜ੍ਹ,-ਪੰਜਾਬ ਦੇ ਕੁਝ ਇਲਾਕਿਆਂ ਵਿੱਚ ਅੱਜ ਬਾਅਦ ਦੁਪਹਿਰ ਹਨੇਰੀ ਚੱਲਣ ਤੋਂ ਬਾਅਦ ਮੀਂਹ ਤੇ ਗੜੇ ਪੈਣ ਕਾਰਨ ਤਾਪਮਾਨ ਵਿੱਚ ਗਿਰਾਵਟ ਦਰਜ ਕੀਤੀ ਗਈ ਜਿਸ ਨਾਲ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ। ਇਸ ਤੋਂ ਪਹਿਲਾਂ ਪੰਜਾਬ, ਹਰਿਆਣਾ ਤੇ ਚੰਡੀਗੜ੍ਹ ਵਿੱਚ ਅੱਜ ਸਾਰਾ ਦਿਨ ਗਰਮੀ ਰਹੀ ਤੇ ਤਾਪਮਾਨ ਆਮ ਨਾਲੋਂ 2 ਤੋਂ 4 ਡਿਗਰੀ ਤੱਕ ਵੱਧ ਦਰਜ ਕੀਤਾ ਗਿਆ। ਮਿਲੀ ਜਾਣਕਾਰੀ ਅਨੁਸਾਰ ਅੱਜ ਬਾਅਦ ਦੁਪਹਿਰ ਅੱਜ ਪੰਜਾਬ ਦੇ ਪਟਿਆਲਾ, ਸੰਗਰੂਰ, ਮੁਹਾਲੀ, ਰੋਪੜ ਅਤੇ ਜ਼ੀਰਕਪੁਰ ਦੇ ਆਲੇ-ਦੁਆਲੇ
ਮੁੱਖ ਖਬਰਾਂ/Current News
ਦਲ ਖਾਲਸਾ ਵੱਲੋਂ ਘੱਲੂਘਾਰਾ ਯਾਦਗਾਰੀ ਮਾਰਚ
06, Jun 2024
ਅੰਮ੍ਰਿਤਸਰ,-ਜੂਨ 1984 ’ਚ ਸ੍ਰੀ ਅਕਾਲ ’ਤੇ ਕੀਤੇ ਗਏ ਫ਼ੌਜੀ ਹਮਲੇ ਦੀ 40ਵੀਂ ਬਰਸੀ ਮੌਕੇ ਦਲ ਖ਼ਾਲਸਾ ਵੱਲੋਂ ਅੱਜ ਸ਼ਾਮ ਅੰਮ੍ਰਿਤਸਰ ਸ਼ਹਿਰ ਵਿੱਚ ਘੱਲੂਘਾਰਾ ਯਾਦਗਾਰੀ ਮਾਰਚ ਕੀਤਾ ਗਿਆ। ਇਹ ਮਾਰਚ ਬੁਰਜ ਅਕਾਲੀ ਫੂਲਾ ਸਿੰਘ ਤੋਂ ਦਰਬਾਰ ਸਾਹਿਬ ਤੱਕ ਕੀਤਾ ਗਿਆ। ਇਹ ਮਾਰਚ ਸ੍ਰੀ ਅਕਾਲ ਤਖ਼ਤ ਵਿਖੇ ਅਰਦਾਸ ਕਰਨ ਉਪਰੰਤ ਮੁਕੰਮਲ ਹੋਇਆ। ਪਾਰਟੀ ਦੇ ਪ੍ਰਧਾਨ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਜਥੇਬੰਦੀ ਨੇ ਸ੍ਰੀ ਦਰਬਾਰ ਸਾਹਿਬ ਅਤੇ ਹੋਰਨਾਂ ਗੁਰੂ ਘਰਾਂ ’ਤੇ ਭਾਰਤੀ ਫ਼ੌਜ ਵੱਲੋਂ
ਮੁੱਖ ਖਬਰਾਂ/Current News
ਚੋਣ ਨਤੀਜੇ: ਕਿਸੇ ਨੂੰ ਮਿਲਿਆ ‘ਮੌਕਾ’, ਕਿਸੇ ਨੂੰ ‘ਸੋਕਾ’..!
06, Jun 2024
ਚੰਡੀਗੜ੍ਹ,-ਆਮ ਆਦਮੀ ਪਾਰਟੀ ਨੂੰ ਅੱਠ ਕੈਬਨਿਟ ਵਜ਼ੀਰਾਂ ਦੇ ਅਸੈਂਬਲੀ ਹਲਕਿਆਂ ਵਿਚ ਹਾਰ ਦਾ ਮੂੰਹ ਦੇਖਣਾ ਪਿਆ ਹੈ। ‘ਆਪ’ ਨੇ ਤਿੰਨ ਸੰਸਦੀ ਸੀਟਾਂ ’ਤੇ ਜਿੱਤ ਦਰਜ ਕੀਤੀ ਹੈ। ਅਸੈਂਬਲੀ ਹਲਕਾ ਵਾਈਜ਼ ਨਤੀਜੇ ਦੇਖੀਏ ਤਾਂ ‘ਆਪ’ ਨੂੰ 32 ਅਸੈਂਬਲੀ ਹਲਕਿਆਂ ਵਿਚ ਲੀਡ ਮਿਲੀ ਹੈ ਜਦੋਂ ਕਿ 54 ਸੀਟਾਂ ’ਤੇ ‘ਆਪ’ ਦੂਜੇ ਨੰਬਰ ’ਤੇ ਆਈ ਹੈ। ਪੰਜਾਬ ਚੋਣਾਂ 2022 ਵਿਚ ‘ਆਪ’ ਨੇ 92 ਸੀਟਾਂ ਹਾਸਲ ਕਰਕੇ ਵੱਡੀ ਜਿੱਤ ਦਰਜ ਕੀਤੀ ਸੀ। ‘ਆਪ’ ਨੂੰ ਲੋਕ ਸਭਾ ਚੋਣਾਂ ਵਿਚ 26.02 ਫ਼ੀਸਦੀ ਜ
ਸਿਆਸੀ/Political
ਕਾਂਗਰਸੀਆਂ ਨੇ ਚੌਧਰੀ ਵਿਕਰਮਜੀਤ ਸਿੰਘ ਖ਼ਿਲਾਫ਼ ਮੋਰਚਾ ਖੋਲ੍ਹਿਆ
06, Jun 2024
ਜਲੰਧਰ,-ਕਾਂਗਰਸੀ ਵਿਧਾਇਕਾਂ ਨੇ ਜਲੰਧਰ ਲੋਕ ਸਭਾ ਚੋਣ ਜਿੱਤਣ ਵਾਲੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਵਿਰੋਧ ਕਰਨ ਵਾਲੇ ਕਾਂਗਰਸ ਦੇ ਹੀ ਫਿਲੌਰ ਤੋਂ ਵਿਧਾਇਕ ਚੌਧਰੀ ਵਿਕਰਮਜੀਤ ਸਿੰਘ ਨੂੰ ਪਾਰਟੀ ਵਿੱਚੋਂ ਕੱਢਣ ਲਈ ਮੋਰਚਾ ਖੋਲ੍ਹ ਦਿੱਤਾ ਹੈ। ਕਾਂਗਰਸ ਦੇ ਸੀਨੀਅਰ ਆਗੂ ਤੇ ਵਿਧਾਇਕ ਸੁਖਵਿੰਦਰ ਸਿੰਘ ਕੋਟਲੀ ਨੇ ਕਿਹਾ ਕਿ ਚੌਧਰੀ ਵਿਕਰਮਜੀਤ ਸਿੰਘ ਨੂੰ ਅਸਤੀਫ਼ਾ ਦੇ ਦੇਣਾ ਚਾਹੀਦਾ ਹੈ। ਉਨ੍ਹਾਂ ਦੋਸ਼ ਲਾਇਆ ਕਿ ਚੌਧਰੀ ਵਿਕਰਮ ਨੇ ਭਾਜਪਾ ਦੀ ਮਦਦ ਕੀਤੀ ਹੈ। ਵਿਧਾਇਕ ਕ
ਸਿਆਸੀ/Political
ਆਪ’ ਸਰਕਾਰ ’ਤੇ ਲੋਕਾਂ ਦਾ ਭਰੋਸਾ ਨਹੀਂ ਰਿਹਾ: ਚੰਨੀ
06, Jun 2024
ਚਮਕੌਰ ਸਾਹਿਬ/ਮੋਰਿੰਡਾ,-ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਜਲੰਧਰ ਲੋਕ ਸਭਾ ਸੀਟ ਵੱਡੇ ਫ਼ਰਕ ਨਾਲ ਜਿੱਤਣ ਮਗਰੋਂ ਸ੍ਰੀ ਚਮਕੌਰ ਸਾਹਿਬ ਅਤੇ ਮੋਰਿੰਡਾ ਪੁੱਜਣ ’ਤੇ ਕਾਂਗਰਸੀ ਆਗੂਆਂ ਅਤੇ ਵਰਕਰਾਂ ਵੱਲੋਂ ਫੁੱਲਾਂ ਦੇ ਹਾਰ ਪਾ ਕੇ ਉਨ੍ਹਾਂ ਦਾ ਸਵਾਗਤ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨਾਲ ਉਨ੍ਹਾਂ ਦੀ ਪਤਨੀ ਡਾ. ਕੰਵਲਜੀਤ ਕੌਰ ਵੀ ਸਨ। ਉਨ੍ਹਾਂ ਚਮਕੌਰ ਸਾਹਿਬ ਵਿੱਚ ਗੁਰਦੁਆਰਾ ਸ੍ਰੀ ਕਤਲਗੜ੍ਹ ਸਾਹਿਬ ਵਿਖੇ ਮੱਥਾ ਟੇਕਿਆ। ਮੋਰਿੰਡਾ ਵਿੱਚ ਉਨ੍ਹਾਂ ਸਨਾਤਨ ਧਰਮ ਮ
ਮੁੱਖ ਖਬਰਾਂ/Current News
ਹਿਮਾਚਲ ਜ਼ਿਮਨੀ ਚੋਣ: ਕਾਂਗਰਸ ਨੇ ਚਾਰ ਤੇ ਭਾਜਪਾ ਨੇ ਦੋ ਸੀਟਾਂ ਜਿੱਤੀਆਂ
05, Jun 2024
ਅਨੁਰਾਧਾ ਲਾਹੌਲ-ਸਪਿਤੀ ’ਚ 52 ਸਾਲਾਂ ਮਗਰੋਂ ਜਿੱਤ ਦਰਜ ਕਰਨ ਵਾਲੀ ਪਹਿਲੀ ਮਹਿਲਾ ਸ਼ਿਮਲਾ, - ਹਿਮਾਚਲ ਪ੍ਰਦੇਸ਼ ਵਿਧਾਨ ਸਭਾ ਜ਼ਿਮਨੀ ਚੋਣਾਂ ਵਿੱਚ ਕਾਂਗਰਸ ਨੇ ਅੱਜ ਛੇ ਵਿੱਚੋਂ ਚਾਰ ਸੀਟਾਂ ਜਿੱਤ ਲਈਆਂ ਹਨ, ਜਦੋਂਕਿ ਦੋ ਸੀਟਾਂ ਭਾਜਪਾ ਦੀ ਝੋਲੀ ਪਈਆਂ ਹਨ। ਕਾਂਗਰਸ ਨੇ ਲਾਹੌਲ-ਸਪਿਤੀ, ਸੁਜਾਨਪੁਰ, ਗਗਰੇਟ ਕੁਟਲੈਹੜ ਵਿਧਾਨ ਸਭਾ ਸੀਟਾਂ ਜਿੱਤ ਲਈਆਂ ਹਨ, ਜਦੋਂਕਿ ਭਾਜਪਾ ਨੇ ਧਰਮਸ਼ਾਲਾ ਤੇ ਬੜਸਰ ਸੀਟਾਂ ’ਤੇ ਕਬਜ਼ਾ ਕਰ ਲਿਆ ਹੈ। ਲਾਹੌਲ-ਸਪਿਤੀ ਜ਼ਿਮਨੀ ਚੋਣ ਦੇ ਤਿਕੋਣੇ ਮੁਕਾਬਲੇ
ਮੁੱਖ ਖਬਰਾਂ/Current News
ਸਟੱਡੀ ਵੀਜ਼ਾ ’ਤੇ ਕੈਨੇਡਾ ਗਏ ਪੰਜਾਬੀ ਵਿਦਿਆਰਥੀ ਦੀ ਮੌਤ
05, Jun 2024
ਵੈਨਕੂਵਰ,- ਸਟੱਡੀ ਵੀਜ਼ਾ ’ਤੇ ਪੰਜ ਮਹੀਨੇ ਪਹਿਲਾਂ ਕੈਨੇਡਾ ਗਏ ਅਤੇ ਸਰੀ ਰਹਿੰਦੇ ਇੱਕ ਪੰਜਾਬੀ ਨੌਜਵਾਨ ਦੀ ਅਚਾਨਕ ਮੌਤ ਹੋ ਗਈ। ਜਾਣਕਾਰੀ ਮੁਤਾਬਕ ਦਿਲਰਾਜ ਸਿੰਘ ਝੱਜ (21) ਦੋਰਾਹਾ ਨੇੜਲੇ ਪਿੰਡ ਲੰਧਾ ਦਾ ਵਸਨੀਕ ਤੇ ਮਾਪਿਆਂ ਦਾ ਇੱਕਲੌਤਾ ਪੁੱਤਰ ਸੀ। ਕਈ ਸਾਲ ਪਹਿਲਾਂ ਉਸ ਦੇ ਪਿਤਾ ਦੀ ਮੌਤ ਹੋਣ ਕਾਰਨ ਉਸ ਦੀ ਮਾਂ ਨੇ ਕਾਫ਼ੀ ਸੰਘਰਸ਼ ਨਾਲ ਉਸ ਨੂੰ ਪਾਲਿਆ ਤੇ ਦਾਦਾ-ਦਾਦੀ ਦੀ ਮਦਦ ਨਾਲ ਕੈਨੇਡਾ ਭੇਜਿਆ ਸੀ। ਉਹ ਸਰੀ ਵਿੱਚ ਆਪਣੇ ਪਿਤਾ ਦੀ ਭੂਆ ਦੇ ਘਰ ਰਹਿੰਦਾ ਸੀ। ਮ੍ਰਿਤਕ ਦੇ ਰਿਸ਼ਤ
ਸਿਆਸੀ/Political
ਲੋਕ ਸਭਾ ਚੋਣਾਂ: ਭਾਜਪਾ ਨੂੰ ਨਹੀਂ ਮਿਲਿਆ ਬਹੁਮਤ
05, Jun 2024
* ਭਾਜਪਾ ਨੂੰ ਸਿਰਫ਼ 241 ਸੀਟਾਂ ਨਾਲ ਕਰਨਾ ਪਿਆ ਸਬਰ * ਚੋਣ ਨਤੀਜੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਲਈ ਵੱਡਾ ਝਟਕਾ * ਨਾਇਡੂ, ਨਿਤੀਸ਼ ਤੇ ਹੋਰ ਭਾਈਵਾਲ ਕਿੰਗਮੇਕਰ ਦੀ ਭੂਮਿਕਾ ਵਿੱਚ * ਗੱਠਜੋੜ ਵੱਲੋਂ ਯੂਪੀ, ਮਹਾਰਾਸ਼ਟਰ, ਰਾਜਸਥਾਨ, ਹਰਿਆਣਾ ਤੇ ਕਰਨਾਟਕ ’ਚ ਸ਼ਾਨਦਾਰ ਪ੍ਰਦਰਸ਼ਨ * ਭਾਜਪਾ ਨੂੰ ਆਂਧਰਾ ਪ੍ਰਦੇਸ਼ ’ਚ ਫਾਇਦਾ, ਕੇਰਲਾ ’ਚ ਖਾਤਾ ਖੁੱਲ੍ਹਿਆ ਤੇ ਉੜੀਸਾ ’ਚ ਹੂੰਝਾ ਫੇਰਿਆ ਨਵੀਂ ਦਿੱਲੀ,- ਲੋਕ ਸਭਾ ਚੋਣਾਂ ਦੇ ਅਣਕਿਆਸੇ ਰੁਝਾਨ/ਨਤੀਜੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ
ਮੁੱਖ ਖਬਰਾਂ/Current News
ਪੰਜਾਬ ਵਿੱਚ ‘ਹੱਥ’ ਨੇ ਬਦਲੇ ‘ਹਾਲਾਤ’
05, Jun 2024
ਕਾਂਗਰਸ ਨੇ ਸੱਤ ਸੀਟਾਂ ਜਿੱਤੀਆਂ, ‘ਆਪ’ ਦੇ ਹਿੱਸੇ ਤਿੰਨ ਸੀਟਾਂ ਆਈਆਂ ਹਰਸਿਮਰਤ ਬਠਿੰਡਾ ਤੋਂ ਜਿੱਤੀ, ਪਰ ਅਕਾਲੀ ਦਲ ਤੇ ਭਾਜਪਾ ਨੇ ਅੱਡੋ-ਅੱਡ ਚੋਣ ਲੜਨ ਦਾ ਭੁਗਤਿਆ ਖ਼ਮਿਆਜ਼ਾ ਚੰਡੀਗੜ੍ਹ, - ਲੋਕ ਸਭਾ ਚੋਣਾਂ ’ਚ ਪੰਜਾਬ ਨੇ ਕਾਂਗਰਸ ਦਾ ‘ਹੱਥ’ ਫੜਿਆ ਹੈ। ਪੰਜਾਬੀਆਂ ਨੇ ਇਨ੍ਹਾਂ ਚੋਣਾਂ ਵਿਚ ਸੱਤਾਧਾਰੀਆਂ ਦੇ ਉਲਟ ਭੁਗਤਣ ਦੀ ਆਪਣੀ ਰਵਾਇਤ ਨੂੰ ਵੀ ਕਾਇਮ ਰੱਖਿਆ। ਕਾਂਗਰਸ ਨੂੰ ਪੰਜਾਬ ਦੀਆਂ 13 ਸੀਟਾਂ ’ਚੋਂ ਸੱਤ ਸੀਟਾਂ ਮਿਲੀਆਂ ਹਨ ਜਦੋਂ ਕਿ ‘ਆਪ’ ਦੇ ਹਿੱਸੇ ਤ
ਸਿਆਸੀ/Political
ਬਠਿੰਡਾ ਤੋਂ ਹਰਸਿਮਰਤ ਚੌਥੀ ਵਾਰ ਜੇਤੂ
05, Jun 2024
‘ਆਪ’ ਉਮੀਦਵਾਰ ਖੁੱਡੀਆਂ ਨੂੰ 51 ਹਜ਼ਾਰ ਵੋਟਾਂ ਨਾਲ ਹਰਾਇਆ ਤੀਜੇ ਨੰਬਰ ’ਤੇ ਕਾਂਗਰਸ ਅਤੇ ਚੌਥੇ ’ਤੇ ਭਾਜਪਾ ਰਹੀ ਬਠਿੰਡਾ,- ਬਠਿੰਡਾ ਲੋਕ ਸਭਾ ਹਲਕੇ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਹਰਸਿਮਰਤ ਕੌਰ ਬਾਦਲ ਚੌਥੀ ਵਾਰ ਬਾਜ਼ੀ ਮਾਰ ਗਏ ਹਨ । ਹਰਸਿਮਰਤ ਕੌਰ ਬਾਦਲ ਨੇ 3,76,558 ਵੋਟਾਂ ਪ੍ਰਾਪਤ ਕਰਦਿਆਂ ‘ਆਪ’ ਉਮੀਦਵਾਰ ਗੁਰਮੀਤ ਸਿੰਘ ਖੁੱਡੀਆਂ ਨੂੰ 49,656 ਵੋਟਾਂ ਦੇ ਫਰਕ ਨਾਲ ਹਰਾਇਆ। ਖੇਤੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੂੰ 3,26,902 ਵੋਟਾਂ ਪ੍ਰਾਪਤ ਹੋਈਆਂ ਜਦੋਂਕਿ
ਮੁੱਖ ਖਬਰਾਂ/Current News
ਏਡੀਡੀਪੀ ਨੇ ਬਜਰੰਗ ’ਤੇ ਲੱਗੀ ਅਸਥਾਈ ਮੁਅੱਤਲੀ ਹਟਾਈ
04, Jun 2024
ਨਵੀਂ ਦਿੱਲੀ,-ਨੈਸ਼ਨਲ ਐਂਟੀ-ਡੋਪਿੰਗ ਏਜੰਸੀ ਦੇ ਅਨੁਸ਼ਾਸਨੀ ਪੈਨਲ (ਏਡੀਡੀਪੀ) ਨੇ ਪਹਿਲਵਾਨ ਬਜਰੰਗ ਪੂਨੀਆ ਨੂੰ ਨਾਡਾ ਵੱਲੋਂ ਨੋਟਿਸ ਨਾ ਦਿੱਤੇ ਜਾਣ ਤੱਕ ਉਸ ’ਤੇ ਲਗਾਈ ਅਸਥਾਈ ਮੁਅੱਤਲੀ ਹਟਾ ਦਿੱਤੀ ਹੈ। ਪੂਨੀਆ ਨੇ ਮਾਰਚ ਵਿੱਚ ਚੋਣ ਟਰਾਇਲ ਮਗਰੋਂ ਡੋਪ ਟੈਸਟ ਲਈ ਨਮੂਨਾ ਦੇਣ ਤੋਂ ਇਨਕਾਰ ਕੀਤਾ ਸੀ। ਨਾਡਾ ਨੇ 23 ਅਪਰੈਲ ਨੂੰ ਟੋਕੀਓ ਓਲੰਪਿਕ ਵਿੱਚ ਕਾਂਸੇ ਦਾ ਤਗ਼ਮਾ ਜੇਤੂ ਪੂਨੀਆ ’ਤੇ ਰੋਕ ਲਗਾ ਦਿੱਤੀ ਸੀ। ਇਸ ਮਗਰੋਂ ਯੂਨਾਇਟਿਡ ਵਰਲਡ ਰੈਸਲਿੰਗ ਨੇ ਵੀ ਇਹੀ ਕਾਰਵਾਈ ਕੀਤੀ ਸੀ।
ਮੁੱਖ ਖਬਰਾਂ/Current News
ਪਿੰਡ ਸੰਕਾਤਰਾ ਨੇੜਿਓਂ ਚੀਨੀ ਡਰੋਨ ਬਰਾਮਦ
04, Jun 2024
ਤਰਨ ਤਾਰਨ,-ਸੀਮਾ ਸੁਰੱਖਿਆ ਬਲ (ਬੀਐੱਸਐੱਫ) ਨੇ ਪੰਜਾਬ ਪੁਲੀਸ ਨਾਲ ਸਾਂਝੇ ਆਪ੍ਰੇਸ਼ਨ ਤਹਿਤ ਤਰਨ ਤਾਰਨ ਜ਼ਿਲ੍ਹੇ ਦੇ ਪਿੰਡ ਸੰਕਾਤਰਾ ਨੇੜਿਓਂ ਡਰੋਨ ਬਰਾਮਦ ਕੀਤਾ ਹੈ। ਚੀਨ ਦੇ ਬਣੇ ਇਸ ਡਰੋਨ ਦਾ ਨਾਮ ਡੀਜੇਆਈ ਮੈਵਿਕ 3 ਦੱਸਿਆ ਜਾ ਰਿਹਾ ਹੈ। ਅਧਿਕਾਰਤ ਬਿਆਨ ਅਨੁਸਾਰ ਬੀਐੱਸਐੱਫ ਦੀ ਖੁਫੀਆ ਟੀਮ ਨੇ ਤਰਨ ਤਾਰਨ ਜ਼ਿਲ੍ਹੇ ਦੇ ਸਰਹੱਦੀ ਖੇਤਰ ਵਿੱਚ ਡਰੋਨ ਬਾਰੇ ਜਾਣਕਾਰੀ ਦਿੱਤੀ ਸੀ। ਇਸ ਸੂਚਨਾ ’ਤੇ ਤੁਰੰਤ ਕਾਰਵਾਈ ਕਰਦਿਆਂ ਬੀਐੱਸਐੱਫ ਨੇ ਪੰਜਾਬ ਪੁਲੀਸ ਨਾਲ ਮਿਲ ਕੇ ਤਲਾਸ਼ੀ ਮੁਹਿ
ਮੁੱਖ ਖਬਰਾਂ/Current News
ਟਰੱਕ ਨਾਲ ਕਾਰ ਟਕਰਾਉਣ ਕਾਰਨ ਪਤੀ-ਪਤਨੀ ਦੀ ਮੌਤ
04, Jun 2024
ਤਰਨ ਤਾਰਨ,-ਤਰਨ ਤਾਰਨ-ਪੱਟੀ ਸੜਕ ’ਤੇ ਪਿੰਡ ਜੰਡੋਕੇ ਸਰਹਾਲੀ ਨੇੜੇ ਬੀਤੀ ਰਾਤ ਵਾਪਰੇ ਸੜਕ ਹਾਦਸੇ ਵਿੱਚ ਪਤੀ-ਪਤਨੀ ਦੀ ਮੌਤ ਹੋ ਗਈ ਜਦਕਿ ਉਨ੍ਹਾਂ ਦਾ ਲੜਕਾ ਵਾਲ-ਵਾਲ ਬਚ ਗਿਆ| ਮ੍ਰਿਤਕਾਂ ਦੀ ਸ਼ਨਾਖਤ ਦਰਸ਼ਨ ਸਿੰਘ (65) ਅਤੇ ਉਸ ਦੀ ਪਤਨੀ ਰਾਜਵੰਤ ਕੌਰ (60) ਵਾਸੀ ਮੁਹੱਲਾ ਭੁੱਲਰਾਂ ਵਾਲਾ, ਪੱਟੀ ਵਜੋਂ ਹੋਈ ਹੈ| ਉਹ ਆਪਣੇ ਲੜਕੇ ਨਵਤੇਜਬਿੰਦਰ ਸਿੰਘ ਨਾਲ ਕਾਰ ’ਤੇ ਤਰਨ ਤਾਰਨ ਤੋਂ ਪੱਟੀ ਵਾਪਸ ਜਾ ਰਹੇ ਸਨ| ਰਸਤੇ ਵਿੱਚ ਜੰਡੋਕੇ ਸਰਹਾਲੀ ਨੇੜੇ ਬੱਜਰੀ ਦਾ ਭਰਿਆ ਟਰੱਕ ਖੜ੍ਹਾ ਸੀ। ਹਨੇਰੇ ਵ
ਮੁੱਖ ਖਬਰਾਂ/Current News
ਚੋਣ ਨਤੀਜਿਆਂ ਮਗਰੋਂ ਸ਼ੰਭੂ ਬਾਰਡਰ ’ਤੇ ਉਲੀਕੀ ਜਾਵੇਗੀ ਅਗਲੀ ਰਣਨੀਤੀ
04, Jun 2024
ਪਟਿਆਲਾ,-ਪਿਛਲੇ ਕਿਸਾਨੀ ਸੰਘਰਸ਼ ਦੀਆਂ ਬਕਾਇਆ ਅਤੇ ਹੋਰ ਮੰਗਾਂ ਦੀ ਪੂਰਤੀ ਲਈ ਸੰਯੁਕਤ ਕਿਸਾਨ ਮੋਰਚਾ (ਗੈਰ ਸਿਆਸੀ) ਅਤੇ ‘ਕਿਸਾਨ ਮਜ਼ਦੂਰ ਮੋਰਚਾ’ ਦੀ ਅਗਵਾਈ ਹੇਠ ਸ਼ੰਭੂ ਅਤੇ ਢਾਬੀ ਗੁਜਰਾਂ ਬਾਰਡਰਾਂ ਸਮੇਤ ਹੋਰ ਥਾਈਂ 13 ਫਰਵਰੀ ਤੋਂ ਜਾਰੀ ਕਿਸਾਨੀ ਮੋਰਚਿਆਂ ’ਚ ਅੱਜ 1984 ਵਿੱਚ ਵਾਪਰੇ ਘੱਲੂਘਾਰੇ ਨੂੰ ਸਮਰਪਿਤ ਸੁਖਮਨੀ ਸਾਹਿਬ ਦਾ ਪਾਠ ਕਰ ਕੇ ਅਰਦਾਸ ਕੀਤੀ ਗਈ। ਇਸ ਮੌਕੇ ਸਰਵਣ ਸਿੰਘ ਪੰਧੇਰ ਨੇ ਦੱਸਿਆ ਕਿ ਘੱਲੂਘਾਰਾ ਦਿਵਸ ਨੂੰ ਧਿਆਨ ਵਿੱਚ ਰੱਖਦਿਆਂ ਉਨ੍ਹਾਂ ਭਲਕੇ ਨਤੀਜਿ
ਮੁੱਖ ਖਬਰਾਂ/Current News
ਡਾ. ਦੂਆ ਚੀਫ ਖਾਲਸਾ ਦੀਵਾਨ ਐਜੂਕੇਸ਼ਨਲ ਕਮੇਟੀ ਦੇ ਆਨਰੇਰੀ ਸਕੱਤਰ ਬਣੇ
04, Jun 2024
ਅੰਮ੍ਰਿਤਸਰ,-ਚੀਫ ਖ਼ਾਲਸਾ ਦੀਵਾਨ ਦੇ ਪ੍ਰਧਾਨ ਡਾ. ਇੰਦਰਬੀਰ ਸਿੰਘ ਨਿੱਝਰ ਦੀ ਪ੍ਰਧਾਨਗੀ ਹੇਠ ਨਵ-ਗਠਿਤ ਚੀਫ ਖ਼ਾਲਸਾ ਦੀਵਾਨ ਐਜੂਕੇਸ਼ਨਲ ਕਮੇਟੀ ਵੱਲੋਂ ਅੱਜ ਸਿੱਖ ਵਿਦਵਾਨਾਂ ਡਾ. ਅਮਰਜੀਤ ਸਿੰਘ ਦੂਆ ਦੀ ਐਜੂਕੇਸ਼ਨਲ ਕਮੇਟੀ ਦੇ ਆਨਰੇਰੀ ਸਕੱਤਰ ਅਤੇ ਡਾ. ਮਨਮੋਹਨ ਸਿੰਘ ਦੀ ਐਡੀਸ਼ਨਲ ਆਨਰੇਰੀ ਸਕੱਤਰ ਵਜੋਂ ਨਿਯੁਕਤੀ ਨੂੰ ਸਰਬਸੰਮਤੀ ਨਾਲ ਪ੍ਰਵਾਨਗੀ ਦਿੱਤੀ ਗਈ। ਅਧਿਆਪਨ ਖੇਤਰ ਵਿਚ 37 ਸਾਲ ਦਾ ਤਜਰਬਾ ਰੱਖਣ ਵਾਲੇ ਡਾ. ਅਮਰਜੀਤ ਸਿੰਘ ਦੂਆ ਵੱਖ-ਵੱਖ ਸਰਕਾਰੀ ਕਾਲਜਾਂ ਦੇ ਪ੍ਰਿੰਸੀਪਲ,
E-Paper
Popular News
ਸਿੱਧੂ ਤੇ ਮਜੀਠੀਆ ਇਕੱਠੇ ਹੋ ਕੇ ਚੋਣ ਲੜਨ: ਭੁੱਲਰ
03, Jun 2023
ਸ਼ਾਂਤੀ ਬਹਾਲੀ ਬਿਨਾਂ ਚੀਨ ਨਾਲ ਰਿਸ਼ਤੇ ਅੱਗੇ ਨਹੀਂ ਵਧ ਸਕਦੇ: ਜੈਸ਼ੰਕਰ
09, Jun 2023
ਮੋਦੀ ਤੇ ਸ਼ੇਖ਼ ਹਸੀਨਾ ਵੱਲੋਂ ਰੇਲ ਲਿੰਕ ਸਮੇਤ ਤਿੰਨ ਪ੍ਰਾਜੈਕਟਾਂ ਦਾ ਉਦਘਾਟਨ
02, Nov 2023
‘ਡਬਲ ਇੰਜਣ’ ਸਰਕਾਰਾਂ ਦੇ ਕਾਰਨਾਮੇ ਸਭ ਦੇ ਸਾਹਮਣੇ!
09, Aug 2023
ਅੱਜ ਚੰਦ ’ਤੇ ਉਤਰੇਗਾ ਚੰਦਰਯਾਨ-3, ਕਦੋਂ ਤੇ ਕਿਥੇ ਦੇਖੀ ਜਾਵੇ ਲਾਈਵ ਲੈਂਡਿੰਗ
23, Aug 2023
ਰਾਜਧਾਨੀ ਦਿੱਲੀ ਦਾ ਹਵਾ ਪ੍ਰਦੂਸ਼ਣ ‘ਗੰਭੀਰ’ ਸ਼੍ਰੇਣੀ ਵਿੱਚ ਬਰਕਰਾਰ
09, Nov 2023
ਰੱਖਿਆ ਮੰਤਰਾਲੇ ਵੱਲੋਂ 12 ਸੁਖੋਈ ਜਹਾਜ਼ ਖ਼ਰੀਦਣ ਨੂੰ ਪ੍ਰਵਾਨਗੀ
16, Sep 2023
ਕ੍ਰਿਕਟ ਵਿਸ਼ਵ ਕੱਪ: ਭਾਰਤ ਸੈਮੀਫਾਈਨਲ ਵਿੱਚ ਦਾਖਲ
03, Nov 2023
ਰਾਜਪਾਲ ਨੇ ਕਿਸਾਨਾਂ ਨੂੰ ਗੱਲਬਾਤ ਲਈ ਸੱਦਿਆ
28, Nov 2023
ਅਨੰਤਨਾਗ: ਲੁਕੇ ਦਹਿਸ਼ਤਗਰਦਾਂ ਖ਼ਿਲਾਫ਼ ਕਾਰਵਾਈ ਤੇਜ਼
16, Sep 2023
ਨਿਸ਼ਾਨੇਬਾਜ਼ੀ: ਭਾਰਤ ਦੀ 10 ਮੀਟਰ ਏਅਰ ਰਾਈਫਲ ਟੀਮ ਨੇ ਸੋਨ ਤਗਮਾ ਜਿੱਤਿਆ
26, Sep 2023
ਮਾਨ ਸਰਕਾਰ ਦਾ ਕਿਸਾਨਾਂ ਨਾਲ ਵਧਦਾ ਵਿਵਾਦ ਪੰਜਾਬ ਦੇ ਹਿਤ ਵਿਚ ਨਹੀਂ!
23, Aug 2023
ਭਾਰਤ ਨੇ ਲਾਇਆ ਜਿੱਤ ਦਾ ਚੌਕਾ; ਕੋਹਲੀ ਦਾ ਸੈਂਕੜਾ
20, Oct 2023
ਮੁੱਖ ਮੰਤਰੀ ਭਲਕੇ ਪੇਸ਼ ਕਰਨਗੇ 19 ਨੁਕਾਤੀ ਖ਼ਾਕਾ
31, Oct 2023
ਕਾਂਗਰਸ ਵਰਕਿੰਗ ਕਮੇਟੀ ਵਿਧਾਨ ਸਭਾ ਅਤੇ ਲੋਕ ਸਭਾ ਚੋਣਾਂ ਬਾਰੇ ਅੱਜ ਉਲੀਕੇਗੀ ਰਣਨੀਤੀ
16, Sep 2023
ਏਸ਼ਿਆਈ ਖੇਡਾਂ: ਚੀਨ ਵੱਲੋਂ ਅਰੁਣਾਚਲ ਦੀਆਂ ਤਿੰਨ ਖਿਡਾਰਨਾਂ ਨੂੰ ਦਾਖਲਾ ਦੇਣ ਤੋਂ ਨਾਂਹ
23, Sep 2023
ਪਲਾਟ ਮਾਮਲਾ: ਮਨਪ੍ਰੀਤ ਦੀ ਗ੍ਰਿਫ਼ਤਾਰੀ ਲਈ ਛਾਪੇ
26, Sep 2023
ਏਸ਼ਿਆਈ ਖੇਡਾਂ: ਸਿਫਤ ਦਾ ਸੁਨਹਿਰੀ ਨਿਸ਼ਾਨਾ
28, Sep 2023
ਚੋਣ ਅਧਿਕਾਰੀਆਂ ਨੇ ਕਾਂਗਰਸ ਨੇਤਾ ਰਾਹੁਲ ਗਾਂਧੀ ਦੇ ਹੈਲੀਕਾਪਟਰ ਦੀ ਤਲਾਸ਼ੀ ਲਈ
16, Apr 2024
ਭਾਜਪਾ ਵੱਲੋਂ ‘ਸਵੱਛ ਤੀਰਥ’ ਮੁਹਿੰਮ ਦੀ ਸ਼ੁਰੂਆਤ
15, Jan 2024
ਡਰਬੀ (ਯੂ.ਕੇ) ਕਾਂਡ: ਕਬੱਡੀ ’ਤੇ ਇਕ ਵਾਰ ਫਿਰ ਕਾਲਾ ਪ੍ਰਛਾਵਾਂ ਮੰਡਰਾਇਆ!
23, Aug 2023
ਪੰਜਾਬ ਨੂੰ ਮੋਹਰੀ ਸੂਬਾ ਬਣਾਉਣ ਦਾ ਤਹੱਈਆ
29, Sep 2023
ਗੁਰਦੁਆਰਾ ਬਾਬਾ ਮੱਖਣ ਸ਼ਾਹ ਲੁਬਾਣਾ ’ਚ ਮਹਾਂਪੁਰਸ਼ਾਂ ਦੀ ਯਾਦ ਮਨਾਈ
23, Aug 2023
ਭਾਰਤ ਨਿੱਝਰ ਹੱਤਿਆ ਕਾਂਡ ਦੀ ਜਾਂਚ ’ਚ ਸਹਿਯੋਗ ਕਰੇ ਪਰ ਅਸੀਂ ਸਬੂਤ ਨਸ਼ਰ ਨਹੀਂ ਕਰਾਂਗੇ: ਟਰੂਡੋ
22, Sep 2023
ਅਦਾਲਤ ਨੇ ਕੇਜਰੀਵਾਲ ਨੂੰ ਛੇ ਦਿਨਾ ਰਿਮਾਂਡ ’ਤੇ ਭੇਜਿਆ
23, Mar 2024
ਭਾਰਤੀ ਮੂਲ ਦੀ ਲੇਖਿਕਾ ਚੇਤਨਾ ਮਾਰੂ ਦਾ ਪਹਿਲਾ ਨਾਵਲ ਬੁਕਰ ਪੁਰਸਕਾਰ-2023 ਲਈ ਅੰਤਿਮ ਸੂਚੀ ’ਚ ਸ਼ਾਮਲ
22, Sep 2023
ਘੁੜਸਵਾਰੀ: ਭਾਰਤੀ ਡਰੈਸੇਜ ਟੀਮ ਨੇ ਸੋਨ ਤਗਮਾ ਜਿੱਤ ਕੇ ਇਤਿਹਾਸ ਰਚਿਆ
27, Sep 2023
ਇਸ ਸਾਲ ਮੌਨਸੂਨ ਦੌਰਾਨ ਔਸਤ ਤੋਂ ਵੱਧ ਮੀਂਹ ਪੈਣ ਦੀ ਸੰਭਾਵਨਾ: ਮੌਸਮ ਵਿਭਾਗ
16, Apr 2024
ਭਾਰਤ ਖ਼ਿਲਾਫ਼ ਕੈਨੇਡਾ ਦੇ ਦੋਸ਼ ਬਰਤਾਨਵੀ ਸਿੱਖ ਸੰਸਦ ਮੈਂਬਰਾਂ ਵੱਲੋਂ ਚਿੰਤਾਜਨਕ ਕਰਾਰ
21, Sep 2023
ਭਗਵੰਤ ਮਾਨ ਵੱਲੋਂ ਦਰਬਾਰ ਸਾਹਿਬ ਵਿੱਚ ਬੱਚਿਆਂ ਨਾਲ ਨਸ਼ਾ ਮੁਕਤੀ ਲਈ ਅਰਦਾਸ
19, Oct 2023
ਹੁਣ ਸੁਨਾਮ ’ਚ ਜ਼ਹਿਰੀਲੀ ਸ਼ਰਾਬ ਨਾਲ 7 ਮੌਤਾਂ
23, Mar 2024
ਨਿਆਂਪਾਲਿਕਾ ’ਤੇ ਦਬਾਅ ਪਾਉਣ ਤੇ ਅਦਾਲਤਾਂ ਨੂੰ ਬਦਨਾਮ ਕਰਨ ਵਾਲਿਆਂ ਤੋਂ ਸੁਚੇਤ ਰਹੇ ਸੁਪਰੀਮ ਕੋਰਟ
29, Mar 2024
ਪੰਜਾਬ ’ਚ ਹੋਰ ਸੂਬਿਆਂ ਤੋਂ ਸਨਅਤਾਂ ਲਾਉਣ ਆ ਰਹੇ ਨੇ ਕਈ ਵੱਡੇ ਘਰਾਣੇ: ਕੇਜਰੀਵਾਲ
16, Sep 2023
ਤਿਲੰਗਾਨਾ: ਰਾਹੁਲ ਵੱਲੋਂ ਜਾਤੀ ਜਨਗਣਨਾ ਕਰਵਾਉਣ ਦਾ ਵਾਅਦਾ
20, Oct 2023
ਪਾਣੀਆਂ ਦੀ ਵੰਡ ਦਾ ਮਸਲਾ ਸੰਵਾਦ ਜ਼ਰੀਏ ਹੱਲ ਹੋਵੇ: ਸ਼ਾਹ
27, Sep 2023
ਸ਼ਾਟਪੁੱਟ: ਕਿਰਨ ਬਾਲਿਆਨ ਨੇ ਅਥਲੈਟਿਕਸ ’ਚ ਭਾਰਤ ਨੂੰ ਪਹਿਲਾ ਤਗ਼ਮਾ ਦਵਿਾਇਆ
30, Sep 2023
ਕੈਨੇਡਾ ਵਿਚ ਵਧੀਕੀ, ਨਫ਼ਰਤ ਤੇ ਭੈਅ ਲਈ ਕੋਈ ਥਾਂ ਨਹੀਂ
23, Sep 2023
ਵਿਦੇਸ਼ ਮੰਤਰਾਲੇ ਨੇ ਪੰਨੂ ਮਾਮਲੇ ’ਚ ਅਮਰੀਕੀ ਅਖ਼ਬਾਰ ਦੀ ਖ਼ਬਰ ਨੂੰ ਬੇਲੋੜੀ ਤੇ ਬੇਬੁਨਿਆਦ ਕਰਾਰ ਦਿੱਤਾ
01, May 2024
ਐਸਟਰਾਜ਼ੇਨੇਕਾ ਦੀ ਕਰੋਨਾ ਵੈਕਸੀਨ ਨਾਲ ਦਿਲ ਦੇ ਦੌਰੇ ਦਾ ਖਤਰਾ
01, May 2024
ਆਤਮ-ਵਿਸ਼ਵਾਸ ਨਾਲ ਭਰੇ ਭਾਰਤ ਦੀ ਵਿਕਾਸ ਗਤੀ 2024 ਵਿੱਚ ਵੀ ਰਹੇਗੀ ਕਾਇਮ : ਮੋਦੀ
01, Jan 2024
ਨੌਜਵਾਨ ਆਪਣੀ ਕਿਸਮਤ ਖੁਦ ਲਿਖਣ : ਭਗਵੰਤ ਮਾਨ
18, Jun 2023
ਆਈਪੀਐੱਲ: ਰਾਜਸਥਾਨ ਰਾਇਲਜ਼ ਨੇ ਲਖਨਊ ਸੁਪਰ ਜਾਇੰਟਸ ਨੂੰ 20 ਦੌੜਾਂ ਨਾਲ ਹਰਾਇਆ
25, Mar 2024
ਸ਼੍ਰੋਮਣੀ ਕਮੇਟੀ ਅੱਜ ਲਾਂਚ ਕਰੇਗੀ ਆਪਣਾ ਵੈੱਬ ਚੈਨਲ
23, Jul 2023
ਪੰਜਾਬ ਵਿੱਚ 23 ਹਜ਼ਾਰ ਬੱਚਿਆਂ ਨੂੰ ਦੁੱਗਣਾ ਵਜ਼ੀਫ਼ਾ!
28, Sep 2023
ਐੱਨਆਈਏ ਨੇ ਦਿੱਲੀ ਤੇ ਚੰਡੀਗੜ੍ਹ ਸਣੇ ਪੰਜ ਸੂਬਿਆਂ ਵਿੱਚ 53 ਥਾਈਂ ਛਾਪੇ ਮਾਰੇ
28, Sep 2023
ਭਾਜਪਾ ਸਰਕਾਰ ਨੇ ‘ਟੈਕਸ’ ਅਦਾਇਗੀ’ ਨੂੰ ਲੈ ਕੇ ਲੋਕਾਂ ਦੀ ਸੋਚ ਬਦਲੀ: ਮੋਦੀ
07, Aug 2023
ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਤੇ ਪਤਨੀ ਵੱਲੋਂ ਅਲਹਿਦਾ ਹੋਣ ਦਾ ਐਲਾਨ
03, Aug 2023
ਭਾਜਪਾ ਆਗੂ ਬਿਧੂੜੀ ਨੇ ਲੋਕ ਸਭਾ ਿਵੱਚ ਬਸਪਾ ਮੈਂਬਰ ਦਾਨਿਸ਼ ਅਲੀ ਦੀ ਕੀਤੀ ਤੌਹੀਨ
23, Sep 2023
ਸਵਾਈਐੱਲ: ਪਾਣੀ ਦੀ ਇਕ ਵੀ ਬੂੰਦ ਨਹੀਂ ਦੇਵੇਗਾ ਪੰਜਾਬ
06, Oct 2023
ਨੀਰਜ ਚੋਪੜਾ ਦਾ ਸੁਨਹਿਰੀ ਪ੍ਰਦਰਸ਼ਨ ਜਾਰੀ
05, Oct 2023
ਭਾਰਤ ਨੇ ਕੈਨੇਡਾ ਨੂੰ 10 ਅਕਤੂਬਰ ਤੱਕ 41 ਡਿਪਲੋਮੈਟ ਵਾਪਸ ਸੱਦਣ ਲਈ ਕਿਹਾ: ਰਿਪੋਰਟ
04, Oct 2023
ਮਹੂਆ ਨੇ ਦੇਹਾਦਰਾਈ ਅਤੇ ਹੀਰਾਨੰਦਾਨੀ ਨਾਲ ਜਿਰਹਾ ਦੀ ਮੰਗ ਕੀਤੀ
02, Nov 2023
ਯੂਕਰੇਨ ਸੰਕਟ ਦੇ ਸ਼ਾਂਤੀਪੂਰਨ ਹੱਲ ਲਈ ਸੰਵਾਦ ਤੇ ਕੂਟਨੀਤੀ ਦੀ ਇਕੋ ਇਕ ਰਾਹ: ਡੋਵਾਲ
07, Aug 2023
ਵਿਸ਼ਵ ਦੇ ਮੋਹਰੀ ਸਨਅਤਕਾਰ ਪੰਜਾਬ ’ਚ ਨਵਿੇਸ਼ ਕਰਨ ਲੱਗੇ: ਭਗਵੰਤ ਮਾਨ
02, Oct 2023
ਉਮਰ ਅਬਦੁੱਲਾ ਵੱਲੋਂ ਲੋਕ ਸਭਾ ਚੋਣਾਂ ’ਚ ਭਾਜਪਾ ਖ਼ਿਲਾਫ਼ ਮਹਾ ਗੱਠਜੋੜ ਤੋਂ ਦੂਰ ਰਹਿਣ ਦਾ ਸੰਕੇਤ
11, Jun 2023
ਸ਼ਰਾਬ ਕਾਂਡ ਦੇ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਦਿਵਾਵਾਂਗੇ: ਭਗਵੰਤ ਮਾਨ
26, Mar 2024
ਪ੍ਰਧਾਨ ਮੰਤਰੀ ਨੂੰ ਨੀਵੇਂ ਦਰਜੇ ਦੀ ਸਿਆਸਤ ਸ਼ੋਭਾ ਨਹੀਂ ਦਿੰਦੀ: ਪ੍ਰਿਯੰਕਾ
22, Mar 2024
ਹਸਪਤਾਲ ’ਚ ਇਜ਼ਰਾਈਲ ਦੇ ਹਵਾਈ ਹਮਲੇ ’ਚ 500 ਮੌਤਾਂ
18, Oct 2023
ਮਨੀਪੁਰ ਮੁੱਦੇ ’ਤੇ ਚਰਚਾ ਦੇ ਨੇਮਾਂ ਨੂੰ ਲੈ ਕੇ ਦੋਵੇਂ ਸਦਨ ਮੁੜ ਠੱਪ
01, Aug 2023
ਬੱਚੀ ਨੂੰ ਜ਼ਿੰਦਾ ਦਫ਼ਨਾਉਣ ਵਾਲੀ ਗੁਆਂਢਣ ਨੂੰ ਫਾਂਸੀ ਦੀ ਸਜ਼ਾ
19, Apr 2024
ਭਗਵੰਤ ਮਾਨ ਨੇ ਤਿਹਾੜ ਜੇਲ੍ਹ ’ਚ ਕੇਜਰੀਵਾਲ ਨਾਲ ਮੁਲਾਕਾਤ ਕੀਤੀ
16, Apr 2024
ਭਾਰਤ ਤੇ ਅਮਰੀਕਾ ਵਿਚਾਲੇ 2+2 ਵਾਰਤਾ ਅੱਜ
10, Nov 2023
‘ਆਪ’ ਵਿਧਾਇਕਾਂ ਨੂੰ ਫੁੱਟ ਪਾਊ ਤਾਕਤਾਂ ਤੋਂ ਸੁਚੇਤ ਰਹਿਣ ਦਾ ਸੱਦਾ
25, Mar 2024
ਧਾਮੀ ਲਗਾਤਾਰ ਤੀਜੀ ਵਾਰ ਬਣੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ
09, Nov 2023
ਹਜੂਮੀ ਕਤਲਾਂ ਬਾਰੇ ਰਾਜਾਂ ਤੋਂ ਜਵਾਬ ਤਲਬ
17, Apr 2024
ਨਿਊਜ਼ਕਲਿੱਕ ਦਾ ਬਾਨੀ ਪੁਰਕਾਇਸਥ ਗ੍ਰਿਫ਼ਤਾਰ; ਦਫ਼ਤਰ ਸੀਲ
04, Oct 2023
ਭਾਜਪਾ ਨੇ ਖਡੂਰ ਸਾਹਿਬ ਤੋਂ ਮੰਨਾ, ਹੁਸ਼ਿਆਰਪੁਰ ਤੋਂ ਅਨਿਤਾ ਤੇ ਬਠਿੰਡਾ ਤੋਂ ਪਰਮਪਾਲ ਕੌਰ ਨੂੰ ਮੈਦਾਨ ’ਚ ਉਤਾਰਿਆ
16, Apr 2024
ਸੰਜੈ ਸਿੰਘ ਰਿਹਾਅ; ਕੇਜਰੀਵਾਲ ਦੀ ਪਟੀਸ਼ਨ ’ਤੇ ਫੈਸਲਾ ਰਾਖਵਾਂ
04, Apr 2024
ਪੰਜਾਬ ਸਰਕਾਰ ਵੱਲੋਂ ਪ੍ਰਮੁੱਖ ਸਕੱਤਰ ਅਜੋਏ ਸ਼ਰਮਾ ਨੂੰ ‘ਕਾਰਨ ਦੱਸੋ ਨੋਟਿਸ’
22, Mar 2024
ਕਾਂਗਰਸ ਨੂੰ ਵੋਟਾਂ ਵੇਲੇ ਹੀ ਗਰੀਬ ਤੇ ਕਿਸਾਨ ਚੇਤੇ ਆਉਂਦੇ ਹਨ: ਮੋਦੀ
12, Feb 2024
ਲੋਕਾਂ ਦੇ ਟੈਕਸ ਦਾ ਹਰ ਪੈਸਾ ਭਲਾਈ ਕਾਰਜਾਂ ਲੇਖੇ ਲੱਗੇਗਾ : ਭਗਵੰਤ ਮਾਨ
03, Aug 2023
ਸਰਹੱਦੀ ਸੁਰੱਖਿਆ ਦੀ ਮਜ਼ਬੂਤੀ ਸਮੇਂ ਦੀ ਲੋੜ: ਰਾਜਨਾਥ
25, Oct 2023
ਅਦਾਲਤ ਵੱਲੋਂ ਜੈਕੁਲਿਨ ਫਰਨਾਂਡੇਜ਼ ਨੂੰ ਵਿਦੇਸ਼ ਜਾਣ ਦੀ ਆਗਿਆ
24, May 2023
ਤਖਤ ਕੇਸਗੜ੍ਹ ਸਾਹਿਬ ਵਿਖੇ ਖਾਲਸਈ ਜਾਹੋ ਜਲਾਲ ਨਾਲ ਹੋਲਾ ਮਹੱਲਾ ਸ਼ੁਰੂ
25, Mar 2024
ਭਾਰਤੀ ਵਿਦੇਸ਼ ਮੰਤਰਾਲੇ ਨੇ ਕੈਨੇਡਾ ਦੇ ਹਾਈ ਕਮਿਸ਼ਨਰ ਨੂੰ ਤਲਬ ਕੀਤਾ
19, Sep 2023
ਪੰਜਾਬ ਦੇ ਮੁੱਦਿਆਂ ਦੇ ਹੱਲ ਬਿਨਾਂ ਕੋਈ ਸਮਝੌਤਾ ਨਹੀਂ ਕਰਾਂਗੇ: ਅਕਾਲੀ ਦਲ
23, Mar 2024
ਦੇਸ਼ ਦੇ ਫਾਇਦੇ ਲਈ ਤੀਜਾ ਕਾਰਜਕਾਲ ਜ਼ਰੂਰੀ: ਮੋਦੀ
19, Feb 2024
ਗੁਹਾਟੀ ਤੋਂ ਅਗਰਤਲਾ ਜਾ ਰਹੇ ਇੰਡੀਗੋ ਜਹਾਜ਼ ਦਾ ਐਮਰਜੰਸੀ ਦਰਵਾਜ਼ਾ ਖੋਲ੍ਹਣ ਦੀ ਕੋਸ਼ਿਸ਼ ਕਰਨ ਵਾਲਾ ਗ੍ਰਿਫ਼ਤਾਰ
22, Sep 2023
ਤਖਤ ਕੇਸਗੜ੍ਹ ਸਾਹਿਬ ਵਿਖੇ ਖਾਲਸਈ ਜਾਹੋ ਜਲਾਲ ਨਾਲ ਹੋਲਾ ਮਹੱਲਾ ਸ਼ੁਰੂ
26, Mar 2024
ਦੁਨੀਆ ’ਚ ਛਾਤੀ ਦੇ ਕੈਂਸਰ ਕਾਰਨ 2040 ਤੱਕ ਹਰ ਸਾਲ 10 ਲੱਖ ਔਰਤਾਂ ਦੀ ਮੌਤ ਹੋਣ ਦਾ ਖ਼ਦਸ਼ਾ: ਲੈਂਸੇਟ
16, Apr 2024
ਕਣਕ ’ਤੇ ਐੱਮਐੱਸਪੀ 150 ਰੁਪਏ ਵਧਾਇਆ
19, Oct 2023
ਦਿੱਲੀ ’ਚ ਰਾਸ਼ਟਰਪਤੀ ਰਾਜ ਲਾਗੂ ਕਰਨ ਦੀ ਸਾਜ਼ਿਸ਼: ਆਤਿਸ਼ੀ
13, Apr 2024
ਪਿੱਕਅੱਪ ਨੇ ਆਟੋ ਅਤੇ ਸਾਈਕਲ ਨੂੰ ਮਾਰੀ ਟੱਕਰ; ਔਰਤ ਸਣੇ ਤਿੰਨ ਹਲਾਕ
11, Apr 2024
ਦੇਸ਼ ਦੇ 60 ਫੀਸਦੀ ਹਿੱਸੇ ਦੀ ਨੁਮਾਇੰਦਗੀ ਕਰਦਾ ਹੈ ‘ਇੰਡੀਆ’: ਰਾਹੁਲ
18, Oct 2023
ਨਫ਼ਰਤੀ ਭਾਸ਼ਣਾਂ ’ਤੇ ਨਕੇਲ ਕੱਸੀ ਜਾਵੇ : ਸੁਪਰੀਮ ਕੋਰਟ
03, Aug 2023
ਅਤਿਵਾਦੀਆਂ ਨੂੰ ਉਨ੍ਹਾਂ ਦੀ ਜ਼ਮੀਨ ’ਤੇ ਹੀ ਮਾਰ ਰਹੀ ਹੈ ਸਰਕਾਰ: ਮੋਦੀ
12, Apr 2024
ਐੱਫਬੀਆਈ ਦੇ ਡਾਇਰੈਕਟਰ ਦਾ ਭਾਰਤ ਦੌਰਾ ਅੱਜ ਤੋਂ, ਸਿੱਖ ਵੱਖਵਾਦੀ ਦੀ ਹੱਤਿਆ ਦੀ ਸਾਜ਼ਿਸ਼ ਵਿਚਾਰੇ ਜਾਣ ਦੀ ਸੰਭਾਵਨਾ
11, Dec 2023
ਭਾਜਪਾ ਕੇਂਦਰੀ ਚੋਣ ਕਮੇਟੀ ਵੱਲੋਂ ਮੱਧ ਪ੍ਰਦੇਸ਼ ਤੇ ਛੱਤੀਸਗੜ੍ਹ ’ਚ ਚੋਣ ਤਿਆਰੀਆਂ ਦਾ ਜਾਇਜ਼ਾ
17, Aug 2023
ਅਕਾਲੀ ਦਲ ਵੱਲੋਂ ਮਲੂਕਾ ਦੀ ਹਲਕਾ ਇੰਚਾਰਜ ਵਜੋਂ ਛੁੱਟੀ
13, Apr 2024
ਬਾਜਵਾ ਦਾ ਮੁੱਖ ਮੰਤਰੀ ਬਣਨ ਦਾ ਸੁਫ਼ਨਾ ਕਦੇ ਪੂਰਾ ਨਹੀਂ ਹੋਵੇਗਾ: ਮਾਨ
27, Sep 2023
ਹਰ ਭਾਸ਼ਾ ਵਿੱਚ ਅਤਿਵਾਦੀ ਦਾ ਇਕ ਹੀ ਅਰਥ: ਜੈਸ਼ੰਕਰ
26, Mar 2024
ਆਬਕਾਰੀ ਨੀਤੀ ਕੇਸ: ਕੇਜਰੀਵਾਲ ਨੂੰ ਜੇਲ੍ਹ ਭੇਜਿਆ
02, Apr 2024
iਨੱਝਰ ਕਾਂਡ: ਭਾਰਤ ਨੇ ਜਾਂਚ ’ਤੇ ਮੁੜ ਧਰੀ ਉਂਗਲ
06, Nov 2023
ਸੀਟਾਂ ਦੀ ਵੰਡ ਬਾਰੇ ‘ਇੰਡੀਆ’ ਗੱਠਜੋੜ ਦਾ ਫ਼ੈਸਲਾ ਮਨਜ਼ੂਰ ਹੋਵੇਗਾ: ਫਾਰੂਕ
24, Dec 2023
ਆਪਣੇ ਲੋਕਾਂ ਦੇ ਹੱਕਾਂ ਦੀ ਰਾਖੀ ਲਈ ਡਟੇ ਹੋਏ ਹਾਂ: ਟਰੂਡੋ
12, Apr 2024
ਕੇਜਰੀਵਾਲ ਨੂੰ ਮੁੱਖ ਮੰਤਰੀ ਦੇ ਅਹੁਦੇ ਤੋਂ ਹਟਾਉਣ ਸਬੰਧੀ ਪਟੀਸ਼ਨ ਰੱਦ
29, Mar 2024
ਰਾਜਪਾਲ ਦੇ ਫ਼ੈਸਲੇ ਖ਼ਿਲਾਫ਼ ਸੁਪਰੀਮ ਕੋਰਟ ਜਾਵਾਂਗੇ: ਮਾਨ
21, Oct 2023
ਸ਼ਹੀਦ ਕਰਨਲ ਮਨਪ੍ਰੀਤ ਸਿੰਘ ਦਾ ਅੱਜ ਜੱਦੀ ਪਿੰਡ ’ਚ ਹੋਵੇਗਾ ਸਸਕਾਰ
15, Sep 2023
ਪੰਜਾਬ ਦੀ ਸਿਆਸਤ ’ਚ ਮੁੜ ਸਰਗਰਮ ਹੋਵੇਗੀ ਲੋਕ ਭਲਾਈ ਪਾਰਟੀ
17, Aug 2023
ਭਾਜਪਾ ਦੀ ਪੰਜਵੀਂ ਸੂਚੀ ’ਚ 111 ਉਮੀਦਵਾਰਾਂ ਦੇ ਨਾਵਾਂ ਦਾ ਐਲਾਨ
25, Mar 2024
Copyright © 2024 Punjabi Writer Weekly. All Rights Reserved.