Home
Video News
Events
News
The Fame Station
Visa Guide
ਸਿਆਸੀ/Political
ਮੁੱਖ ਖਬਰਾਂ/Current News
ਸੰਪਾਦਕੀ/Editorial
ਸਿਹਤ ਸੰਭਾਲ/Health Care
ਮਨੋਰੰਜਨ/Entertainment
Pollywood
ਖੇਡਣ ਕੁੱਦਣ/Sports
ਧਾਰਮਿਕ/Religious
ਸਾਹਿਤਕ/Literary
ਲੇਖ/ਵਿਚਾਰ ਚਰਚਾ/Articles
Archive
Year 2024
Year 2023
Toggle navigation
×
ਮੁੱਖ ਖਬਰਾਂ/Current News
ਝੱਖੜ ਤੇ ਗੜਿਆਂ ਨਾਲ ਪੰਜਾਬ ’ਚ ਵੱਡਾ ਫ਼ਸਲੀ ਨੁਕਸਾਨ
20, Apr 2024
ਚੰਡੀਗੜ੍ਹ-ਪੰਜਾਬ ਵਿਚ ਵਾਢੀ ਦੇ ਜ਼ੋਰ ਫੜਦਿਆਂ ਹੀ ਅੱਜ ਪਏ ਤੇਜ਼ ਮੀਂਹ ਤੇ ਗੜੇਮਾਰੀ ਨੇ ਦਸ ਜ਼ਿਲ੍ਹਿਆਂ ਵਿਚ ਫ਼ਸਲੀ ਨੁਕਸਾਨ ਕੀਤਾ ਹੈ। ਝੱਖੜ ਨਾਲ ਫ਼ਸਲਾਂ ਵਿਛਣ ਦੀਆਂ ਵੀ ਰਿਪੋਰਟਾਂ ਹਨ ਅਤੇ ਵਾਢੀ ਦੇ ਕੰਮ ਨੂੰ ਯੱਕਦਮ ਬਰੇਕ ਲੱਗ ਗਈ ਹੈ। ਪਿਛਲੇ ਸਾਲ ਵੀ ਪੰਜਾਬ ਵਿਚ ਵਾਢੀ ਦੇ ਇਸੇ ਦਿਨ ਹੀ ਝੱਖੜ ਦੇ ਨਾਲ ਮੀਂਹ ਪਿਆ ਸੀ। ਠੀਕ ਇੱਕ ਸਾਲ ਬਾਅਦ ਗੜਿਆਂ ਨੇ ਕਿਸਾਨਾਂ ਦੀਆਂ ਫ਼ਸਲ ਨੂੰ ਤਹਿਸ ਨਹਿਸ ਕਰ ਦਿੱਤਾ ਹੈ। ਖ਼ਰੀਦ ਕੇਂਦਰਾਂ ਵਿਚ ਅੱਜ 3.61 ਲੱਖ ਮੀਟਰਿਕ ਟਨ ਕਣਕ ਪੁੱਜੀ ਸੀ ਅਤੇ ਸੈ
ਮੁੱਖ ਖਬਰਾਂ/Current News
ਇਜ਼ਰਾਈਲ ਵੱਲੋਂ ਇਰਾਨ ਦੇ ਪਰਮਾਣੂ ਟਿਕਾਣੇ ਵਾਲੇ ਸ਼ਹਿਰ ’ਤੇ ਹਮਲਾ
20, Apr 2024
ਤਲ ਅਵੀਵ-ਇਜ਼ਰਾਈਲ ਨੇ ਇਰਾਨ ਦੇ ਪਰਮਾਣੂ ਟਿਕਾਣੇ ਵਾਲੇ ਇਸਫਾਹਾਨ ਸ਼ਹਿਰ ’ਤੇ ਹਮਲਾ ਕੀਤਾ ਜਿਸ ਮਗਰੋਂ ਇਰਾਨ ਦੀ ਹਵਾਈ ਰੱਖਿਆ ਪ੍ਰਣਾਲੀ ਹਰਕਤ ’ਚ ਆ ਗਈ ਅਤੇ ਉਸ ਨੇ ਕੁਝ ਸਮੇਂ ਲਈ ਉਡਾਣਾਂ ਮੁਅੱਤਲ ਕਰ ਦਿੱਤੀਆਂ। ਮੰਨਿਆ ਜਾ ਰਿਹਾ ਹੈ ਕਿ ਇਰਾਨ ਵੱਲੋਂ ਕੀਤੇ ਗਏ ਹਮਲੇ ਦਾ ਇਜ਼ਰਾਈਲ ਨੇ ਜਵਾਬ ਦਿੱਤਾ ਹੈ। ਕੌਮਾਂਤਰੀ ਪਰਮਾਣੂ ਊਰਜਾ ਏਜੰਸੀ (ਆਈਏਈਏ) ਨੇ ਦਾਅਵਾ ਕੀਤਾ ਹੈ ਕਿ ਇਰਾਨ ’ਚ ਨਤਾਨਜ਼ ਪਰਮਾਣੂ ਟਿਕਾਣੇ ਨੂੰ ਹਮਲੇ ’ਚ ਕੋਈ ਨੁਕਸਾਨ ਨਹੀਂ ਪੁੱਜਾ ਹੈ। ਤਹਿਰਾਨ ਆਖਦਾ ਆ
ਮੁੱਖ ਖਬਰਾਂ/Current News
ਪਹਿਲੇ ਗੇੜ ਵਿੱਚ 102 ਸੀਟਾਂ ’ਤੇ 62.37 ਫੀਸਦ ਪੋਲਿੰਗ
20, Apr 2024
ਨਵੀਂ ਦਿੱਲੀ-ਲੋਕ ਸਭਾ ਚੋਣਾਂ ਦੇ ਪਹਿਲੇ ਗੇੜ ਲਈ ਅੱਜ 21 ਰਾਜਾਂ ਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੀਆਂ 102 ਸੀਟਾਂ ਅਤੇ ਅਰੁਣਾਚਲ ਪ੍ਰਦੇਸ਼ ਤੇ ਸਿੱਕਮ ਦੀਆਂ ਵਿਧਾਨ ਸਭਾਵਾਂ ਲਈ ਵੋਟਾਂ ਪਈਆਂ। ਲੋਕ ਸਭਾ ਚੋਣਾਂ ਲਈ ਰਾਤ ਨੌਂ ਵਜੇ ਤੱਕ 62.37 ਫੀਸਦ ਪੋਲਿੰਗ ਦਰਜ ਕੀਤੀ ਗਈ ਹੈ ਤੇ ਇਹ ਅੰਕੜਾ ਵਧਣ ਦੇ ਆਸਾਰ ਹਨ। ਵੋਟਿੰਗ ਦੌਰਾਨ ਪੱਛਮੀ ਬੰਗਾਲ ਵਿਚ ਹਿੰਸਾ ਦੀਆਂ ਇੱਕਾ-ਦੁੱਕਾ ਘਟਨਾਵਾਂ ਸਾਹਮਣੇ ਆਈਆਂ। ਛੱਤੀਸਗੜ੍ਹ ਵਿਚ ਗ਼ਲਤੀ ਨਾਲ ਹਥਗੋਲਾ ਫਟਣ ਕਰਕੇ ਸੀਆਰਪੀਐੱਫ ਜਵਾਨ ਦੀ ਮੌਤ ਹੋ ਗਈ ਜਦੋ
ਮੁੱਖ ਖਬਰਾਂ/Current News
ਝੱਖੜ ਤੇ ਗੜਿਆਂ ਨਾਲ ਪੰਜਾਬ ’ਚ ਵੱਡਾ ਫ਼ਸਲੀ ਨੁਕਸਾਨ
Apr, 20 2024
ਇਜ਼ਰਾਈਲ ਵੱਲੋਂ ਇਰਾਨ ਦੇ ਪਰਮਾਣੂ ਟਿਕਾਣੇ ਵਾਲੇ ਸ਼ਹਿਰ ’ਤੇ ਹਮਲਾ
Apr, 20 2024
ਪਹਿਲੇ ਗੇੜ ਵਿੱਚ 102 ਸੀਟਾਂ ’ਤੇ 62.37 ਫੀਸਦ ਪੋਲਿੰਗ
Apr, 20 2024
‘ਦੋ ਸ਼ਹਿਜ਼ਾਦੇ’ ਫਿਲਮ ਦੀ ਸ਼ੂਟਿੰਗ ਚੱਲ ਰਹੀ ਹੈ: ਮੋਦੀ
Apr, 20 2024
ਸਿਰਫ਼ ਜ਼ਮਾਨਤ ਖਾਤਰ ਅਧਰੰਗ ਦਾ ਜੋਖ਼ਮ ਨਹੀਂ ਉਠਾ ਸਕਦਾ: ਕੇਜਰੀਵਾਲ
Apr, 20 2024
ਲੋਕ ਸਭਾ ਚੋਣਾਂ ਦੇ ਪਹਿਲੇ ਗੇੜ ਲਈ 102 ਸੀਟਾਂ ’ਤੇ ਵੋਟਿੰਗ ਅੱਜ
Apr, 19 2024
ਮੁੱਖ ਖਬਰਾਂ/Current News
‘ਦੋ ਸ਼ਹਿਜ਼ਾਦੇ’ ਫਿਲਮ ਦੀ ਸ਼ੂਟਿੰਗ ਚੱਲ ਰਹੀ ਹੈ: ਮੋਦੀ
20, Apr 2024
ਅਮਰੋਹਾ/ਦਮੋਹ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਕਾਂਗਰਸ ਆਗੂ ਰਾਹੁਲ ਗਾਂਧੀ ਤੇ ਸਪਾ ਪ੍ਰਧਾਨ ਅਖਿਲੇਸ਼ ਯਾਦਵ ਨੂੰ ਨਿਸ਼ਾਨੇ ’ਤੇ ਲੈਂਦਿਆਂ ਕਿਹਾ ਕਿ ਫਿਲਮ ‘ਦੋ ਸ਼ਹਿਜ਼ਾਦਿਆਂ ਦੀ ਜੋੜੀ’ ਦੀ ਸ਼ੂਟਿੰਗ ਚੱਲ ਰਹੀ ਹੈ ਪਰ ਉਨ੍ਹਾਂ ਦੀ ਫਿਲਮ ਪਹਿਲਾਂ ਹੀ ਨਕਾਰੀ ਜਾ ਚੁੱਕੀ ਹੈ। ਉਨ੍ਹਾਂ ਅਮਰੋਹਾ ਤੋਂ ਭਾਜਪਾ ਦੇ ਉਮੀਦਵਾਰ ਕੰਵਰ ਸਿੰਘ ਤੰਵਰ ਦੇ ਹੱਕ ’ਚ ਚੋਣ ਰੈਲੀ ਨੂੰ ਸੰਬੋਧਨ ਕਰਦਿਆਂ ਇਹ ਗੱਲ ਕਹੀ। ਪ੍ਰਧਾਨ ਮੰਤਰੀ ਨੇ ਦਮੋਹ ’ਚ ਰੈਲੀ ਦੌਰਾਨ ਪਾਕਿਸਤਾਨ ਦਾ ਨਾਂ ਲਏ ਬਿ
ਮੁੱਖ ਖਬਰਾਂ/Current News
ਸਿਰਫ਼ ਜ਼ਮਾਨਤ ਖਾਤਰ ਅਧਰੰਗ ਦਾ ਜੋਖ਼ਮ ਨਹੀਂ ਉਠਾ ਸਕਦਾ: ਕੇਜਰੀਵਾਲ
20, Apr 2024
ਨਵੀਂ ਦਿੱਲੀ (ਮਨਧੀਰ ਸਿੰਘ ਦਿਓਲ): ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਈਡੀ ’ਤੇ ਉਨ੍ਹਾਂ ਦੇ ਡਾਕਟਰ ਵੱਲੋਂ ਤਿਆਰ ਕੀਤੇ ਡਾਈਟ ਚਾਰਟ ਨੂੰ ਗਲਤ ਢੰਗ ਨਾਲ ਪੇਸ਼ ਕਰਨ ਦਾ ਦੋਸ਼ ਲਗਾਇਆ ਅਤੇ ਏਜੰਸੀ ਵੱਲੋਂ ਜਾਣ-ਬੁਝ ਕੇ ਸ਼ੂਗਰ ਦਾ ਪੱਧਰ ਵਧਾਉਣ ਦੇ ਲਾਏ ਗਏ ਦੋਸ਼ਾਂ ਦਾ ਵਿਰੋਧ ਕਰਦਿਆਂ ਕਿਹਾ ਕਿ ਉਹ ਸਿਰਫ਼ ਜ਼ਮਾਨਤ ਲਈ ਅਧਰੰਗ ਦਾ ਜੋਖ਼ਮ ਨਹੀਂ ਉਠਾ ਸਕਦੇ। ਰਾਊਜ਼ ਐਵੇਨਿਊ ਅਦਾਲਤ ਦੀ ਵਿਸ਼ੇਸ਼ ਜੱਜ ਕਾਵੇਰੀ ਬਵੇਜਾ ਨੇ 22 ਅਪਰੈਲ ਨੂੰ ਡਾਕਟਰ ਨਾਲ ਸਲਾਹ-ਮਸ਼ਵਰਾ ਕਰਨ ਲਈ ਮੁੱਖ ਮੰ
ਮੁੱਖ ਖਬਰਾਂ/Current News
ਲੋਕ ਸਭਾ ਚੋਣਾਂ ਦੇ ਪਹਿਲੇ ਗੇੜ ਲਈ 102 ਸੀਟਾਂ ’ਤੇ ਵੋਟਿੰਗ ਅੱਜ
19, Apr 2024
ਨਵੀਂ ਦਿੱਲੀ- ਲੋਕ ਸਭਾ ਚੋਣਾਂ ਦੇ ਪਹਿਲੇ ਪੜਾਅ ਲਈ ਭਲਕੇ 102 ਸੀਟਾਂ ’ਤੇ ਪੋਲਿੰਗ ਹੋਵੇਗੀ ਜਿਸ ’ਚ ਅੱਠ ਕੇਂਦਰੀ ਮੰਤਰੀਆਂ, ਦੋ ਸਾਬਕਾ ਮੁੱਖ ਮੰਤਰੀਆਂ ਅਤੇ ਇਕ ਸਾਬਕਾ ਰਾਜਪਾਲ ਸਮੇਤ 1600 ਤੋਂ ਵੱਧ ਉਮੀਦਵਾਰਾਂ ਦੀ ਕਿਸਮਤ ਇਲੈਕਟ੍ਰਾਨਿਕ ਵੋਟਿੰਗ ਮਸ਼ੀਨਾਂ ’ਚ ਬੰਦ ਹੋ ਜਾਵੇਗੀ। ਵੋਟਿੰਗ ਵਾਲੇ ਇਹ ਹਲਕੇ 21 ਸੂਬਿਆਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ’ਚ ਪੈਂਦੇ ਹਨ। ਇਸ ਤੋਂ ਇਲਾਵਾ ਅਰੁਣਾਚਲ ਪ੍ਰਦੇਸ਼ ਅਤੇ ਸਿੱਕਮ ਵਿਧਾਨ ਸਭਾਵਾਂ ਦੀਆਂ 92 ਸੀਟਾਂ ਲਈ ਵੀ ਵੋਟਾਂ ਪੈਣਗੀਆਂ। ਪਹਿ
ਸਿਆਸੀ/Political
ਝੂਠੇ ਵਾਅਦਿਆਂ ਦੀ ਸਿਆਸਤ ਦੇ ਦਿਨ ਹੁਣ ਪੁੱਗੇ: ਮੋਦੀ
Mar, 11 2024
ਦੇਸ਼ ਦੇ ਫਾਇਦੇ ਲਈ ਤੀਜਾ ਕਾਰਜਕਾਲ ਜ਼ਰੂਰੀ: ਮੋਦੀ
Feb, 19 2024
ਕਾਂਗਰਸ ਨੂੰ ਵੋਟਾਂ ਵੇਲੇ ਹੀ ਗਰੀਬ ਤੇ ਕਿਸਾਨ ਚੇਤੇ ਆਉਂਦੇ ਹਨ: ਮੋਦੀ
Feb, 12 2024
ਉੱਤਰਾਖੰਡ ਮੰਤਰੀ ਮੰਡਲ ਵੱਲੋਂ ਸਾਂਝੇ ਸਿਵਲ ਕੋਡ ਦੇ ਖਰੜੇ ’ਤੇ ਮੋਹਰ
Feb, 05 2024
ਭਾਜਪਾ ਵੱਲੋਂ ‘ਸਵੱਛ ਤੀਰਥ’ ਮੁਹਿੰਮ ਦੀ ਸ਼ੁਰੂਆਤ
Jan, 15 2024
ਪੁਲੀਸ ਡੰਡੇ ਦੀ ਥਾਂ ਡੇਟਾ ਤੋਂ ਕੰਮ ਲਵੇ: ਮੋਦੀ
Jan, 08 2024
ਮੁੱਖ ਖਬਰਾਂ/Current News
ਦਸਵੀਂ ’ਚ ਕੁੜੀਆਂ ਨੇ ਬਾਜ਼ੀ ਮਾਰੀ
19, Apr 2024
ਐੱਸ.ਏ.ਐੱਸ. ਨਗਰ (ਮੁਹਾਲੀ)- ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਮਾਰਚ ਵਿੱਚ ਲਈ ਦਸਵੀਂ ਜਮਾਤ ਦੀ ਸਾਲਾਨਾ ਪ੍ਰੀਖਿਆ ਦਾ ਨਤੀਜਾ ਅੱਜ ਐਲਾਨਿਆ ਗਿਆ। ਇਸ ਵਾਰ ਵੀ ਕੁੜੀਆਂ ਨੇ ਬਾਜ਼ੀ ਮਾਰ ਕੇ ਮੁੰਡਿਆਂ ਨੂੰ ਪਛਾੜ ਦਿੱਤਾ ਹੈ। ਪਹਿਲੀਆਂ ਤਿੰਨ ਪੁਜ਼ੀਸ਼ਨਾਂ ਲੜਕੀਆਂ ਨੇ ਹਾਸਲ ਕੀਤੀਆਂ ਹਨ। ਵਾਈਸ ਚੇਅਰਮੈਨ ਡਾ. ਪ੍ਰੇਮ ਕੁਮਾਰ ਵੱਲੋਂ ਜਾਰੀ 316 ਵਿਦਿਆਰਥੀਆਂ ਦੀ ਮੈਰਿਟ ਸੂਚੀ ਮੁਤਾਬਕ ਤੇਜਾ ਸਿੰਘ ਸੁਤੰਤਰ ਮੈਮੋਰੀਅਲ ਸੀਨੀਅਰ ਸੈਕੰਡਰੀ ਸਕੂਲ ਸ਼ਿਮਲਾਪੁਰੀ (ਲੁਧਿਆਣਾ) ਦੀ ਵਿਦਿਆਰਥਣ ਆਦਿ
ਮੁੱਖ ਖਬਰਾਂ/Current News
ਬੱਚੀ ਨੂੰ ਜ਼ਿੰਦਾ ਦਫ਼ਨਾਉਣ ਵਾਲੀ ਗੁਆਂਢਣ ਨੂੰ ਫਾਂਸੀ ਦੀ ਸਜ਼ਾ
19, Apr 2024
ਲੁਧਿਆਣਾ- ਸ਼ਿਮਲਾਪੁਰੀ ਇਲਾਕੇ ’ਚ ਢਾਈ ਸਾਲਾ ਬੱਚੀ ਦਿਲਰੋਜ਼ ਨੂੰ ਘਰ ਤੋਂ ਅਗਵਾ ਕਰ ਕੇ ਜਿਊਂਦਾ ਦਫ਼ਨਾਉਣ ਦੇ ਮਾਮਲੇ ’ਚ ਆਖਰਕਾਰ ਤਿੰਨ ਸਾਲ ਬਾਅਦ ਜ਼ਿਲ੍ਹਾ ਸੈਸ਼ਨ ਜੱਜ ਨੇ ਇਤਿਹਾਸਕ ਫ਼ੈਸਲਾ ਸੁਣਾ ਦਿੱਤਾ ਹੈ। ਮੁਨੀਸ਼ ਸਿੰਘਲ ਦੀ ਅਦਾਲਤ ਨੇ ਨੀਲਮ ਨੂੰ ਦੋਸ਼ੀ ਕਰਾਰ ਦਿੰਦੇ ਹੋਏ ਕਤਲ ਦੇ ਮਾਮਲੇ ’ਚ ਫਾਂਸੀ ਦੀ ਸਜ਼ਾ ਸੁਣਾਈ ਹੈ। ਫ਼ੈਸਲਾ ਆਉਣ ਤੋਂ ਬਾਅਦ ਅਦਾਲਤ ਦੇ ਬਾਹਰ ਉਡੀਕ ਕਰ ਰਹੇ ਦਿਲਰੋਜ਼ ਦੇ ਮਾਪਿਆਂ ਦੀਆਂ ਅੱਖਾਂ ’ਚੋਂ ਹੰਝੂ ਸੁੱਕ ਹੀ ਨਹੀਂ ਰਹੇ ਸਨ ਜਿਸ ਨੂੰ ਦੇਖ ਹਰ ਵਿ
ਮੁੱਖ ਖਬਰਾਂ/Current News
ਹਰ ਚੀਜ਼ ’ਤੇ ਸ਼ੱਕ ਨਹੀਂ ਕੀਤਾ ਜਾ ਸਕਦੈ: ਸੁਪਰੀਮ ਕੋਰਟ
19, Apr 2024
ਨਵੀਂ ਦਿੱਲੀ- ਚੋਣ ਪ੍ਰਣਾਲੀ ’ਚ ਵੋਟਰਾਂ ਦੀ ਤਸੱਲੀ ਅਤੇ ਭਰੋਸੇ ਦੀ ਅਹਿਮੀਅਤ ਜਤਾਉਂਦਿਆਂ ਸੁਪਰੀਮ ਕੋਰਟ ਨੇ ਪਟੀਸ਼ਨਰਾਂ ਨੂੰ ਕਿਹਾ ਕਿ ਉਹ ਇਲੈਕਟ੍ਰਾਨਿਕ ਵੋਟਿੰਗ ਮਸ਼ੀਨਾਂ (ਈਵੀਐੱਮਜ਼) ਦੀ ਕਾਰਜਕੁਸ਼ਲਤਾ ’ਤੇ ਸ਼ੱਕ ਨਾ ਕਰਨ ਅਤੇ ਜੇਕਰ ਚੋਣ ਕਮਿਸ਼ਨ ਕੋਈ ਚੰਗਾ ਕੰਮ ਕਰ ਰਿਹਾ ਹੈ ਤਾਂ ਉਸ ਦੀ ਸ਼ਲਾਘਾ ਕੀਤੀ ਜਾਵੇ। ਪਟੀਸ਼ਨਰਾਂ ਨੇ ਬੈਲੇਟ ਪੇਪਰਾਂ ਰਾਹੀਂ ਮੁੜ ਤੋਂ ਵੋਟਾਂ ਪਵਾਉਣ ਦੀ ਮੰਗ ਕਰਦਿਆਂ ਇਸ ਸਬੰਧੀ ਚੋਣ ਕਮਿਸ਼ਨ ਨੂੰ ਨਿਰਦੇਸ਼ ਜਾਰੀ ਕਰਨ ਦੀ ਅਪੀਲ ਕੀਤੀ ਸੀ। ਜਸਟਿਸ ਸੰਜੀ
ਖੇਡਣ ਕੁੱਦਣ/Sports
ਆਈਪੀਐੱਲ: ਰਾਜਸਥਾਨ ਰਾਇਲਜ਼ ਨੇ ਲਖਨਊ ਸੁਪਰ ਜਾਇੰਟਸ ਨੂੰ 20 ਦੌੜਾਂ ਨਾਲ ਹਰਾਇਆ
Mar, 25 2024
ਆਈਪੀਐੱਲ: ਆਰਸੀਬੀ ਦੇ ਅਭਿਆਸ ਕੈਂਪ ’ਚ ਪੁੱਜਿਆ ਕੋਹਲੀ
Mar, 19 2024
ਕੁਸ਼ਤੀ ਟਰਾਇਲ: ਬਜਰੰਗ ਤੇ ਰਵੀ ਪੈਰਿਸ ਓਲੰਪਿਕ ਕੁਆਲੀਫਿਕੇਸ਼ਨ ਦੌੜ ’ਚੋਂ ਬਾਹਰ
Mar, 11 2024
ਜੈਸਵਾਲ ਤੇ ਜਡੇਜਾ ਦੀ ਬਦੌਲਤ ਟੈਸਟ ਕ੍ਰਿਕਟ ’ਚ ਭਾਰਤ ਦੀ ਵੱਡੀ ਜਿੱਤ
Feb, 19 2024
ਅੰਡਰ-19: ਆਸਟਰੇਲੀਆ ਚੌਥੀ ਵਾਰ ਵਿਸ਼ਵ ਚੈਂਪੀਅਨ
Feb, 12 2024
ਡੇਵਿਸ ਕੱਪ: ਭਾਰਤ ਨੇ ਪਾਕਿਸਤਾਨ ਨੂੰ 4-0 ਨਾਲ ਹਰਾਇਆ
Feb, 05 2024
ਮੁੱਖ ਖਬਰਾਂ/Current News
ਭਗਵੰਤ ਮਾਨ ਵੱਲੋਂ ਸੂਬੇ ’ਚ ਪਾਰਟੀ ਲਈ ਪ੍ਰਚਾਰ ਮੁਹਿੰਮ ਸ਼ੁਰੂ
19, Apr 2024
ਜ਼ੀਰਕਪੁਰ/ਬਨੂੜ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਲੋਕ ਸਭਾ ਚੋਣਾਂ ਲਈ ਪਾਰਟੀ ਦੀ ਪ੍ਰਚਾਰ ਮੁਹਿੰਮ ਦਾ ਆਗਾਜ਼ ਕਰਦਿਆਂ ਅੱਜ ਇੱਥੋਂ ਮਿਸ਼ਨ 13-0 ਦੀ ਸ਼ੁਰੂਆਤ ਕੀਤੀ। ਇਸ ਦੌਰਾਨ ਉਨ੍ਹਾਂ ਪਾਰਟੀ ਵਰਕਰਾਂ ਅਤੇ ਮੀਡੀਆ ਨਾਲ ਪਾਰਟੀ ਦੇ 13 ਲੋਕ ਸਭਾ ਉਮੀਦਵਾਰਾਂ ਦੀ ਜਾਣ ਪਛਾਣ ਕਰਵਾਈ।ਇਸ ਮੌਕੇ ਭਗਵੰਤ ਮਾਨ ਨੇ ਕਿਹਾ ਕਿ ‘ਆਪ’ ਦੇ ਉਮੀਦਵਾਰ ਪਰਿਵਾਰਵਾਦੀ ਸਿਆਸਤਦਾਨ ਨਹੀਂ ਹਨ। ਉਹ ਸਾਂਝੇ ਪਰਿਵਾਰਾਂ ਵਾਲੇ ਲੋਕ ਹਨ ਜੋ ਹੁਣ ਲੋਕ ਸਭਾ ਵਿੱਚ ਲੋਕਾਂ ਦੀ ਆਵਾਜ਼ ਬਣਨਗੇ। ਉਨ੍ਹਾਂ ਕਿਹ
ਮੁੱਖ ਖਬਰਾਂ/Current News
ਮੂਸੇਵਾਲਾ ਦੇ ਪਰਿਵਾਰ ਤੋਂ ਹਮਾਇਤ ਲੈਣ ਲਈ ਸਰਗਰਮ ਹੋਈਆਂ ਰਾਜਸੀ ਪਾਰਟੀਆਂ
18, Apr 2024
ਮਾਨਸਾ - ਬਠਿੰਡਾ ਲੋਕ ਸਭਾ ਹਲਕੇ ਤੋਂ ਕਾਂਗਰਸ ਸਣੇ ਐਲਾਨੇ ਹੋਏ ਹੋਰਨਾਂ ਪਾਰਟੀਆਂ ਦੇ ਉਮੀਦਵਾਰ ਹੁਣ ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਰਿਵਾਰ ਤੋਂ ਆਸ਼ੀਰਵਾਦ ਲੈਣ ਲਈ ਕਾਹਲੇ ਹਨ। ਭਾਵੇਂ ਅਜੇ ਤੱਕ ਪੰਜਾਬੀ ਗਾਇਕ ਦਾ ਪਰਿਵਾਰ ਕਿਸੇ ਵੀ ਉਮੀਦਵਾਰ ਨੂੰ ਮਿਲਣ ਤੋਂ ਦੂਰੀ ਬਣਾਈ ਬੈਠਾ ਹੈ ਪਰ ਮੈਦਾਨ ਵਿੱਚ ਆਏ ਸਾਰੇ ਉਮੀਦਵਾਰਾਂ ਵੱਲੋਂ ਆਪਣੇ ਸਮਰਥਕਾਂ ਰਾਹੀਂ ਬਲਕੌਰ ਸਿੰਘ ਸਿੱਧੂ ਸਣੇ ਚਮਕੌਰ ਸਿੰਘ ਸਿੱਧੂ ਤੋਂ ਸਮਾਂ ਮੰਗਿਆ ਜਾਣ ਲੱਗਿਆ ਹੈ। ਇਸੇ ਦੌਰਾਨ ਇਲਾਕੇ ਦੇ ਨ
ਮੁੱਖ ਖਬਰਾਂ/Current News
ਆਬਾਦੀ ਲਾਭਾਂਸ਼ ਦਾ ਫ਼ਾਇਦਾ ਨਹੀਂ ਉਠਾ ਰਿਹਾ ਭਾਰਤ : ਰਘੂਰਾਮ
18, Apr 2024
ਵਾਸ਼ਿੰਗਟਨ - ਭਾਰਤੀ ਰਿਜ਼ਰਵ ਬੈਂਕ (ਆਰਬੀਆਈ) ਦੇ ਸਾਬਕਾ ਗਵਰਨਰ ਰਘੂਰਾਮ ਰਾਜਨ ਨੇ ਅੱਜ ਕਿਹਾ ਕਿ ਭਾਰਤ ਆਬਾਦੀ ਲਾਭਾਂਸ਼ ਦਾ ਫ਼ਾਇਦਾ ਨਹੀਂ ਉਠਾ ਰਿਹਾ। ਆਬਾਦੀ ਲਾਭਾਂਸ਼ ਦਾ ਅਰਥ ਹੈ ਕਿ ਕੁੱਲ ਆਬਾਦੀ ਵਿੱਚ ਕਾਰਜਬਲ ਵੱਧ ਹੋਣ ਅਤੇ ਨਿਰਭਰ ਲੋਕਾਂ ਦੀ ਗਿਣਤੀ ਘੱਟ ਹੋਣ ਕਾਰਨ ਪੈਦਾਵਾਰ ਵਧਣ ਤੇ ਆਰਥਿਕ ਵਿਕਾਸ ਵਿੱਚ ਯੋਗਦਾਨ ਪਾਉਣ ਦੀ ਸਮਰੱਥਾ ਹੈ। ਰਾਜਨ ਨੇ ਇਸ ਗੱਲ ’ਤੇ ਜ਼ੋਰ ਦਿੱਤਾ ਕਿ ਮਨੁੱਖੀ ਪੂੰਜੀ ਵਿੱਚ ਸੁਧਾਰ ਅਤੇ ਉਨ੍ਹਾਂ ਦੇ ਹੁਨਰ ਨੂੰ ਤਰਾਸ਼ਣ ’ਤੇ ਧਿਆਨ ਦੇਣ ਦੀ ਲੋੜ
ਲੇਖ/ਵਿਚਾਰ ਚਰਚਾ/Articles
ਗੈਰ-ਇੰਜੀਨੀਅਰਿੰਗ ਵਿਦਿਆਰਥੀਆਂ ਲਈ ਸੀਏਟੀ ਦੀ ਤਿਆਰੀ ਲਈ ਸੁਝਾਅ
Nov, 09 2023
ਲੀਡਰਸ਼ਿਪ ਦੀਆਂ ਭੂਮਿਕਾਵਾਂ ਵਿੱਚ ਔਰਤਾਂ
Oct, 22 2023
ਅੱਜ ਦੇ ਸਮੇਂ ਕੀ ਮਿੱਠਾ ਬਿਲਕੁਲ ਜ਼ਹਿਰ ਹੈ..
Oct, 21 2023
ਟਿਊਸ਼ਨ-ਕੋਚਿੰਗ ਉਦਯੋਗ ਕਿਉਂ ਵਧ ਰਿਹਾ ਹੈ?
Sep, 29 2023
ਵੱਡੇ ਵੀਰ ਪ੍ਰੋਃ ਸੁਖਵੰਤ ਸਿੰਘ ਗਿੱਲ(ਬਟਾਲਾ) ਦੀ ਨਜ਼ਰ ਵਿੱਚ ਗੁਰਭਜਨ ਗਿੱਲ ਦਾ ਗ਼ਜ਼ਲ ਸੰਗ੍ਰਹਿ “ਅੱਖਰ ਅੱਖਰ”
Aug, 23 2023
ਧਰਤੀ 'ਤੇ ਜੈਵ-ਵਿਵਿਧ ਨਿਵਾਸ ਸਥਾਨ
Aug, 21 2023
ਮੁੱਖ ਖਬਰਾਂ/Current News
ਕਿਸਾਨਾਂ ਵੱਲੋਂ ਸ਼ੰਭੂ ਰੇਲਵੇ ਸਟੇਸ਼ਨ ’ਤੇ ਧਰਨਾ
18, Apr 2024
ਪਟਿਆਲਾ - ਸੰਯੁਕਤ ਕਿਸਾਨ ਮੋਰਚਾ (ਗੈਰ-ਸਿਆਸੀ) ਤੇ ਕਿਸਾਨ ਮਜ਼ਦੂਰ ਮੋਰਚਾ ਵੱਲੋਂ ਸ਼ੰਭੂ ਅਤੇ ਢਾਬੀਗੁੱਜਰਾਂ ਬਾਰਡਰਾਂ ’ਤੇ ਪਿਛਲੇ ਦੋ ਮਹੀਨੇ ਤੋਂ ਜਾਰੀ ਪੱਕੇ ਮੋਰਚੇ ਦੌਰਾਨ ਹਰਿਆਣਾ ਪੁਲੀਸ ਵੱਲੋਂ ਗ੍ਰਿਫਤਾਰ ਕੀਤੇ ਕਿਸਾਨਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਹਜ਼ਾਰਾਂ ਕਿਸਾਨਾਂ ਨੇ ਅੱਜ ਸ਼ੰਭੂ ਰੇਲਵੇ ਸਟੇਸ਼ਨ ’ਤੇ ਧਰਨਾ ਲਾ ਦਿੱਤਾ। ਧਰਨੇ ਕਰਕੇ ਰੇਲਵੇ ਵਿਭਾਗ ਨੂੰ ਕਈ ਰੇਲਾਂ ਰੱਦ ਕਰਨੀਆਂ ਪਈਆਂ ਜਿਸ ਦੇ ਚੱਲਦਿਆਂ ਰੇਲਵੇ ਮੁਸਾਫਰਾਂ ਨੂੰ ਅੱਜ ਪਹਿਲੇ ਹੀ ਦਿਨ ਮੁਸ਼ਕਲਾਂ ਦਾ
ਮੁੱਖ ਖਬਰਾਂ/Current News
ਭਾਜਪਾ ਨੂੰ ਸਿਰਫ਼ 150 ਸੀਟਾਂ ਹੀ ਮਿਲਣਗੀਆਂ: ਰਾਹੁਲ
18, Apr 2024
ਗਾਜ਼ੀਆਬਾਦ - ਕਾਂਗਰਸ ਆਗੂ ਰਾਹੁਲ ਗਾਂਧੀ ਨੇ ਚੋਣ ਬਾਂਡ ਦੁਨੀਆ ਦੀ ਸਭ ਤੋਂ ਵੱਡੀ ਵਸੂਲੀ ਯੋਜਨਾ ਕਰਾਰ ਦਿੰਦਿਆਂ ਦੋਸ਼ ਲਾਇਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਭ੍ਰਿਸ਼ਟਾਚਾਰ ਦੇ ਚੈਂਪੀਅਨ ਹਨ। ਸਮਾਜਵਾਦੀ ਪਾਰਟੀ ਦੇ ਮੁਖੀ ਅਖਿਲੇਸ਼ ਯਾਦਵ ਨਾਲ ਸਾਂਝੀ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕਾਂਗਰਸ ਦੇ ਸਾਬਕਾ ਮੁਖੀ ਨੇ ਕਿਹਾ ਕਿ ਵਿਰੋਧੀ ਧਿਰ ‘ਇੰਡੀਆ’ ਗੱਠਜੋੜ ਦੇ ਪੱਖ ’ਚ ਮਜ਼ਬੂਤ ਅਦ੍ਰਿਸ਼ ਹਨੇਰੀ ਚੱਲ ਰਹੀ ਹੈ ਅਤੇ ਭਾਜਪਾ ਸਿਰਫ਼ 150 ਸੀਟਾਂ ਤੱਕ ਸੀਮਤ ਰਹਿ ਜਾਵੇਗੀ
ਮੁੱਖ ਖਬਰਾਂ/Current News
ਸੰਵਿਧਾਨ ਵਿਰੋਧੀਆਂ ਨੂੰ ਚੋਣਾਂ ਵਿੱਚ ਮਿਲੇਗੀ ਸਜ਼ਾ: ਮੋਦੀ
17, Apr 2024
ਪੂਰਨੀਆ/ਗਯਾ (ਬਿਹਾਰ)- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵਿਰੋਧੀ ਧਿਰ ਦੇ ਦੋਸ਼ਾਂ ਕਿ ਭਾਜਪਾ ਸੰਵਿਧਾਨ ਨੂੰ ਖ਼ਤਮ ਕਰਨਾ ਚਾਹੁੰਦੀ ਹੈ, ਦਾ ਖੰਡਨ ਕਰਦਿਆਂ ਅੱਜ ਕਿਹਾ ਕਿ ਉਹ ਬਾਬਾ ਸਾਹਿਬ ਅੰਬੇਡਕਰ ਦੇ ਸੰਵਿਧਾਨ ਪ੍ਰਤੀ ਸ਼ੁਕਰਗੁਜ਼ਾਰ ਹਨ ਕਿਉਂਕਿ ਇਹ ਸੰਵਿਧਾਨ ਨਾ ਹੁੰਦਾ ਤਾਂ ਕਦੇ ਵੀ ਇੱਕ ਪੱਛੜੇ ਪਰਿਵਾਰ ਵਿੱਚ ਪੈਦਾ ਹੋਇਆ ਗ਼ਰੀਬ ਲੜਕਾ ਦੇਸ਼ ਦਾ ਪ੍ਰਧਾਨ ਮੰਤਰੀ ਨਹੀਂ ਬਣ ਸਕਦਾ ਸੀ। ਬਿਹਾਰ ਦੇ ਗਯਾ ਅਤੇ ਪੂਰਨੀਆ ਜ਼ਿਲ੍ਹਿਆਂ ਵਿੱਚ ਵੱਖ-ਵੱਖ ਚੋਣ ਰੈਲੀਆਂ ਨੂੰ ਸੰਬੋਧਨ ਦੌਰਾਨ
ਮਨੋਰੰਜਨ/Entertainment
ਇਸ ਸਾਲ ਮੌਨਸੂਨ ਦੌਰਾਨ ਔਸਤ ਤੋਂ ਵੱਧ ਮੀਂਹ ਪੈਣ ਦੀ ਸੰਭਾਵਨਾ: ਮੌਸਮ ਵਿਭਾਗ
Apr, 16 2024
ਮਲੂਕਾ ਦੀ ਨੂੰਹ ਅਤੇ ਪੁੱਤਰ ਭਾਜਪਾ ਵਿੱਚ ਸ਼ਾਮਲ ਹੋਏ
Apr, 12 2024
ਕਾਰਤਿਕ ਆਰੀਅਨ ਵੱਲੋਂ ‘ਭੂਲ ਭੁਲੱਈਆ 3’ ਦੀ ਸ਼ੂਟਿੰਗ ਦੀ ਝਲਕ ਜਾਰੀ
Mar, 11 2024
ਕੈਨੇਡਾ: ਪਰਿਵਾਰ ਦੇ ਛੇ ਜੀਆਂ ਦੀ ਚਾਕੂ ਨਾਲ ਹੱਤਿਆ, ਘਰ ’ਚ ਰਹਿ ਰਿਹਾ ਵਿਦਿਆਰਥੀ ਗ੍ਰਿਫ਼ਤਾਰ
Mar, 08 2024
ਦਿੱਲੀ ਕੂਚ: ਸ਼ੰਭੂ ਅਤੇ ਖਨੌਰੀ ਸਰਹੱਦ ’ਤੇ ਟਕਰਾਅ
Feb, 14 2024
ਅਸ਼ੋਕ ਚਵਾਨ ਨੇ ਕਾਂਗਰਸ ਪਾਰਟੀ ਛੱਡੀ
Feb, 13 2024
ਮੁੱਖ ਖਬਰਾਂ/Current News
ਹਜੂਮੀ ਕਤਲਾਂ ਬਾਰੇ ਰਾਜਾਂ ਤੋਂ ਜਵਾਬ ਤਲਬ
17, Apr 2024
ਨਵੀਂ ਦਿੱਲੀ- ਸੁਪਰੀਮ ਕੋਰਟ ਨੇ ਹਜੂਮੀ ਕਤਲਾਂ ਤੇ ਕਥਿਤ ਗਊ ਰੱਖਿਅਕਾਂ ਨਾਲ ਜੁੜੀਆਂ ਘਟਨਾਵਾਂ ਦੇ ਸਬੰਧ ਵਿਚ ਵੱਖ ਵੱਖ ਰਾਜਾਂ ਤੋਂ ਹੁਣ ਤੱਕ ਕੀਤੀ ਕਾਰਵਾਈ ਬਾਰੇ ਛੇ ਹਫ਼ਤਿਆਂ ਵਿਚ ਜਵਾਬ ਮੰਗ ਲਿਆ ਹੈ। ਜਸਟਿਸ ਬੀ.ਆਰ.ਗਵਈ, ਜਸਟਿਸ ਅਰਵਿੰਦ ਕੁਮਾਰ ਤੇ ਜਸਟਿਸ ਸੰਦੀਪ ਮਹਿਤਾ ਦੀ ਸ਼ਮੂਲੀਅਤ ਵਾਲਾ ਬੈਂਚ ਮਹਿਲਾਵਾਂ ਦੀ ਜਥੇਬੰਦੀ ਐੱਨਐੱਫਆਈਡਬਲਿਊ ਵੱਲੋਂ ਦਾਇਰ ਅਪੀਲ ’ਤੇੇ ਸੁਣਵਾਈ ਕਰ ਰਿਹਾ ਸੀ। ਜਥੇਬੰਦੀ ਨੇ ਗਊ ਰੱਖਿਅਕਾਂ ਵੱਲੋਂ ਮੁਸਲਮਾਨਾਂ ਖਿਲਾਫ਼ ਹਜੂਮੀ ਕਤਲਾਂ ਤੇ ਹਿ
ਮੁੱਖ ਖਬਰਾਂ/Current News
ਲਖਨਊ ਦਾ ਆਦਿੱਤਿਆ ਸ੍ਰੀਵਾਸਤਵ ਸਿਵਲ ਸਰਵਸਿਜ਼ ਪ੍ਰੀਖਿਆ ’ਚ ਅੱਵਲ
17, Apr 2024
ਨਵੀਂ ਦਿੱਲੀ- ਲਖਨਊ ਦਾ ਆਦਿੱਤਿਆ ਸ੍ਰੀਵਾਸਤਵ ਸਿਵਲ ਸੇਵਾਵਾਂ ਪ੍ਰੀਖਿਆ 2023 ਵਿਚ ਅੱਵਲ ਨੰਬਰ ਰਿਹਾ ਹੈ। ਕੇਂਦਰੀ ਲੋਕ ਸੇਵਾ ਕਮਿਸ਼ਨ (ਯੂਪੀਐੱਸਸੀ) ਵੱਲੋਂ ਅੱਜ ਐਲਾਨੇ ਨਤੀਜਿਆਂ ਵਿਚ ਅਨੀਮੇਸ਼ ਪ੍ਰਧਾਨ ਦੂਜੇ ਅਤੇ ਦੋਨੁਰੂ ਅਨੰਨਿਆ ਰੈੱਡੀ ਤੀਜੇ ਸਥਾਨ ’ਤੇ ਰਹੀ। ਸ੍ਰੀਵਾਸਵਤਾ ਨੇ ਇਲੈਕਟ੍ਰੀਕਲ ਇੰਜਨੀਅਰਿੰਗ ਦੇ ਆਪਣੇ ਚੋਣਵੇਂ ਵਿਸ਼ੇ ਨਾਲ ਪ੍ਰੀਖਿਆ ਪਾਸ ਕੀਤੀ ਹੈ। ਇਸ ਦੌਰਾਨ ਹਰਿਆਣਾ ਦੇ ਬਹਾਦਰਗੜ੍ਹ ਦੇ ਸ਼ੌਰਿਆ ਅਰੋੜਾ ਨੂੰ 14ਵਾਂ, ਪੰਚਕੂਲਾ ਦੇ ਯੋਗੇਸ਼ ਦਿਲਹੋਰ ਨੂੰ 55ਵਾਂ ਅਤ
ਮੁੱਖ ਖਬਰਾਂ/Current News
ਮੁਕਾਬਲੇ ਵਿੱਚ 29 ਨਕਸਲੀ ਹਲਾਕ, ਤਿੰਨ ਜਵਾਨ ਜ਼ਖ਼ਮੀ
17, Apr 2024
ਕਾਂਕੇਰ- ਛੱਤੀਸਗੜ੍ਹ ਦੇ ਨਕਸਲ ਪ੍ਰਭਾਵਿਤ ਕਾਂਕੇਰ ਜ਼ਿਲ੍ਹੇ ਵਿੱਚ ਸੁਰੱਖਿਆ ਬਲਾਂ ਨਾਲ ਮੁਕਾਬਲੇ ਵਿੱਚ ਘੱਟੋ-ਘੱਟ 29 ਨਕਸਲੀ ਮਾਰੇ ਗਏ। ਇਸ ਘਟਨਾ ਵਿੱਚ ਤਿੰਨ ਜਵਾਨ ਵੀ ਜ਼ਖਮੀ ਹੋਏ ਹਨ। ਪੁਲੀਸ ਅਧਿਕਾਰੀਆਂ ਨੇ ਦੱਸਿਆ ਕਿ ਮੁਕਾਬਲੇ ਵਾਲੀ ਥਾਂ ਤੋਂ ਵੱਡੀ ਮਾਤਰਾ ਵਿੱਚ ਹਥਿਆਰ ਦਾ ਜ਼ਖ਼ੀਰਾ ਵੀ ਬਰਾਮਦ ਕੀਤਾ ਗਿਆ ਹੈ। ਆਈਜੀਪੀ (ਬਸਤਰ ਰੇਂਜ) ਸੁੰਦਰਰਾਜ ਪੀ. ਨੇ ਦੱਸਿਆ ਕਿ ਇਹ ਮੁਕਾਬਲਾ ਦੁਪਹਿਰ ਲਗਪਗ ਦੋ ਵਜੇ ਜ਼ਿਲ੍ਹੇ ਦੇ ਛੋਟੇਬੇਠੀਆ ਥਾਣਾ ਖੇਤਰ ਅਧੀਨ ਬੀਨਾਗੁੰਡਾ ਅਤੇ ਕੋਰੋ
ਧਾਰਮਿਕ/Religious
ਦਰਬਾਰ ਸਾਹਿਬ ਕੰਪਲੈਕਸ ਵਿੱਚ ਸ਼ਹੀਦੀ ਗੈਲਰੀ ਦਾ ਉਦਘਾਟਨ
Mar, 11 2024
ਪ੍ਰਾਣ ਪ੍ਰਤਿਸ਼ਠਾ ਮੌਕੇ ਵੱਖ ਵੱਖ ਥਾਈਂ ਧਾਰਮਿਕ ਸਮਾਗਮ
Jan, 22 2024
ਧੁੰਦ ਅਤੇ ਠੰਢ ਦੇ ਬਾਵਜੂਦ ਹਰਿਮੰਦਰ ਸਾਹਿਬ ਨਤਮਸਤਕ ਹੋਣ ਪੁੱਜੀ ਵੱਡੀ ਗਿਣਤੀ ਸੰਗਤ
Jan, 01 2024
ਮਾਛੀਵਾੜਾ ਸਾਹਿਬ: ਜੋੜ ਮੇਲ ਦੇ ਦੂਜੇ ਦਿਨ ਵੱਡੀ ਗਿਣਤੀ ਸੰਗਤ ਹੋਈ ਨਤਮਸਤਕ
Dec, 24 2023
ਗੁਰੂ ਤੇਗ ਬਹਾਦਰ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ
Dec, 18 2023
ਕਨੇਡੀਅਨ ਰਾਮਗੜ੍ਹੀਆ ਸੁਸਾਇਟੀ’ ਦੀ ਚੋਣ ਵਿਚ ਬਲਬੀਰ ਸਿੰਘ ਚਾਨਾ ਦੀ ਸਮੁੱਚੀ ਸਲੇਟ ਜੇਤੂ
Dec, 12 2023
ਮੁੱਖ ਖਬਰਾਂ/Current News
ਗੁਜਰਾਤ ’ਚ ਚੋਣ ਪ੍ਰਚਾਰ ਦੌਰਾਨ ਭਾਵੁਕ ਹੋਏ ਭਗਵੰਤ ਮਾਨ
17, Apr 2024
ਭਾਵਨਗਰ (ਗੁਜਰਾਤ)- ਲੋਕ ਸਭਾ ਚੋਣਾਂ ਦੌਰਾਨ ਪ੍ਰਚਾਰ ਲਈ ਦੋ ਦਿਨਾਂ ਦੌਰੇ ’ਤੇ ਗੁਜਰਾਤ ਗਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਉੱਥੇ ਲੋਕ ਸਭਾ ਹਲਕਾ ਭਾਵਨਗਰ ਤੋਂ ‘ਆਪ’ ਉਮੀਦਵਾਰ ਉਮੇਸ਼ ਮਕਵਾਨਾ ਦੇ ਹੱਕ ’ਚ ਰੋਡ ਸ਼ੋਅ ਦੌਰਾਨ ਅਰਵਿੰਦ ਕੇਜਰੀਵਾਲ ਦਾ ਜ਼ਿਕਰ ਕਰਦਿਆਂ ਭਾਵੁਕ ਹੋ ਗਏ। ਉਮੇਸ਼ ਮਕਵਾਨਾ ਨੇ ਅੱਜ ਮਾਨ ਦੀ ਹਾਜ਼ਰੀ ਵਿੱਚ ਆਪਣੇ ਨਾਮਜ਼ਦਗੀ ਪੱਤਰ ਦਾਖਲ ਕੀਤੇ। ਇਸ ਤੋਂ ਬਾਅਦ ਭਗਵੰਤ ਮਾਨ ਨੇ ਮਕਵਾਨਾ ਦੇ ਹੱਕ ’ਚ ਰੋਡ ਸ਼ੋਅ ਕੱਢਿਆ ਅਤੇ ਲੋਕਾਂ ਅੱਗੇ ‘ਆਪ&
ਮੁੱਖ ਖਬਰਾਂ/Current News
ਸਲਮਾਨ ਖ਼ਾਨ ਦੇ ਘਰ ’ਤੇ ਗੋਲੀਆਂ ਚਲਾਉਣ ਦੇ ਮਾਮਲੇ ’ਚ ਦੋ ਗ੍ਰਿਫ਼ਤਾਰ
16, Apr 2024
ਮੁੰਬਈ/ਭੁਜ- ਬਾਲੀਵੁੱਡ ਅਭਿਨੇਤਾ ਸਲਮਾਨ ਖਾਨ ਦੇ ਮੁੰਬਈ ਸਥਿਤ ਘਰ ਦੇ ਬਾਹਰ ਕਥਿਤ ਤੌਰ ’ਤੇ ਗੋਲੀਬਾਰੀ ਕਰਨ ਵਾਲੇ ਵਿਅਕਤੀ ਸਮੇਤ ਦੋ ਜਣਿਆਂ ਨੂੰ ਗੁਜਰਾਤ ਤੋਂ ਗ੍ਰਿਫਤਾਰ ਕੀਤਾ ਗਿਆ ਹੈ। ਕੱਛ-ਪੱਛਮੀ ਡਿਪਟੀ ਇੰਸਪੈਕਟਰ ਜਨਰਲ ਮਹਿੰਦਰ ਬਗਾੜੀਆ ਨੇ ਦੱਸਿਆ ਕਿ ਬਿਹਾਰ ਦੇ ਰਹਿਣ ਵਾਲੇ ਵਿੱਕੀ ਗੁਪਤਾ (24) ਅਤੇ ਸਾਗਰ ਪਾਲ (21) ਨੂੰ ਦੇਰ ਰਾਤ ਗੁਜਰਾਤ ਦੇ ਕੱਛ ਜ਼ਿਲ੍ਹੇ ਦੇ ਮਾਤਾ ਨੌਂ ਮਧ ਪਿੰਡ ਤੋਂ ਗ੍ਰਿਫਤਾਰ ਕੀਤਾ ਗਿਆ। ਤਕਨੀਕੀ ਨਿਗਰਾਨੀ ਦੇ ਆਧਾਰ ‘ਤੇ ਕੱਛ-ਪੱਛਮੀ ਅਤੇ ਮੁੰਬਈ
ਮੁੱਖ ਖਬਰਾਂ/Current News
ਦੁਨੀਆ ’ਚ ਛਾਤੀ ਦੇ ਕੈਂਸਰ ਕਾਰਨ 2040 ਤੱਕ ਹਰ ਸਾਲ 10 ਲੱਖ ਔਰਤਾਂ ਦੀ ਮੌਤ ਹੋਣ ਦਾ ਖ਼ਦਸ਼ਾ: ਲੈਂਸੇਟ
16, Apr 2024
ਨਵੀਂ ਦਿੱਲੀ- ਛਾਤੀ ਦਾ ਕੈਂਸਰ ਹੁਣ ਦੁਨੀਆ ਦਾ ਸਭ ਤੋਂ ਆਮ ਕੈਂਸਰ ਹੈ ਅਤੇ ਇਸ ਬਿਮਾਰੀ ਨਾਲ 2040 ਤੱਕ ਹਰ ਸਾਲ 10 ਲੱਖ ਔਰਤਾਂ ਦੀ ਮੌਤ ਹੋਣ ਦੀ ਸੰਭਾਵਨਾ ਹੈ। ਲੈਂਸੇਟ ਦੀ ਨਵੀਂ ਰਿਪੋਰਟ ਤੋਂ ਇਹ ਗੱਲ ਸਾਹਮਣੇ ਆਈ ਹੈ। ਰਿਪੋਰਟ ਵਿੱਚ ਕਿਹਾ ਗਿਆ ਹੈ ਕਿ 2020 ਦੇ ਅੰਤ ਤੱਕ ਪੰਜ ਸਾਲਾਂ ਵਿੱਚ ਲਗਪਗ 78 ਲੱਖ ਔਰਤਾਂ ਵਿੱਚ ਛਾਤੀ ਦੇ ਕੈਂਸਰ ਦਾ ਪਤਾ ਲਗਾਇਆ ਗਿਆ ਅਤੇ ਉਸ ਸਾਲ ਲਗਪਗ 685,000 ਔਰਤਾਂ ਦੀ ਇਸ ਬਿਮਾਰੀ ਨਾਲ ਮੌਤ ਹੋ ਗਈ। ਰਿਪੋਰਟ ਦਾ ਅੰਦਾਜ਼ਾ ਹੈ ਕਿ ਵਿਸ਼ਵ ਪੱਧਰ ’ਤੇ ਛਾਤੀ ਦੇ ਕੈਂਸਰ ਦੇ ਮ
ਸੰਪਾਦਕੀ/Editorial
ਕਿਸਾਨ ਮੋਰਚੇ ਦੀ ਦਿੱਲੀ ਵਿੱਚ ਮਹਾਪੰਚਾਇਤ ਅੱਜ
Mar, 19 2024
ਮਨਜੀਤ ਸਿੰਘ ਜੀ.ਕੇ. ਦੀ ਬਿਨਾ ਸ਼ਰਤ ਘਰ ਵਾਪਸੀ ਦੇ ਕੀ ਨਿਕਲਣਗੇ ਨਤੀਜੇ?
Dec, 27 2023
ਪੰਜਾਬ ਸਰਕਾਰ ਨੂੰ ਧਰਮ ਦੇ ਮਾਮਲੇ ’ਚ ਸੁਹਿਰਦਤਾ ਨਾਲ ਫ਼ੈਸਲੇ ਲੈਣ ਦੀ ਲੋੜ
Dec, 27 2023
ਬਹੁਤ ਦੇਰ ਕਰ ਦੀ, ਹਜ਼ੂਰ ਆਤ ਆਤੇ.....ਮਾਮਲਾ ਸੁਖਬੀਰ ਬਾਦਲ ਦੀ ਮੁਆਫ਼ੀ ਦਾ
Dec, 20 2023
ਅਨੰਦ ਕਾਰਜ ਮੌਕੇ ਲਾੜਾ-ਲਾੜੀ ਦੇ ਪਹਿਰਾਵੇ ਬਾਰੇ ਜਾਰੀ ਹੋਇਆ ਹੁਕਨਾਮਾ
Dec, 20 2023
ਅਮਰੀਕੀ ਡਿਪਟੀ ਸੁਰੱਖਿਆ ਸਲਹਾਕਾਰ ਫਾਈਨਰ ਦਾ ਭਾਰਤ ਦੌਰਾ, ਅਮਰੀਕੀ ਡਿਪਟੀ ਸੁਰੱਖਿਆ ਸਲਹਾਕਾਰ ਫਾਈਨਰ ਦਾ ਭਾਰਤ ਦੌਰਾ ਅਮਰੀਕਾ ’ਚ ਪੰਨੂੰ ਕਤਲ ਸਾਜਿਸ਼ ਦੇ ਮਾਮਲੇ ਦਾ ਵੀ ਉੱਠਿਆ ਮੱੁਦਾ, ਭਾਰਤ ਦੇ ਸੁਰ ਹੋਏ ਨਰਮ
Dec, 13 2023
ਮੁੱਖ ਖਬਰਾਂ/Current News
ਜੰਮੂ ਕਸ਼ਮੀਰ: ਜੇਹਲਮ ’ਚ ਕਿਸ਼ਤੀ ਉਲਟਣ ਕਾਰਨ 4 ਮੌਤਾਂ ਤੇ ਕਈ ਲਾਪਤਾ
16, Apr 2024
ਸ੍ਰੀਨਗਰ- ਸ੍ਰੀਨਗਰ ਸ਼ਹਿਰ ਦੇ ਬਾਹਰਵਾਰ ਜੇਹਲਮ ਦਰਿਆ ਵਿੱਚ ਅੱਜ ਕਿਸ਼ਤੀ ਉਲਟਣ ਕਾਰਨ ਚਾਰ ਵਿਅਕਤੀਆਂ ਦੀ ਮੌਤ ਹੋ ਗਈ। ਇਹ ਘਟਨਾ ਗੰਦਬਲ ਨੌਗਾਮ ਇਲਾਕੇ ‘ਚ ਵਾਪਰੀ ਅਤੇ ਕਈ ਵੀ ਲਾਪਤਾ ਹਨ। ਸਟੇਟ ਡਿਜ਼ਾਸਟਰ ਰਿਸਪਾਂਸ ਫੋਰਸ ਦੀ ਟੀਮ ਤਾਇਨਾਤ ਕਰ ਦਿੱਤੀ ਗਈ ਹੈ ਅਤੇ ਬਚਾਅ ਕਾਰਜ ਸ਼ੁਰੂ ਕਰ ਦਿੱਤਾ ਗਿਆ ਹੈ। ਅਧਿਕਾਰੀਆਂ ਨੇ ਦੱਸਿਆ ਕਿ ਹੁਣ ਤੱਕ ਚਾਰ ਲਾਸ਼ਾਂ ਬਰਾਮਦ ਕੀਤੀਆਂ ਜਾ ਚੁੱਕੀਆਂ ਹਨ, ਜਦਕਿ ਕਈ ਹੋਰ ਲਾਪਤਾ ਹਨ। ਪਿਛਲੇ ਕੁਝ ਦਿਨਾਂ ਤੋਂ ਲਗਾਤਾਰ ਹੋ ਰਹੀ ਬਾਰਸ਼ ਕਾਰਨ ਜੇ
ਮੁੱਖ ਖਬਰਾਂ/Current News
ਆਮ ਆਦਮੀ ਪਾਰਟੀ ਨੇ ਫ਼ਿਰੋਜ਼ਪੁਰ ਤੋਂ ਕਾਕਾ, ਗੁਰਦਾਸਪੁਰ ਤੋਂ ਸ਼ੈਰੀ, ਜਲੰਧਰ ਤੋਂ ਟੀਨੂ ਤੇ ਲੁਧਿਆਣਾ ਤੋਂ ਪੱਪੀ ਨੂੰ ਉਮੀਦਵਾਰ ਬਣਾਇਆ
16, Apr 2024
ਚੰਡੀਗੜ੍ਹ/ ਜਲੰਧਰ- ਆਮ ਆਦਮੀ ਪਾਰਟੀ ਨੇ ਪੰਜਾਬ ਵਿੱਚ ਲੋਕ ਸਭਾ ਚੋਣਾਂ ਲਈ ਤੀਜੀ ਸੂਚੀ ਜਾਰੀ ਕਰ ਦਿੱਤੀ ਹੈ। ‘ਆਪ’ ਨੇ ਲੋਕ ਸਭਾ ਹਲਕਾ ਫਿਰੋਜ਼ਪੁਰ ਤੋਂ ਜਗਦੀਪ ਸਿੰਘ ਕਾਕਾ ਬਰਾੜ, ਗੁਰਦਾਸਪੁਰ ਤੋਂ ਅਮਨਪੁਰ ਸਿੰਘ ਸ਼ੈਰੀ ਕਲਸੀ, ਜਲੰਧਰ ਤੋਂ ਪਵਨ ਕੁਮਾਰ ਟੀਨੂ ਅਤੇ ਲੁਧਿਆਣਾ ਤੋਂ ਅਸ਼ੋਕ ਪਰਾਸ਼ਰ ਪੱਪੀ ਨੂੰ ਉਮੀਦਵਾਰ ਐਲਾਨ ਦਿੱਤਾ ਹੈ। ਆਮ ਆਦਮੀ ਪਾਰਟੀ ਨੇ ਹੁਣ ਪੰਜਾਬ ਦੀਆਂ ਸਾਰੀਆਂ 13 ਸੀਟਾਂ ਲਈ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ।
ਮੁੱਖ ਖਬਰਾਂ/Current News
ਭਾਜਪਾ ਨੇ ਖਡੂਰ ਸਾਹਿਬ ਤੋਂ ਮੰਨਾ, ਹੁਸ਼ਿਆਰਪੁਰ ਤੋਂ ਅਨਿਤਾ ਤੇ ਬਠਿੰਡਾ ਤੋਂ ਪਰਮਪਾਲ ਕੌਰ ਨੂੰ ਮੈਦਾਨ ’ਚ ਉਤਾਰਿਆ
16, Apr 2024
ਚੰਡੀਗੜ੍ਹ- ਭਾਜਪਾ ਨੇ ਪੰਜਾਬ ਵਿੱਚ ਤਿੰਨ ਲੋਕ ਸਭਾ ਸੀਟਾਂ ਲਈ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਭਾਜਪਾ ਨੇ ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਮਨਜੀਤ ਸਿੰਘ ਮੰਨਾ ਮੀਆਂਵਿੰਡ, ਹੁਸ਼ਿਆਰਪੁਰ ਤੋਂ ਸ੍ਰੀਮਤੀ ਅਨਿਤਾ ਸੋਮ ਪ੍ਰਕਾਸ਼ ਅਤੇ ਬਠਿੰਡਾ ਤੋਂ ਸ੍ਰੀਮਤੀ ਪਰਮਪਾਲ ਕੌਰ ਸਿੱਧੂ ਨੂੰ ਚੋਣ ਮੈਦਾਨ ਵਿੱਚ ਉਤਾਰਿਆ ਹੈ। ਭਾਜਪਾ ਨੇ ਹੁਣ ਤੱਕ ਪੰਜਾਬ ਦੀਆਂ 13 ਵਿੱਚੋਂ 9 ਸੀਟਾਂ ’ਤੇ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਹਾਲੇ ਲੋਕ ਸਭਾ ਹਲਕਾ ਸੰਗਰੂਰ, ਆਨੰਦਪੁਰ ਸਾਹਿਬ, ਫਿਰੋਜ਼
ਸਾਹਿਤਕ/Literary
ਪ੍ਰਧਾਨ ਮੰਤਰੀ ਮੋਦੀ ਵੱਲੋਂ ਕੋਇੰਬਟੂਰ ਵਿੱਚ ਰੋਡ ਸ਼ੋਅ
Mar, 19 2024
ਉੱਡੀਆਂ ਤਾਂ ਉੱਡੀਆਂ ਕੂੰਜਾਂ... ਉੱਡੀਆਂ ਪਰਦੇਸ ਨੂੰ....
Nov, 23 2023
ਏਸ ਦੀਵਾਲੀ ’ਤੇ
Nov, 14 2023
ਕਹਾਣੀ 'ਬੇਟੀ'
Sep, 17 2023
ਨਿਰੰਕਾਰ..।
Aug, 06 2023
ਕਹਾਣੀ- ਕੋਠੀ ਦੱਬ
Aug, 05 2023
ਮੁੱਖ ਖਬਰਾਂ/Current News
ਚੋਣ ਅਧਿਕਾਰੀਆਂ ਨੇ ਕਾਂਗਰਸ ਨੇਤਾ ਰਾਹੁਲ ਗਾਂਧੀ ਦੇ ਹੈਲੀਕਾਪਟਰ ਦੀ ਤਲਾਸ਼ੀ ਲਈ
16, Apr 2024
ਨੀਲਗਿਰੀ (ਤਾਮਿਲਨਾਡੂ)- ਤਾਮਿਲਨਾਡੂ ਦੇ ਨੀਲਗਿਰੀ ਵਿਚ ਚੋਣ ਅਧਿਕਾਰੀਆਂ ਨੇ ਅੱਜ ਕਾਂਗਰਸ ਨੇਤਾ ਰਾਹੁਲ ਗਾਂਧੀ ਨੂੰ ਲੈ ਕੇ ਜਾ ਰਹੇ ਹੈਲੀਕਾਪਟਰ ਦੀ ਤਲਾਸ਼ੀ ਲਈ। ਪੁਲੀਸ ਨੇ ਦੱਸਿਆ ਕਿ ਫਲਾਇੰਗ ਸਕੁਐਡ ਦੇ ਅਧਿਕਾਰੀਆਂ ਨੇ ਹੈਲੀਕਾਪਟਰ ਦੇ ਉਤਰਨ ਤੋਂ ਬਾਅਦ ਇਸ ਦੀ ਤਲਾਸ਼ੀ ਲਈ। ਰਾਹੁਲ ਕੇਰਲ ਵਿੱਚ ਆਪਣੇ ਸੰਸਦੀ ਹਲਕੇ ਵਾਇਨਾਡ ਦੇ ਦੌਰੇ ’ਤੇ ਜਾਣ ਵਾਲੇ ਸਨ ਤੇ ਉਦੋਂ ਇਹ ਤਲਾਸ਼ੀ ਲਈ ਗਈ। ਇਸ ਦੌਰਾਨ ਰਾਹੁਲ ਗਾਂਧੀ ਨੇ ਵਾਇਨਾਡ ਪੁੱਜ ਕੇ ਰੋਡ ਸ਼ੋਅ ਕੀਤਾ।
ਮਨੋਰੰਜਨ/Entertainment
ਇਸ ਸਾਲ ਮੌਨਸੂਨ ਦੌਰਾਨ ਔਸਤ ਤੋਂ ਵੱਧ ਮੀਂਹ ਪੈਣ ਦੀ ਸੰਭਾਵਨਾ: ਮੌਸਮ ਵਿਭਾਗ
16, Apr 2024
ਨਵੀਂ ਦਿੱਲੀ- ਭਾਰਤੀ ਮੌਸਮ ਵਿਭਾਗ ਨੇ ਅੱਜ ਕਿਹਾ ਹੈ ਕਿ ਦੇਸ਼ ਵਿੱਚ 2024 ਦੇ ਮੌਨਸੂਨ ਸੀਜ਼ਨ ਵਿੱਚ ਆਮ ਨਾਲੋਂ ਵੱਧ ਮੀਂਹ ਪੈਣ ਦੀ ਸੰਭਾਵਨਾ ਹੈ ਅਤੇ ਲਾ ਨੀਨਾ ਦੇ ਅਗਸਤ-ਸਤੰਬਰ ਤੱਕ ਸਰਗਰਮ ਹੋਣ ਦੀ ਸੰਭਾਵਨਾ ਹੈ। ਜਲਵਾਯੂ ਵਿਗਿਆਨੀਆਂ ਦਾ ਕਹਿਣਾ ਹੈ ਕਿ ਬਰਸਾਤ ਦੇ ਦਿਨਾਂ ਦੀ ਗਿਣਤੀ ਘਟ ਰਹੀ ਹੈ ਜਦੋਂ ਕਿ ਭਾਰੀ ਵਰਖਾ ਦੀਆਂ ਘਟਨਾਵਾਂ (ਥੋੜ੍ਹੇ ਸਮੇਂ ਵਿੱਚ ਵਧੇਰੇ ਮੀਂਹ) ਵਧ ਰਹੀਆਂ ਹਨ, ਜਿਸ ਨਾਲ ਅਕਸਰ ਸੋਕੇ ਅਤੇ ਹੜ੍ਹ ਦੇ ਹਾਲਾਤ ਪੈਦਾ ਹੋ ਜਾਂਦੇ ਹਨ। 1951-2023 ਦਰਮਿਆਨ ਅੰਕੜਿਆਂ ਦੇ ਆਧਾ
ਮੁੱਖ ਖਬਰਾਂ/Current News
ਗ੍ਰਿਫ਼ਤਾਰੀ ਖ਼ਿਲਾਫ਼ ਕੇਜਰੀਵਾਲ ਦੀ ਪਟੀਸ਼ਨ ’ਤੇ ਸੁਪਰੀਮ ਕੋਰਟ ਨੇ ਈਡੀ ਤੋਂ 24 ਤੱਕ ਜੁਆਬ ਮੰਗਿਆ
16, Apr 2024
ਨਵੀਂ ਦਿੱਲੀ- ਸੁਪਰੀਮ ਕੋਰਟ ਨੇ ਕਥਿਤ ਆਬਕਾਰੀ ਨੀਤੀ ਘਪਲੇ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਵਿੱਚ ਗ੍ਰਿਫ਼ਤਾਰੀ ਨੂੰ ਚੁਣੌਤੀ ਦੇਣ ਵਾਲੀ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਪਟੀਸ਼ਨ ’ਤੇ ਅੱਜ ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਤੋਂ ਜਵਾਬ ਮੰਗਿਆ ਹੈ। ਜਸਟਿਸ ਸੰਜੀਵ ਖੰਨਾ ਅਤੇ ਜਸਟਿਸ ਦੀਪਾਂਕਰ ਦੱਤਾ ਦੇ ਬੈਂਚ ਨੇ ਦਿੱਲੀ ਹਾਈ ਕੋਰਟ ਦੇ ਉਸ ਹੁਕਮ ਨੂੰ ਚੁਣੌਤੀ ਦੇਣ ਵਾਲੀ ਕੇਜਰੀਵਾਲ ਦੀ ਪਟੀਸ਼ਨ ‘ਤੇ ਈਡੀ ਨੂੰ ਨੋਟਿਸ ਜਾਰੀ ਕੀਤਾ, ਜਿਸ ਨੇ ਮਾਮਲੇ ‘ਚ ਉ
ਸਿਹਤ ਸੰਭਾਲ/Health Care
ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ
Feb, 19 2024
ਹਵਾ ਪ੍ਰਦੂਸ਼ਣ: ਭਾਜਪਾ ਵੱਲੋਂ ਕੇਜਰੀਵਾਲ ਖ਼ਿਲਾਫ਼ ਪ੍ਰਦਰਸ਼ਨ
Jan, 01 2024
ਦਿੱਲੀ ’ਚ ਮੌਸਮ ਦੀ ਸਭ ਤੋਂ ਠੰਢੀ ਸਵੇਰ ਤੇ ਹਵਾ ਬਹੁਤ ਖ਼ਰਾਬ ਸ਼੍ਰੇਣੀ ’ਚ
Dec, 11 2023
ਸਿਟੀ ਬਿਊਟੀਫੁੱਲ ਦੀ ਹਵਾ ਮੁੜ ਗੰਧਲੀ ਹੋਈ
Dec, 05 2023
ਫੇਫੜਿਆਂ ਦੇ ਕੈਂਸਰਦਾ ਵੱਧ ਰਿਹਾ ਘੇਰਾ
Nov, 23 2023
ਛੱਡ ਦਿਓ ਤੰਬਾਕੂ- ਜ਼ਿਂਦਾ ਰਹਿਣ ਲਈ
May, 31 2023
ਮੁੱਖ ਖਬਰਾਂ/Current News
ਭਗਵੰਤ ਮਾਨ ਨੇ ਤਿਹਾੜ ਜੇਲ੍ਹ ’ਚ ਕੇਜਰੀਵਾਲ ਨਾਲ ਮੁਲਾਕਾਤ ਕੀਤੀ
16, Apr 2024
ਨਵੀਂ ਦਿੱਲੀ/ਚੰਡੀਗੜ੍ਹ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਇੱਥੇ ਤਿਹਾੜ ਜੇਲ੍ਹ ਵਿੱਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ ਕੀਤੀ। ਤਿਹਾੜ ਜੇਲ੍ਹ ਦੇ ਅਧਿਕਾਰੀ ਨੇ ਦੱਸਿਆ ਕਿ ਇਹ ਮੁਲਾਕਾਤ ਮੁਲਕਾਤ ਜੰਗਲਾ ਵਿੱਚ ਹੋਈ। ਕੇਜਰੀਵਾਲ ਜੇਲ੍ਹ ਨੰਬਰ 2 ਵਿੱਚ ਬੰਦ ਹਨ। ਉਨ੍ਹਾਂ ਤੇ ਸ੍ਰੀ ਮਾਨ ਵਿਚਾਲੇ ਇੰਟਰਕਾਮ ਰਾਹੀਂ ਗੱਲ ਹੋਈ। ਅਧਿਕਾਰੀ ਅਨੁਸਾਰ ਪੰਜਾਬ ਦੇ ਮੁੱਖ ਮੰਤਰੀ ਨੇ ਜੇਲ੍ਹ ਨਿਯਮਾਂ ਅਨੁਸਾਰ ਆਮ ਮੁਲਾਕਾਤੀ ਵਜੋਂ ਕੇਜਰੀਵਾਲ ਨੂੰ ਮਿਲੇ
ਮੁੱਖ ਖਬਰਾਂ/Current News
ਜੇਲ੍ਹ ’ਚ ਕੇਜਰੀਵਾਲ ਨਾਲ ਅਪਰਾਧੀਆਂ ਵਰਗਾ ਸਲੂਕ ਕੀਤਾ ਜਾ ਰਿਹੈ: ਮਾਨ
16, Apr 2024
ਨਵੀਂ ਦਿੱਲੀ- ਆਮ ਆਦਮੀ ਪਾਰਟੀ (ਆਪ) ਦੇ ਮੁਖੀ ਅਰਵਿੰਦ ਕੇਜਰੀਵਾਲ ਨਾਲ ਤਿਹਾੜ ਜੇਲ੍ਹ ‘ਚ ਮੁਲਾਕਾਤ ਕਰਨ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਦਿੱਲੀ ਦੇ ਮੁੱਖ ਮੰਤਰੀ ਨਾਲ ਅਪਰਾਧੀ ਵਰਗਾ ਸਲੂਕ ਕੀਤਾ ਜਾ ਰਿਹਾ ਹੈ। ਇੱਕ ਘੰਟੇ ਤੱਕ ਚੱਲੀ ਮੁਲਕਾਤ ਬਾਰੇ ਸ੍ਰੀ ਮਾਨ ਨੇ ਕਿਹਾ ਕਿ ਕੇਜਰੀਵਾਲ ਨੂੰ ਉਹ ਸਹੂਲਤਾਂ ਵੀ ਨਹੀਂ ਮਿਲ ਰਹੀਆਂ ਜਿਹੜੀਆਂ ਕੱਟੜ ਅਪਰਾਧੀਆਂ ਨੂੰ ਮਿਲਦੀਆਂ ਹਨ। ਉਨ੍ਹਾਂ ਦਾਅਵਾ ਕੀਤਾ ਕਿ 4 ਜੂਨ ਨੂੰ ਆਮ ਚੋਣਾਂ ਦੇ ਨਤੀਜਿਆਂ ਵਿੱਚ ਆਮ ਆਦਮ
ਮੁੱਖ ਖਬਰਾਂ/Current News
ਬੰਗਲੂਰੂ ਕੈਫ਼ੇ ਧਮਾਕੇ ਦੇ ਦੋ ਮੁਲਜ਼ਮ ਬੰਗਾਲ ਤੋਂ ਗ੍ਰਿਫ਼ਤਾਰ
13, Apr 2024
ਨਵੀਂ ਦਿੱਲੀ/ਕੋਲਕਾਤਾ -ਕੌਮੀ ਜਾਂਚ ਏਜੰਸੀ (ਐੱਨਆਈਏ) ਨੇ ਬੰਗਲੂਰੂ ਦੇ ਰਾਮੇਸ਼ਵਰਮ ਕੈਫ਼ੇ ’ਚ ਪਹਿਲੀ ਮਾਰਚ ਨੂੰ ਹੋਏ ਧਮਾਕੇ ਦੇ ਮਾਮਲੇ ’ਚ ਮੁੱਖ ਸਾਜ਼ਿਸ਼ਘਾੜੇ ਸਣੇ ਦੋ ਮੁਲਜ਼ਮਾਂ ਨੂੰ ਪੱਛਮੀ ਬੰਗਾਲ ਤੋਂ ਗ੍ਰਿਫ਼ਤਾਰ ਕੀਤਾ ਹੈ। ਦੋਵੇਂ ਮੁਲਜ਼ਮਾਂ ਅਬਦੁੱਲ ਮਤੀਨ ਅਹਿਮਦ ਤਾਹਾ ਅਤੇ ਮੁਸੱਵਰ ਹੁਸੈਨ ਸ਼ਾਜ਼ਿਬ ਨੂੰ ਕੋਲਕਾਤਾ ਦੀ ਅਦਾਲਤ ’ਚ ਪੇਸ਼ ਕੀਤਾ ਗਿਆ ਜਿਥੋਂ ਉਨ੍ਹਾਂ ਨੂੰ ਤਿੰਨ ਦਿਨ ਦੇ ਟਰਾਂਜ਼ਿਟ ਰਿਮਾਂਡ ’ਤੇ ਐੱਨਆਈਏ ਹਵਾਲੇ ਕਰ ਦਿੱਤਾ ਗਿਆ। ਅਦਾਲਤ ਨੇ ਮੁਲਜ਼
ਮੁੱਖ ਖਬਰਾਂ/Current News
ਦਿੱਲੀ ’ਚ ਰਾਸ਼ਟਰਪਤੀ ਰਾਜ ਲਾਗੂ ਕਰਨ ਦੀ ਸਾਜ਼ਿਸ਼: ਆਤਿਸ਼ੀ
13, Apr 2024
ਨਵੀਂ ਦਿੱਲੀ- ‘ਆਪ’ ਦੀ ਸੀਨੀਅਰ ਆਗੂ ਅਤੇ ਦਿੱਲੀ ਸਰਕਾਰ ’ਚ ਕੈਬਨਿਟ ਮੰਤਰੀ ਆਤਿਸ਼ੀ ਨੇ ਦਾਅਵਾ ਕੀਤਾ ਹੈ ਕਿ ਭਾਜਪਾ ਦੀ ਅਗਵਾਈ ਹੇਠਲੀ ਕੇਂਦਰ ਸਰਕਾਰ ਵੱਲੋਂ ਕੌਮੀ ਰਾਜਧਾਨੀ ’ਚ ਰਾਸ਼ਟਰਪਤੀ ਰਾਜ ਲਾਗੂ ਕਰਨ ਦੀ ਸਾਜ਼ਿਸ਼ ਘੜੀ ਜਾ ਰਹੀ ਹੈ। ਭਾਜਪਾ ਨੂੰ ਚਿਤਾਵਨੀ ਦਿੰਦਿਆਂ ਉਨ੍ਹਾਂ ਕਿਹਾ ਕਿ ਇਹ ਫ਼ੈਸਲਾ ਗ਼ੈਰ-ਕਾਨੂੰਨੀ, ਅਸੰਵਿਧਾਨਕ ਅਤੇ ਦਿੱਲੀ ਦੇ ਲੋਕਾਂ ਦੇ ਫ਼ਤਵੇ ਖ਼ਿਲਾਫ਼ ਹੋਵੇਗਾ। ਉਨ੍ਹਾਂ ਕਿਹਾ ਕਿ ਜੇ ਰਾਸ਼ਟਰਪਤੀ ਰਾਜ ਲਾਇਆ ਗਿਆ ਤਾਂ ਲੋਕ ਇਸ ਦਾ ਭਾਜਪਾ ਨੂੰ ਮ
ਮੁੱਖ ਖਬਰਾਂ/Current News
ਅਕਾਲੀ ਦਲ ਵੱਲੋਂ ਮਲੂਕਾ ਦੀ ਹਲਕਾ ਇੰਚਾਰਜ ਵਜੋਂ ਛੁੱਟੀ
13, Apr 2024
ਲੰਬੀ- ਪੰਜਾਬ ਦੀ ਆਈਏਐੱਸ ਅਧਿਕਾਰੀ ਪਰਮਪਾਲ ਕੌਰ ਮਲੂਕਾ ਅਤੇ ਉਸ ਦੇ ਪਤੀ ਗੁਰਪ੍ਰੀਤ ਸਿੰਘ ਮਲੂਕਾ ਵੱਲੋਂ ਭਾਜਪਾ ਵਿੱਚ ਸ਼ਾਮਲ ਹੋਣ ਮਗਰੋਂ ਸੀਨੀਅਰ ਅਕਾਲੀ ਆਗੂ ਸਿਕੰਦਰ ਸਿੰਘ ਮਲੂਕਾ ਸਿਰ ਜਥੇਬੰਦਕ ਠੀਕਰਾ ਫੁੱਟ ਸਕਦਾ ਹੈ। ਸ਼੍ਰੋਮਣੀ ਅਕਾਲੀ ਦਲ ਨੇ ਸਾਬਕਾ ਮੰਤਰੀ ਜਨਮੇਜਾ ਸਿੰਘ ਸੇਖੋਂ ਨੂੰ ਮੌੜ ਹਲਕੇ ਦਾ ਇੰਚਾਰਜ ਥਾਪ ਦਿੱਤਾ ਹੈ। ਸਿਕੰਦਰ ਸਿੰਘ ਮਲੂਕਾ ਸ਼੍ਰੋਮਣੀ ਅਕਾਲੀ ਦਲ ਦੀ ਅਨੁਸ਼ਾਸਨੀ ਕਮੇਟੀ ਦੇ ਚੇਅਰਮੈਨ ਹਨ ਅਤੇ ਹੁਣ ਤੱਕ ਮੌੜ ਹਲਕੇ ਦੇ ਇੰਚਾਰਜ ਸਨ। ਪਿੰਡ ਬਾਦਲ ਵਿਚ
ਮੁੱਖ ਖਬਰਾਂ/Current News
ਲੋਕਾਂ ਨਾਲ ਸਿਰਫ਼ ਝੂਠ ਬੋਲਦੀ ਹੈ ਭਾਜਪਾ: ਭਗਵੰਤ ਮਾਨ
13, Apr 2024
ਡਿਗਬੋਈ (ਅਸਾਮ)- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕਿਹਾ ਕਿ ਭਾਰਤੀ ਜਨਤਾ ਪਾਰਟੀ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਜੇਲ੍ਹ ’ਚ ਸੁੱਟ ਸਕਦੀ ਹੈ ਪਰ ਉਨ੍ਹਾਂ ਦੇ ਵਿਚਾਰਾਂ ਨੂੰ ਕੈਦ ਨਹੀਂ ਕਰ ਸਕਦੀ। ਉਨ੍ਹਾਂ ਇੱਥੇ ਇੱਕ ਚੋਣ ਰੈਲੀ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਜਿਸ ਵਿਚਾਰ ਨਾਲ ਆਮ ਆਦਮੀ ਪਾਰਟੀ ਕੰਮ ਕਰਦੀ ਹੈ, ਉਹ ਦਿੱਲੀ ਤੇ ਪੰਜਾਬ ’ਚ ਨਜ਼ਰ ਆਉਂਦੇ ਹਨ। ਉਨ੍ਹਾਂ ਕਿਹਾ, ‘ਅਸਾਮ ਅਤੇ ਪੰਜਾਬ ਦਾ ਬਹੁਤ ਪੁਰਾਣਾ ਰਿਸ਼ਤਾ ਹੈ। ਗੁਰੂ ਨਾਨਕ ਦੇਵ ਅਤੇ ਗ
ਮੁੱਖ ਖਬਰਾਂ/Current News
ਜੰਮੂ ਕਸ਼ਮੀਰ ’ਚ ਵਿਧਾਨ ਸਭਾ ਚੋਣਾਂ ਛੇਤੀ: ਮੋਦੀ
13, Apr 2024
ਊਧਮਪੂਰ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਭਰੋਸਾ ਦਿੱਤਾ ਕਿ ਕੇਂਦਰ ਸਰਕਾਰ ਜੰਮੂ ਕਸ਼ਮੀਰ ਦਾ ਰਾਜ ਵਜੋਂ ਦਰਜਾ ਬਹਾਲ ਕਰਨ ਲਈ ਵਚਨਬੱਧ ਹੈ ਅਤੇ ਇੱਥੇ ਵਿਧਾਨ ਸਭਾ ਚੋਣਾਂ ਵੀ ਜਲਦੀ ਹੀ ਹੋਣਗੀਆਂ। ਉਨ੍ਹਾਂ ਕਿਹਾ ਕਿ ਜੰਮੂ ਕਸ਼ਮੀਰ ’ਚ ਅਗਾਮੀ ਲੋਕ ਸਭਾ ਚੋਣਾਂ ਬਿਨਾਂ ਕਿਸੇ ਅਤਿਵਾਦ, ਹੜਤਾਲ, ਪੱਥਰਬਾਜ਼ੀ ਤੇ ਸਰਹੱਦ ਪਾਰੋਂ ਹੋਣ ਵਾਲੀ ਗੋਲੀਬਾਰੀ ਦੇ ਹੋਣਗੀਆਂ। ਉਨ੍ਹਾਂ ਇਹ ਵੀ ਦਾਅਵਾ ਕੀਤਾ ਕਿ ਵਿਰੋਧੀ ਪਾਰਟੀਆਂ ਦਾ ਗੱਠਜੋੜ ‘ਇੰਡੀਆ’ ਰਾਮ ਮੰਦਰ ਨੂੰ ਭਾਜਪਾ ਲਈ ਚੋਣ ਮ
ਮੁੱਖ ਖਬਰਾਂ/Current News
ਹਰਿਆਣਾ ਦੇ ਮਹਿੰਦਰਗੜ੍ਹ ’ਚ ਸਕੂਲ ਬੱਸ ਪਲਟੀ, ਛੇ ਬੱਚਿਆਂ ਦੀ ਮੌਤ
12, Apr 2024
ਟੋਹਾਣਾ/ਚੰਡੀਗੜ੍ਹ- ਹਰਿਆਣਾ ਦੇ ਮਹਿੰਦਰਗੜ੍ਹ ਜ਼ਿਲ੍ਹੇ ਵਿੱਚ ਅੱਜ ਈਦ ਵਾਲੇ ਦਿਨ ਛੁੱਟੀ ਹੋਣ ਦੇ ਬਾਵਜੂਦ ਵਿਦਿਆਰਥੀਆਂ ਨੂੰ ਸਕੂਲ ਲਿਜਾ ਰਹੀ ਬੱਸ ਦਰੱਖਤ ਨਾਲ ਟਕਰਾਉਣ ਮਗਰੋਂ ਪਲਟ ਗਈ। ਇਸ ਹਾਦਸੇ ਵਿੱਚ ਛੇ ਵਿਦਿਆਰਥੀਆਂ ਦੀ ਮੌਤ ਹੋ ਗਈ ਜਦੋਂਕਿ 37 ਹੋਰ ਜ਼ਖ਼ਮੀ ਗਏ। ਮ੍ਰਿਤਕਾਂ ਵਿੱਚ ਦੋ ਸਕੇ ਭਰਾ ਸਨ। ਜ਼ਖ਼ਮੀਆਂ ਵਿੱਚੋਂ ਕਈ ਵਿਦਿਆਰਥੀਆਂ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਮਹਿੰਦਰਗੜ੍ਹ ਦੇ ਐੱਸਪੀ ਅਰਸ਼ ਵਰਮਾ ਨੇ ਦੱਸਿਆ ਕਿ ਸਕੂਲ ਦੇ ਪ੍ਰਿੰਸੀਪਲ ਤੇ ਬੱਸ ਡਰਾਈਵਰ ਸਮੇਤ
ਮੁੱਖ ਖਬਰਾਂ/Current News
ਆਪਣੇ ਲੋਕਾਂ ਦੇ ਹੱਕਾਂ ਦੀ ਰਾਖੀ ਲਈ ਡਟੇ ਹੋਏ ਹਾਂ: ਟਰੂਡੋ
12, Apr 2024
ਓਟਵਾ- ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਪਿਛਲੇ ਸਾਲ ਦੇਸ਼ ਦੀ ਧਰਤੀ ’ਤੇ ਇੱਕ ਖਾਲਿਸਤਾਨੀ ਸਿੱਖ ਵੱਖਵਾਦੀ ਆਗੂ ਦੀ ਹੱਤਿਆ ਦਾ ਮੁੱਦਾ ਚੁੱਕਿਆ ਅਤੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਸਾਰੇ ਕੈਨੇਡਿਆਈ ਲੋਕਾਂ ਦੇ ਅਧਿਕਾਰਾਂ ਤੇ ਆਜ਼ਾਦੀ ਦੀ ਰਾਖੀ ਲਈ ਖੜ੍ਹੀ ਹੈ।ਟਰੂਡੋ ਜੋ ਬੀਤੇ ਦਿਨ ਕੈਨੇਡਾ ਦੀ ਚੋਣ ਪ੍ਰਕਿਰਿਆ ’ਚ ਵਿਦੇਸ਼ੀ ਦਖਲ ਦੀ ਜਾਂਚ ਕਰ ਰਹੀ ਇੱਕ ਉੱਚ ਪੱਧਰੀ ਜਨਤਕ ਜਾਂਚ ’ਚ ਗਵਾਹੀ ਦੇ ਰਹੇ ਸਨ, ਨੇ ਇਹ ਦੋਸ਼ ਵੀ ਲਾਇਆ ਕਿ ਪਿਛਲੀ ਸਰਕਾਰ ਦਾ ਭਾਰਤ ਸਰਕਾਰ ਨਾਲ ਰ
ਮਨੋਰੰਜਨ/Entertainment
ਮਲੂਕਾ ਦੀ ਨੂੰਹ ਅਤੇ ਪੁੱਤਰ ਭਾਜਪਾ ਵਿੱਚ ਸ਼ਾਮਲ ਹੋਏ
12, Apr 2024
ਨਵੀਂ ਦਿੱਲੀ -ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਸਿਕੰਦਰ ਸਿੰਘ ਮਲੂਕਾ ਦੀ ਨੂੰਹ ਤੇ ਸਾਬਕਾ ਆਈਏਐੱਸ ਅਧਿਕਾਰੀ ਪਰਮਪਾਲ ਕੌਰ ਸਿੱਧੂ ਤੇ ਉਨ੍ਹਾਂ ਦਾ ਪੁੱਤਰ ਗੁਰਪ੍ਰੀਤ ਸਿੰਘ ਵੀਰਵਾਰ ਨੂੰ ਭਾਜਪਾ ਵਿੱਚ ਸ਼ਾਮਲ ਹੋ ਗਏ ਹਨ। ਮਲੂਕਾ ਲੋਕ ਸਭਾ ਚੋਣਾਂ ਲਈ ਬਣਾਈ ਗਈ ਅਕਾਲੀ ਦਲ ਦੀ ਮੈਨੀਫੈਸਟੋ ਕਮੇਟੀ ਦੇ ਮੈਂਬਰ ਹਨ। ਭਾਜਪਾ ਵੱਲੋਂ ਪਰਮਪਾਲ ਕੌਰ ਸਿੱਧੂ ਨੂੰ ਬਠਿੰਡਾ ਤੋਂ ਚੋਣ ਮੈਦਾਨ ਵਿੱਚ ਉਤਾਰੇ ਜਾਣ ਦੀ ਉਮੀਦ ਹੈ, ਜਿੱਥੇ ਅਕਾਲੀ ਦਲ ਦੀ ਹਰਸਿਮਰਤ ਕੌਰ ਬਾਦਲ ਚੌਥੀ ਵਾਰ ਮੈਦਾਨ &rsqu
ਮੁੱਖ ਖਬਰਾਂ/Current News
‘ਸੋਸ਼ਲ ਮੀਡੀਆ ਦਾ ਗ਼ਲਤ ਇਸਤੇਮਾਲ ਚਿੰਤਾ ਦਾ ਵਿਸ਼ਾ’
12, Apr 2024
ਨਵੀਂ ਦਿੱਲੀ-ਸੁਪਰੀਮ ਕੋਰਟ ਨੇ ਅਦਾਲਤਾਂ ਵਿੱਚ ਵਿਚਾਰਅਧੀਨ ਮਾਮਲਿਆਂ ’ਤੇ ਸੁਨੇਹੇ, ਟਿੱਪਣੀਆਂ ਅਤੇ ਲੇਖ ਪਾ ਕੇ ਸੋਸ਼ਲ ਮੀਡੀਆ ਪਲੈਟਫਾਰਮਾਂ ਦਾ ਗਲਤ ਇਸਤੇਮਾਲ ਕਰਨ ’ਤੇ ਚਿੰਤਾ ਜ਼ਾਹਿਰ ਕੀਤੀ ਹੈ।ਜਸਟਿਸ ਅਨਿਰੁੱਧ ਬੋਸ (ਹੁਣ ਸੇਵਾਮੁਕਤ) ਅਤੇ ਜਸਟਿਸ ਬੇਲਾ ਤ੍ਰਿਵੇਦੀ ਦੇ ਬੈਂਚ ਨੇ ਇਕ ਮਾਮਲੇ ਵਿੱਚ ਫੇਸਬੁੱਕ ’ਤੇ ਭਰਮਾਉਣ ਵਾਲੀ ਪੋਸਟ ਪਾਉਣ ਲਈ ਅਸਾਮ ਦੇ ਵਿਧਾਇਕ ਕਰੀਮ ਉਦਦੀਨ ਬਾਰਭੂਈਆ ਖ਼ਿਲਾਫ਼ ਮਾਣਹਾਨੀ ਦੀ ਕਾਰਵਾਈ ਸ਼ੁਰੂ ਕਰਦੇ ਹੋਏ ਇਹ ਟਿੱਪਣੀ ਕੀਤੀ। ਇਸ ਮਾਮਲੇ
ਮੁੱਖ ਖਬਰਾਂ/Current News
ਅਤਿਵਾਦੀਆਂ ਨੂੰ ਉਨ੍ਹਾਂ ਦੀ ਜ਼ਮੀਨ ’ਤੇ ਹੀ ਮਾਰ ਰਹੀ ਹੈ ਸਰਕਾਰ: ਮੋਦੀ
12, Apr 2024
ਰਿਸ਼ੀਕੇਸ਼- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਹੈ ਕਿ ਕੇਂਦਰ ’ਚ ਭਾਜਪਾ ਦੀ ਅਗਵਾਈ ਹੇਠਲੀ ਸਰਕਾਰ ਤਹਿਤ ਸੁਰੱਖਿਆ ਬਲਾਂ ਵੱਲੋਂ ਅਤਿਵਾਦੀਆਂ ਨੂੰ ਉਨ੍ਹਾਂ ਦੀ ਜ਼ਮੀਨ ’ਤੇ ਹੀ ਮਾਰ ਰਹੀ ਹੈ। ਇਥੇ ਚੋਣ ਰੈਲੀ ਨੂੰ ਸੰਬੋਧਨ ਕਰਦਿਆਂ ਮੋਦੀ ਨੇ ਕਿਹਾ ਕਿ ਲੋਕਾਂ ਨੇ ਸਥਿਰ ਸਰਕਾਰ ਦੇ ਫਾਇਦੇ ਦੇਖ ਲਏ ਹਨ ਅਤੇ ‘ਫਿਰ ਏਕ ਬਾਰ ਮੋਦੀ ਸਰਕਾਰ’ ਦਾ ਨਾਅਰਾ ਦੇਸ਼ ਭਰ ’ਚ ਗੂੰਜ ਰਿਹਾ ਹੈ। ‘ਦੁਸ਼ਮਣਾਂ ਨੇ ਕਮਜ਼ੋਰ ਅਤੇ ਅਸਥਿਰ ਸਰਕਾਰਾਂ ਦਾ ਲਾਹਾ ਲਿਆ ਅਤੇ ਅਤਿਵਾਦ ਫੈਲਿਆ। ਪਰ ਮਜ
ਮੁੱਖ ਖਬਰਾਂ/Current News
ਪਿੱਕਅੱਪ ਨੇ ਆਟੋ ਅਤੇ ਸਾਈਕਲ ਨੂੰ ਮਾਰੀ ਟੱਕਰ; ਔਰਤ ਸਣੇ ਤਿੰਨ ਹਲਾਕ
11, Apr 2024
ਸਮਾਲਸਰ- ਮੋਗਾ ਤੋਂ ਕੋਟਕਪੂਰਾ ਜਾ ਰਹੇ ਮਹਿੰਦਰਾ ਪਿੱਕਅੱਪ ਟਰੱਕ ਨੇ ਅੱਜ ਇੱਥੇ ਪੰਜ ਵਿਅਕਤੀਆਂ ਨੂੰ ਟੱਕਰ ਮਾਰ ਦਿੱਤੀ, ਜਿਨ੍ਹਾਂ ਵਿਚੋਂ ਇੱਕ ਔਰਤ ਸਣੇੇ ਤਿੰਨ ਵਿਅਕਤੀਆਂ ਦੀ ਮੌਤ ਹੋ ਗਈ ਜਦਕਿ ਦੋ ਹੋਰ ਜ਼ਖਮੀ ਹੋਏ ਹਨ। ਜ਼ਖਮੀਆਂ ਨੂੰ ਇਲਾਜ ਲਈ ਗੁਰੂ ਗੋਬਿੰਦ ਮੈਡੀਕਲ ਕਾਲਜ ਫਰੀਦਕੋਟ ਲਿਜਾਇਆ ਗਿਆ ਹੈ।ਜਾਣਕਾਰੀ ਅਨੁਸਾਰ ਮੋਗਾ-ਕੋਟਕਪੂਰਾ ਹਾਈਵੇਅ ’ਤੇ ਸਮਾਲਸਰ ਦੇ ਮੇਨ ਬਾਜ਼ਾਰ ’ਚ ਇੱਕ ਮਹਿੰਦਰਾ ਪਿੱਕਅੱਪ ਟਰੱਕ ਪੀਬੀ-31 ਪੀ-3608 ਜੋ ਕਿ ਮੋਗਾ ਤੋਂ ਕੋਟਕਪੂਰਾ ਜਾ ਰਿਹਾ ਸੀ
ਮੁੱਖ ਖਬਰਾਂ/Current News
ਲੰਗਾਹ ਦਾ ਲੜਕਾ ਅਤੇ ਦੋਸਤ ਸ਼ਿਮਲਾ ਵਿੱਚ ਹੈਰੋਇਨ ਸਣੇ ਕਾਬੂ
11, Apr 2024
ਗੁਰਦਾਸਪੁਰ- ਪੰਜਾਬ ਦੇ ਸਾਬਕਾ ਮੰਤਰੀ ਸੁੱਚਾ ਸਿੰਘ ਲੰਗਾਹ ਦੇ ਲੜਕੇ ਪਰਕਾਸ਼ ਸਿੰਘ ਨੂੰ ਮੰਗਲਵਾਰ ਨੂੰ ਸ਼ਿਮਲਾ ਪੁਲੀਸ ਨੇ ਹੋਟਲ ਦੇ ਇਕ ਕਮਰੇ ’ਚੋਂ ਚਾਰ ਦੋਸਤਾਂ ਸਣੇ ਹੈਰੋਇਨ ਨਾਲ ਕਾਬੂ ਕੀਤਾ ਹੈ। ਇਨ੍ਹਾਂ ਵਿੱਚ ਇੱਕ ਲੜਕੀ ਵੀ ਸ਼ਾਮਲ ਹੈ। ਪੁਲੀਸ ਨੇ ਮੁਲਜ਼ਮਾਂ ਕੋਲੋਂ 42.89 ਗ੍ਰਾਮ ਹੈਰੋਇਨ ਵੀ ਬਰਾਮਦ ਕੀਤੀ ਹੈ। ਦੱਸਣਯੋਗ ਹੈ ਕਿ ਕਰੀਬ ਚਾਰ ਸਾਲ ਪਹਿਲਾਂ ਪਰਕਾਸ਼ ਸਿੰਘ ਖ਼ਿਲਾਫ਼ ਗੁਰਦਾਸਪੁਰ ਦੇ ਧਾਰੀਵਾਲ ਥਾਣੇ ਵਿੱਚ ਹੈਰੋਇਨ ਦਾ ਕੇਸ ਦਰਜ ਹੋਇਆ ਸੀ ਅਤੇ ਪੰਜ ਵਿਅਕਤੀਆਂ ਨ
ਮੁੱਖ ਖਬਰਾਂ/Current News
ਰਾਮਦੇਵ ਤੇ ਬਾਲਕ੍ਰਿਸ਼ਨ ਦੇ ਮੁਆਫ਼ੀਨਾਮੇ ਖਾਰਜ
11, Apr 2024
ਨਵੀਂ ਦਿੱਲੀ- ਸੁਪਰੀਮ ਕੋਰਟ ਨੇ ਗੁਮਰਾਹਕੁਨ ਇਸ਼ਤਿਹਾਰ ਮਾਮਲੇ ’ਚ ਯੋਗ ਗੁਰੂ ਰਾਮਦੇਵ ਅਤੇ ਪਤੰਜਲੀ ਆਯੁਰਵੈਦ ਲਿਮਿਟਡ ਦੇ ਮੈਨੇਜਿੰਗ ਡਾਇਰੈਕਟਰ (ਐੱਮਡੀ) ਅਚਾਰੀਆ ਬਾਲਕ੍ਰਿਸ਼ਨ ਵੱਲੋਂ ਬਿਨਾਂ ਸ਼ਰਤ ਮੁਆਫੀ ਮੰਗਣ ਲਈ ਦਾਇਰ ਕੀਤੇ ਹਲਫਨਾਮਿਆਂ ਨੂੰ ਅੱਜ ਸਵੀਕਾਰ ਕਰਨ ਤੋਂ ਇਨਕਾਰ ਕਰ ਦਿੱਤਾ ਅਤੇ ਕਿਹਾ ਕਿ ਉਨ੍ਹਾਂ ਅਜਿਹਾ ਉਸ ਸਮੇਂ ਕੀਤਾ ਜਦੋਂ ‘ਉਨ੍ਹਾਂ ਦੀ ਗਲਤੀ ਫੜ ਲਈ ਗਈ।’ਜਸਟਿਸ ਹਿਮਾ ਕੋਹਲੀ ਅਤੇ ਜਸਟਿਸ ਅਹਿਸਾਨੁੱਦੀਨ ਅਮਾਨੁੱਲ੍ਹਾ ਦੇ ਬੈਂਚ ਨੇ ਸੁਣਵਾਈ ਦੌਰਾਨ ਕ
ਮੁੱਖ ਖਬਰਾਂ/Current News
ਸੁਪਰੀਮ ਕੋਰਟ ਵੱਲੋਂ ਕੇਜਰੀਵਾਲ ਨੂੰ ਰਾਹਤ
11, Apr 2024
ਨਵੀਂ ਦਿੱਲੀ- ਚੀਫ਼ ਜਸਟਿਸ ਡੀ ਵਾਈ ਚੰਦਰਚੂੜ ਨੇ ਕਿਹਾ ਹੈ ਕਿ ਉਹ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ ਉਨ੍ਹਾਂ ਦੀ ਗ੍ਰਿਫ਼ਤਾਰੀ ਨੂੰ ਬਹਾਲ ਰੱਖਣ ਦੇ ਹਾਈ ਕੋਰਟ ਦੇ ਹੁਕਮਾਂ ਖ਼ਿਲਾਫ਼ ਸੁਪਰੀਮ ਕੋਰਟ ’ਚ ਦਾਖ਼ਲ ਅਰਜ਼ੀ ਨੂੰ ਛੇਤੀ ਸੂਚੀਬੱਧ ਕਰਨ ਸਬੰਧੀ ਅਪੀਲ ’ਤੇ ਵਿਚਾਰ ਕਰਨਗੇ। ਚੀਫ਼ ਜਸਟਿਸ ਨੇ ਕੇਜਰੀਵਾਲ ਦੇ ਵਕੀਲ ਨੂੰ ਈਮੇਲ ਭੇਜਣ ਲਈ ਕਿਹਾ ਹੈ। ਇਸ ਤੋਂ ਪਹਿਲਾਂ ਕੇਜਰੀਵਾਲ ਨੇ ਹਾਈ ਕੋਰਟ ਦੇ 9 ਅਪਰੈਲ ਦੇ ਫ਼ੈਸਲੇ ਖ਼ਿਲਾਫ਼ ਸਿਖਰਲੀ ਅਦਾਲਤ ਦਾ ਦਰਵਾਜ
ਮੁੱਖ ਖਬਰਾਂ/Current News
ਚੰਡੀਗੜ੍ਹ ਤੋਂ ਕਿਰਨ ਖੇਰ ਦੀ ਥਾਂ ਸੰਜੇ ਟੰਡਨ ਬਣੇ ਭਾਜਪਾ ਦੇ ਉਮੀਦਵਾਰ
11, Apr 2024
ਚੰਡੀਗੜ੍ਹ- ਭਾਰਤੀ ਜਨਤਾ ਪਾਰਟੀ ਨੇ ਲੋਕ ਸਭਾ ਚੋਣਾਂ ਲਈ ਅੱਜ ਚੰਡੀਗੜ੍ਹ ਤੋਂ ਮੌਜੂਦਾ ਸੰਸਦ ਮੈਂਬਰ ਕਿਰਨ ਖੇਰ ਦੀ ਥਾਂ ਸੰਜੇ ਟੰਡਨ ਨੂੰ ਉਮੀਦਵਾਰ ਐਲਾਨ ਦਿੱਤਾ ਹੈ।ਹਿਮਾਚਲ ਪ੍ਰਦੇਸ਼ ਲਈ ਪਾਰਟੀ ਦੇ ਸਹਿ-ਇੰਚਾਰਜ ਟੰਡਨ (60) ਛੱਤੀਸਗੜ੍ਹ ਦੇ ਸਾਬਕਾ ਰਾਜਪਾਲ ਮਰਹੂਮ ਬਲਰਾਮਜੀ ਦਾਸ ਟੰਡਨ ਦੇ ਪੁੱਤਰ ਹਨ ਅਤੇ ਜੋ ਜਨ ਸੰਘ ਦੇ ਬਾਨੀ ਮੈਂਬਰਾਂ ’ਚੋਂ ਇੱਕ ਸਨ ਅਤੇ ਬਾਅਦ ਵਿੱਚ ਪੰਜਾਬ ਭਾਜਪਾ ਦੇ ਮੁਖੀ ਵੀ ਰਹੇ। ਸੰਜੇ ਟੰਡਨ ਨੇ ਚੰਡੀਗੜ੍ਹ ਤੋਂ ਟਿਕਟ ਦੇਣ ਲਈ ਪਾਰਟੀ ਲੀਡਰਸ਼ਿਪ ਦਾ ਧੰਨਵ
ਮੁੱਖ ਖਬਰਾਂ/Current News
ਸਾਬਕਾ ਕੇਂਦਰੀ ਮੰਤਰੀ ਚੌਧਰੀ ਬੀਰੇਂਦਰ ਸਿੰਘ ਨੇ ਭਾਜਪਾ ਛੱਡੀ
09, Apr 2024
ਚੰਡੀਗੜ੍ਹ- ਲੋਕ ਸਭਾ ਚੋਣਾਂ ਤੋਂ ਪਹਿਲਾਂ ਹਰਿਆਣਾ ਵਿੱਚ ਭਾਜਪਾ ਨੂੰ ਵੱਡਾ ਝਟਕਾ ਲੱਗਿਆ ਹੈ। ਸਾਬਕਾ ਕੇਂਦਰੀ ਮੰਤਰੀ ਚੌਧਰੀ ਬੀਰੇਂਦਰ ਸਿੰਘ ਨੇ ਭਾਜਪਾ ਨੂੰ ਅਲਵਿਦਾ ਆਖਦਿਆਂ ਕਾਂਗਰਸ ’ਚ ਸ਼ਾਮਲ ਹੋਣ ਦਾ ਐਲਾਨ ਕੀਤਾ ਹੈ। ਉਹ ਮੰਗਲਵਾਰ ਨੂੰ ਆਪਣੇ ਸਮਰਥਕਾਂ ਨਾਲ ਦਿੱਲੀ ’ਚ ਕਾਂਗਰਸ ਦੇ ਮੁੱਖ ਦਫ਼ਤਰ ਵਿਖੇ ਦਸ ਸਾਲ ਬਾਅਦ ਪਾਰਟੀ ’ਚ ਵਾਪਸੀ ਕਰਨਗੇ। ਚੌਧਰੀ ਬੀਰੇਂਦਰ ਸਿੰਘ ਦਾ ਪੁੱਤਰ ਬ੍ਰਿਜੇਂਦਰ ਸਿੰਘ, ਜੋ ਹਿਸਾਰ ਤੋਂ ਮੌਜੂਦਾ ਸੰਸਦ ਮੈਂਬਰ ਹੈ, ਨੇ ਵੀ ਲੋਕ ਸਭਾ ਤੇ ਭਾਜਪਾ
ਮੁੱਖ ਖਬਰਾਂ/Current News
ਟੀਐੱਮਸੀ ਆਗੂਆਂ ਵੱਲੋਂ ਚੋਣ ਕਮਿਸ਼ਨਰ ਦੇ ਦਫ਼ਤਰ ਬਾਹਰ ਧਰਨਾ
09, Apr 2024
ਨਵੀਂ ਦਿੱਲੀ- ਦਿੱਲੀ ਪੁਲੀਸ ਨੇ ਇਥੇ ਚੋਣ ਕਮਿਸ਼ਨ ਦੇ ਦਫ਼ਤਰ ਬਾਹਰ ਧਰਨਾ ਦਿੰਦੇ ਤ੍ਰਿਣਮੂਲ ਕਾਂਗਰਸ ਆਗੂਆਂ ਨੂੰ ਹਿਰਾਸਤ ਵਿਚ ਲੈ ਲਿਆ। ਟੀਐੱਮਸੀ ਆਗੂ ਸੀਬੀਆਈ, ਐੱਨਆਈਏ, ਈਡੀ ਤੇ ਆਮਦਨ ਕਰ ਵਿਭਾਗ ਦੇ ਮੁਖੀਆਂ ਨੂੰ ਬਦਲਣ ਦੀ ਮੰਗ ਕਰ ਰਹੇ ਸਨ। ਤ੍ਰਿਣਮੂਲ ਕਾਂਗਰਸ ਦੇ 10 ਮੈਂਬਰੀ ਵਫ਼ਦ ਨੇ ਆਪਣੀ ਮੰਗ ਨੂੰ ਲੈ ਕੇ ਚੋਣ ਕਮਿਸ਼ਨ ਦੇ ਮੁਕੰਮਲ ਬੈਂਚ ਨਾਲ ਮੁਲਾਕਾਤ ਮਗਰੋਂ ਹੀ ਧਰਨੇ ਦਾ ਐਲਾਨ ਕੀਤਾ ਸੀ। ਹਿਰਾਸਤ ਵਿਚ ਲਏ ਟੀਐੱਮਸੀ ਆਗੂਆਂ ਵਿਚ ਸੰਸਦ ਮੈਂਬਰ ਡੈਰੇਕ ਓ’ਬ੍ਰਾਇਨ, ਮੁਹੰਮਦ
ਮੁੱਖ ਖਬਰਾਂ/Current News
ਭਾਜਪਾ ਨੇ ਚੋਣ ਬਾਂਡ ਰਾਹੀਂ 1,068 ਕਰੋੜ ਜੁਟਾਏ: ਸੰਜੈ ਸਿੰਘ
09, Apr 2024
ਨਵੀਂ ਦਿੱਲੀ- ਆਮ ਆਦਮੀ ਪਾਰਟੀ ਨੇ ਅੱਜ ਦੋਸ਼ ਲਾਇਆ ਕਿ ਭਾਜਪਾ ਨੂੰ ਸ਼ੱਕੀ ਰਿਕਾਰਡ ਵਾਲੀਆਂ 45 ਕੰਪਨੀਆਂ ਤੋਂ ਚੋਣ ਬਾਂਡ ਦੇ ਰੂਪ ਵਿੱਚ 1,068 ਕਰੋੜ ਰੁਪਏ ਮਿਲੇ ਹਨ। ਪਾਰਟੀ ਨੇ ਇਸ ਦੀ ਕੇਂਦਰੀ ਜਾਂਚ ਏਜੰਸੀਆਂ ਤੋਂ ਜਾਂਚ ਕਰਾਉਣ ਦੀ ਮੰਗ ਦੁਹਰਾਈ। ‘ਆਪ’ ਵੱਲੋਂ ਲਾਏ ਗਏ ਦੋਸ਼ਾਂ ’ਤੇ ਭਾਜਪਾ ਵੱਲੋਂ ਤੁਰੰਤ ਕੋਈ ਪ੍ਰਤੀਕਿਰਿਆ ਨਹੀਂ ਆਈ ਹੈ।‘ਆਪ’ ਦੇ ਰਾਜ ਸਭਾ ਮੈਂਬਰ ਸੰਜੈ ਸਿੰਘ ਨੇ ਪ੍ਰੈੱਸ ਕਾਨਫਰੰਸ ਦੌਰਾਨ ਦਾਅਵਾ ਕੀਤਾ ਕਿ ਭਾਜਪਾ ਨੇ ਇੱਕ ਯੋਜਨਾਬੱਧ ਢੰਗ ਨਾਲ ਚੋਣ ਬਾਂਡਾ
ਮੁੱਖ ਖਬਰਾਂ/Current News
ਬਸਪਾ ਨੇ ‘ਆਪ’ ਵਿਧਾਇਕ ਗੋਲਡੀ ਦੇ ਪਿਤਾ ਨੂੰ ਫਿਰੋਜ਼ਪੁਰ ਤੋਂ ਉਮੀਦਵਾਰ ਐਲਾਨਿਆ
09, Apr 2024
ਜਲੰਧਰ (ਪਾਲ ਸਿੰਘ ਨੌਲੀ): ਬਹੁਜਨ ਸਮਾਜ ਪਾਰਟੀ (ਬਸਪਾ) ਨੇ ਪੰਜਾਬ ਦੀ ਫਿਰੋਜ਼ਪੁਰ ਸੰਸਦੀ ਸੀਟ ਲਈ ਸੁਰਿੰਦਰ ਕੰਬੋਜ ਨੂੰ ਆਪਣਾ ਉਮੀਦਵਾਰ ਐਲਾਨਿਆ ਹੈ। ਸੁਰਿੰਦਰ ਕੰਬੋਜ ਜਲਾਲਾਬਾਦ ਤੋਂ ‘ਆਪ’ ਵਿਧਾਇਕ ਜਗਦੀਪ ਕੰਬੋਜ ਉਰਫ਼ ਗੋਲਡੀ ਕੰਬੋਜ ਦੇ ਪਿਤਾ ਹਨ। ਬਸਪਾ ਦੇ ਕੇਂਦਰੀ ਕੋਆਰਡੀਨੇਟਰ ਰਣਧੀਰ ਸਿੰਘ ਬੈਣੀਵਾਲ ਨੇ ਫਿਰੋਜ਼ਪੁਰ ਤੋਂ ਸੁਰਿੰਦਰ ਕੰਬੋਜ ਦੀ ਉਮੀਦਵਾਰੀ ਦਾ ਐਲਾਨ ਕਰਦਿਆਂ ਕਿਹਾ ਕਿ ਜਲਦ ਹੀ ਪੰਜਾਬ ਦੀਆਂ ਬਾਕੀ ਲੋਕ ਸਭਾ ਸੀਟਾਂ ਲਈ ਵੀ ਉਮੀਦਵਾਰਾਂ ਦਾ ਐਲਾਨ ਕੀਤ
ਮੁੱਖ ਖਬਰਾਂ/Current News
ਸ਼ਾਨਨ ਪ੍ਰਾਜੈਕਟ: ਸੁਪਰੀਮ ਕੋਰਟ ਵੱਲੋਂ ਹਿਮਾਚਲ ਤੇ ਕੇਂਦਰ ਤੋਂ ਜਵਾਬ ਤਲਬ
09, Apr 2024
ਨਵੀਂ ਦਿੱਲੀ- ਸ਼ਾਨਨ ਪਨ ਬਿਜਲੀ ਪ੍ਰਾਜੈਕਟ ਦੀ 99 ਸਾਲਾ ਲੀਜ਼ ਖਤਮ ਹੋਣ ਮਗਰੋਂ ਹਿਮਾਚਲ ਪ੍ਰਦੇਸ਼ ਸਰਕਾਰ ਵੱਲੋਂ ਇਸ ਦਾ ਕੰਟਰੋਲ ਆਪਣੇ ਹੱਥ ਵਿੱਚ ਲੈਣ ਦੀਆਂ ਕੋਸ਼ਿਸ਼ਾਂ ਖ਼ਿਲਾਫ਼ ਪੰਜਾਬ ਸਰਕਾਰ ਵੱਲੋਂ ਦਾਇਰ ਕੇਸ ’ਚ ਸੁਪਰੀਮ ਕੋਰਟ ਨੇ ਅੱਜ ਹਿਮਾਚਲ ਪ੍ਰਦੇਸ਼ ਸਰਕਾਰ ਤੇ ਕੇਂਦਰ ਸਰਕਾਰ ਨੂੰ ਤਿੰਨ ਮਹੀਨੇ ਅੰਦਰ ਆਪਣਾ ਜਵਾਬ ਦਾਖਲ ਕਰਨ ਲਈ ਕਿਹਾ ਹੈ।ਜਸਟਿਸ ਏਐੱਸ ਓਕਾ ਦੀ ਅਗਵਾਈ ਹੇਠਲੇ ਬੈਂਚ ਨੇ ਹਿਮਾਚਲ ਪ੍ਰਦੇਸ਼ ਤੇ ਕੇਂਦਰ ਸਰਕਾਰ ਨੂੰ ਆਪਣੇ ਲਿਖਤੀ ਹਲਫ਼ਨਾਮੇ ਦਾਇਰ ਕਰਨ ਦੇ ਹੁ
ਮੁੱਖ ਖਬਰਾਂ/Current News
ਬੰਗਾਲ ’ਚ ਕੇਂਦਰੀ ਏਜੰਸੀਆਂ ’ਤੇ ਹੋ ਰਹੇ ਨੇ ਹਮਲੇ: ਮੋਦੀ
08, Apr 2024
ਜਲਪਾਇਗੁੜੀ/ਨਵਾਦਾ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਦੋਸ਼ ਲਾਇਆ ਕਿ ਤ੍ਰਿਣਾਮੂਲ ਕਾਂਗਰਸ ਪੱਛਮੀ ਬੰਗਾਲ ਵਿੱਚ ਭ੍ਰਿਸ਼ਟਾਚਾਰ ਤੇ ਹਿੰਸਾ ਦੀ ਖੁੱਲ੍ਹੀ ਛੁੱਟੀ ਚਾਹੁੰਦੀ ਹੈ ਅਤੇ ਇਹੀ ਵਜ੍ਹਾ ਹੈ ਕਿ ਅਜਿਹੇ ਮਾਮਲਿਆਂ ਦੀ ਜਾਂਚ ਕਰ ਰਹੀਆਂ ਕੇਂਦਰੀ ਏਜੰਸੀਆਂ ਨੂੰ ਸੂਬੇ ਵਿੱਚ ਹਮਲਿਆਂ ਦਾ ਸਾਹਮਣਾ ਕਰਨਾ ਪੈਂਦਾ ਹੈ। ਉਹ ਅੱਜ ਪੱਛਮੀ ਬੰਗਾਲ ਦੇ ਜਲਪਾਇਗੁੜੀ ’ਚ ਚੋਣ ਰੈਲੀ ਨੂੰ ਸੰਬੋਧਨ ਕਰ ਰਹੇ ਸਨ। ਇਸੇ ਤਰ੍ਹਾਂ ਉਨ੍ਹਾਂ ਬਿਹਾਰ ਦੇ ਨਵਾਦਾ ’ਚ ਵੀ ਰੈਲੀ ਨੂੰ ਸੰਬੋਧਨ ਕੀ
E-Paper
Popular News
ਸਿੱਧੂ ਤੇ ਮਜੀਠੀਆ ਇਕੱਠੇ ਹੋ ਕੇ ਚੋਣ ਲੜਨ: ਭੁੱਲਰ
03, Jun 2023
ਸ਼ਾਂਤੀ ਬਹਾਲੀ ਬਿਨਾਂ ਚੀਨ ਨਾਲ ਰਿਸ਼ਤੇ ਅੱਗੇ ਨਹੀਂ ਵਧ ਸਕਦੇ: ਜੈਸ਼ੰਕਰ
09, Jun 2023
ਮੋਦੀ ਤੇ ਸ਼ੇਖ਼ ਹਸੀਨਾ ਵੱਲੋਂ ਰੇਲ ਲਿੰਕ ਸਮੇਤ ਤਿੰਨ ਪ੍ਰਾਜੈਕਟਾਂ ਦਾ ਉਦਘਾਟਨ
02, Nov 2023
‘ਡਬਲ ਇੰਜਣ’ ਸਰਕਾਰਾਂ ਦੇ ਕਾਰਨਾਮੇ ਸਭ ਦੇ ਸਾਹਮਣੇ!
09, Aug 2023
ਅੱਜ ਚੰਦ ’ਤੇ ਉਤਰੇਗਾ ਚੰਦਰਯਾਨ-3, ਕਦੋਂ ਤੇ ਕਿਥੇ ਦੇਖੀ ਜਾਵੇ ਲਾਈਵ ਲੈਂਡਿੰਗ
23, Aug 2023
ਰਾਜਧਾਨੀ ਦਿੱਲੀ ਦਾ ਹਵਾ ਪ੍ਰਦੂਸ਼ਣ ‘ਗੰਭੀਰ’ ਸ਼੍ਰੇਣੀ ਵਿੱਚ ਬਰਕਰਾਰ
09, Nov 2023
ਰੱਖਿਆ ਮੰਤਰਾਲੇ ਵੱਲੋਂ 12 ਸੁਖੋਈ ਜਹਾਜ਼ ਖ਼ਰੀਦਣ ਨੂੰ ਪ੍ਰਵਾਨਗੀ
16, Sep 2023
ਕ੍ਰਿਕਟ ਵਿਸ਼ਵ ਕੱਪ: ਭਾਰਤ ਸੈਮੀਫਾਈਨਲ ਵਿੱਚ ਦਾਖਲ
03, Nov 2023
ਰਾਜਪਾਲ ਨੇ ਕਿਸਾਨਾਂ ਨੂੰ ਗੱਲਬਾਤ ਲਈ ਸੱਦਿਆ
28, Nov 2023
ਅਨੰਤਨਾਗ: ਲੁਕੇ ਦਹਿਸ਼ਤਗਰਦਾਂ ਖ਼ਿਲਾਫ਼ ਕਾਰਵਾਈ ਤੇਜ਼
16, Sep 2023
ਮਾਨ ਸਰਕਾਰ ਦਾ ਕਿਸਾਨਾਂ ਨਾਲ ਵਧਦਾ ਵਿਵਾਦ ਪੰਜਾਬ ਦੇ ਹਿਤ ਵਿਚ ਨਹੀਂ!
23, Aug 2023
ਨਿਸ਼ਾਨੇਬਾਜ਼ੀ: ਭਾਰਤ ਦੀ 10 ਮੀਟਰ ਏਅਰ ਰਾਈਫਲ ਟੀਮ ਨੇ ਸੋਨ ਤਗਮਾ ਜਿੱਤਿਆ
26, Sep 2023
ਭਾਰਤ ਨੇ ਲਾਇਆ ਜਿੱਤ ਦਾ ਚੌਕਾ; ਕੋਹਲੀ ਦਾ ਸੈਂਕੜਾ
20, Oct 2023
ਕਾਂਗਰਸ ਵਰਕਿੰਗ ਕਮੇਟੀ ਵਿਧਾਨ ਸਭਾ ਅਤੇ ਲੋਕ ਸਭਾ ਚੋਣਾਂ ਬਾਰੇ ਅੱਜ ਉਲੀਕੇਗੀ ਰਣਨੀਤੀ
16, Sep 2023
ਮੁੱਖ ਮੰਤਰੀ ਭਲਕੇ ਪੇਸ਼ ਕਰਨਗੇ 19 ਨੁਕਾਤੀ ਖ਼ਾਕਾ
31, Oct 2023
ਏਸ਼ਿਆਈ ਖੇਡਾਂ: ਚੀਨ ਵੱਲੋਂ ਅਰੁਣਾਚਲ ਦੀਆਂ ਤਿੰਨ ਖਿਡਾਰਨਾਂ ਨੂੰ ਦਾਖਲਾ ਦੇਣ ਤੋਂ ਨਾਂਹ
23, Sep 2023
ਪਲਾਟ ਮਾਮਲਾ: ਮਨਪ੍ਰੀਤ ਦੀ ਗ੍ਰਿਫ਼ਤਾਰੀ ਲਈ ਛਾਪੇ
26, Sep 2023
ਏਸ਼ਿਆਈ ਖੇਡਾਂ: ਸਿਫਤ ਦਾ ਸੁਨਹਿਰੀ ਨਿਸ਼ਾਨਾ
28, Sep 2023
ਚੋਣ ਅਧਿਕਾਰੀਆਂ ਨੇ ਕਾਂਗਰਸ ਨੇਤਾ ਰਾਹੁਲ ਗਾਂਧੀ ਦੇ ਹੈਲੀਕਾਪਟਰ ਦੀ ਤਲਾਸ਼ੀ ਲਈ
16, Apr 2024
ਭਾਰਤੀ ਮੂਲ ਦੀ ਲੇਖਿਕਾ ਚੇਤਨਾ ਮਾਰੂ ਦਾ ਪਹਿਲਾ ਨਾਵਲ ਬੁਕਰ ਪੁਰਸਕਾਰ-2023 ਲਈ ਅੰਤਿਮ ਸੂਚੀ ’ਚ ਸ਼ਾਮਲ
22, Sep 2023
ਗੁਰਦੁਆਰਾ ਬਾਬਾ ਮੱਖਣ ਸ਼ਾਹ ਲੁਬਾਣਾ ’ਚ ਮਹਾਂਪੁਰਸ਼ਾਂ ਦੀ ਯਾਦ ਮਨਾਈ
23, Aug 2023
ਭਾਰਤ ਨਿੱਝਰ ਹੱਤਿਆ ਕਾਂਡ ਦੀ ਜਾਂਚ ’ਚ ਸਹਿਯੋਗ ਕਰੇ ਪਰ ਅਸੀਂ ਸਬੂਤ ਨਸ਼ਰ ਨਹੀਂ ਕਰਾਂਗੇ: ਟਰੂਡੋ
22, Sep 2023
ਡਰਬੀ (ਯੂ.ਕੇ) ਕਾਂਡ: ਕਬੱਡੀ ’ਤੇ ਇਕ ਵਾਰ ਫਿਰ ਕਾਲਾ ਪ੍ਰਛਾਵਾਂ ਮੰਡਰਾਇਆ!
23, Aug 2023
ਅਦਾਲਤ ਨੇ ਕੇਜਰੀਵਾਲ ਨੂੰ ਛੇ ਦਿਨਾ ਰਿਮਾਂਡ ’ਤੇ ਭੇਜਿਆ
23, Mar 2024
ਘੁੜਸਵਾਰੀ: ਭਾਰਤੀ ਡਰੈਸੇਜ ਟੀਮ ਨੇ ਸੋਨ ਤਗਮਾ ਜਿੱਤ ਕੇ ਇਤਿਹਾਸ ਰਚਿਆ
27, Sep 2023
ਭਗਵੰਤ ਮਾਨ ਵੱਲੋਂ ਦਰਬਾਰ ਸਾਹਿਬ ਵਿੱਚ ਬੱਚਿਆਂ ਨਾਲ ਨਸ਼ਾ ਮੁਕਤੀ ਲਈ ਅਰਦਾਸ
19, Oct 2023
ਹੁਣ ਸੁਨਾਮ ’ਚ ਜ਼ਹਿਰੀਲੀ ਸ਼ਰਾਬ ਨਾਲ 7 ਮੌਤਾਂ
23, Mar 2024
ਇਸ ਸਾਲ ਮੌਨਸੂਨ ਦੌਰਾਨ ਔਸਤ ਤੋਂ ਵੱਧ ਮੀਂਹ ਪੈਣ ਦੀ ਸੰਭਾਵਨਾ: ਮੌਸਮ ਵਿਭਾਗ
16, Apr 2024
ਭਾਰਤ ਖ਼ਿਲਾਫ਼ ਕੈਨੇਡਾ ਦੇ ਦੋਸ਼ ਬਰਤਾਨਵੀ ਸਿੱਖ ਸੰਸਦ ਮੈਂਬਰਾਂ ਵੱਲੋਂ ਚਿੰਤਾਜਨਕ ਕਰਾਰ
21, Sep 2023
ਪੰਜਾਬ ਨੂੰ ਮੋਹਰੀ ਸੂਬਾ ਬਣਾਉਣ ਦਾ ਤਹੱਈਆ
29, Sep 2023
ਕੈਨੇਡਾ ਵਿਚ ਵਧੀਕੀ, ਨਫ਼ਰਤ ਤੇ ਭੈਅ ਲਈ ਕੋਈ ਥਾਂ ਨਹੀਂ
23, Sep 2023
ਸ਼ਾਟਪੁੱਟ: ਕਿਰਨ ਬਾਲਿਆਨ ਨੇ ਅਥਲੈਟਿਕਸ ’ਚ ਭਾਰਤ ਨੂੰ ਪਹਿਲਾ ਤਗ਼ਮਾ ਦਵਿਾਇਆ
30, Sep 2023
ਨਿਆਂਪਾਲਿਕਾ ’ਤੇ ਦਬਾਅ ਪਾਉਣ ਤੇ ਅਦਾਲਤਾਂ ਨੂੰ ਬਦਨਾਮ ਕਰਨ ਵਾਲਿਆਂ ਤੋਂ ਸੁਚੇਤ ਰਹੇ ਸੁਪਰੀਮ ਕੋਰਟ
29, Mar 2024
ਪਾਣੀਆਂ ਦੀ ਵੰਡ ਦਾ ਮਸਲਾ ਸੰਵਾਦ ਜ਼ਰੀਏ ਹੱਲ ਹੋਵੇ: ਸ਼ਾਹ
27, Sep 2023
ਭਾਜਪਾ ਵੱਲੋਂ ‘ਸਵੱਛ ਤੀਰਥ’ ਮੁਹਿੰਮ ਦੀ ਸ਼ੁਰੂਆਤ
15, Jan 2024
ਪੰਜਾਬ ’ਚ ਹੋਰ ਸੂਬਿਆਂ ਤੋਂ ਸਨਅਤਾਂ ਲਾਉਣ ਆ ਰਹੇ ਨੇ ਕਈ ਵੱਡੇ ਘਰਾਣੇ: ਕੇਜਰੀਵਾਲ
16, Sep 2023
ਨੌਜਵਾਨ ਆਪਣੀ ਕਿਸਮਤ ਖੁਦ ਲਿਖਣ : ਭਗਵੰਤ ਮਾਨ
18, Jun 2023
ਤਿਲੰਗਾਨਾ: ਰਾਹੁਲ ਵੱਲੋਂ ਜਾਤੀ ਜਨਗਣਨਾ ਕਰਵਾਉਣ ਦਾ ਵਾਅਦਾ
20, Oct 2023
ਸ਼੍ਰੋਮਣੀ ਕਮੇਟੀ ਅੱਜ ਲਾਂਚ ਕਰੇਗੀ ਆਪਣਾ ਵੈੱਬ ਚੈਨਲ
23, Jul 2023
ਪੰਜਾਬ ਵਿੱਚ 23 ਹਜ਼ਾਰ ਬੱਚਿਆਂ ਨੂੰ ਦੁੱਗਣਾ ਵਜ਼ੀਫ਼ਾ!
28, Sep 2023
ਭਾਜਪਾ ਸਰਕਾਰ ਨੇ ‘ਟੈਕਸ’ ਅਦਾਇਗੀ’ ਨੂੰ ਲੈ ਕੇ ਲੋਕਾਂ ਦੀ ਸੋਚ ਬਦਲੀ: ਮੋਦੀ
07, Aug 2023
ਭਾਜਪਾ ਆਗੂ ਬਿਧੂੜੀ ਨੇ ਲੋਕ ਸਭਾ ਿਵੱਚ ਬਸਪਾ ਮੈਂਬਰ ਦਾਨਿਸ਼ ਅਲੀ ਦੀ ਕੀਤੀ ਤੌਹੀਨ
23, Sep 2023
ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਤੇ ਪਤਨੀ ਵੱਲੋਂ ਅਲਹਿਦਾ ਹੋਣ ਦਾ ਐਲਾਨ
03, Aug 2023
ਐੱਨਆਈਏ ਨੇ ਦਿੱਲੀ ਤੇ ਚੰਡੀਗੜ੍ਹ ਸਣੇ ਪੰਜ ਸੂਬਿਆਂ ਵਿੱਚ 53 ਥਾਈਂ ਛਾਪੇ ਮਾਰੇ
28, Sep 2023
ਭਾਰਤ ਨੇ ਕੈਨੇਡਾ ਨੂੰ 10 ਅਕਤੂਬਰ ਤੱਕ 41 ਡਿਪਲੋਮੈਟ ਵਾਪਸ ਸੱਦਣ ਲਈ ਕਿਹਾ: ਰਿਪੋਰਟ
04, Oct 2023
ਨੀਰਜ ਚੋਪੜਾ ਦਾ ਸੁਨਹਿਰੀ ਪ੍ਰਦਰਸ਼ਨ ਜਾਰੀ
05, Oct 2023
ਆਤਮ-ਵਿਸ਼ਵਾਸ ਨਾਲ ਭਰੇ ਭਾਰਤ ਦੀ ਵਿਕਾਸ ਗਤੀ 2024 ਵਿੱਚ ਵੀ ਰਹੇਗੀ ਕਾਇਮ : ਮੋਦੀ
01, Jan 2024
ਸਵਾਈਐੱਲ: ਪਾਣੀ ਦੀ ਇਕ ਵੀ ਬੂੰਦ ਨਹੀਂ ਦੇਵੇਗਾ ਪੰਜਾਬ
06, Oct 2023
ਵਿਸ਼ਵ ਦੇ ਮੋਹਰੀ ਸਨਅਤਕਾਰ ਪੰਜਾਬ ’ਚ ਨਵਿੇਸ਼ ਕਰਨ ਲੱਗੇ: ਭਗਵੰਤ ਮਾਨ
02, Oct 2023
ਮਹੂਆ ਨੇ ਦੇਹਾਦਰਾਈ ਅਤੇ ਹੀਰਾਨੰਦਾਨੀ ਨਾਲ ਜਿਰਹਾ ਦੀ ਮੰਗ ਕੀਤੀ
02, Nov 2023
ਉਮਰ ਅਬਦੁੱਲਾ ਵੱਲੋਂ ਲੋਕ ਸਭਾ ਚੋਣਾਂ ’ਚ ਭਾਜਪਾ ਖ਼ਿਲਾਫ਼ ਮਹਾ ਗੱਠਜੋੜ ਤੋਂ ਦੂਰ ਰਹਿਣ ਦਾ ਸੰਕੇਤ
11, Jun 2023
ਪ੍ਰਧਾਨ ਮੰਤਰੀ ਨੂੰ ਨੀਵੇਂ ਦਰਜੇ ਦੀ ਸਿਆਸਤ ਸ਼ੋਭਾ ਨਹੀਂ ਦਿੰਦੀ: ਪ੍ਰਿਯੰਕਾ
22, Mar 2024
ਸ਼ਰਾਬ ਕਾਂਡ ਦੇ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਦਿਵਾਵਾਂਗੇ: ਭਗਵੰਤ ਮਾਨ
26, Mar 2024
ਬੱਚੀ ਨੂੰ ਜ਼ਿੰਦਾ ਦਫ਼ਨਾਉਣ ਵਾਲੀ ਗੁਆਂਢਣ ਨੂੰ ਫਾਂਸੀ ਦੀ ਸਜ਼ਾ
19, Apr 2024
ਯੂਕਰੇਨ ਸੰਕਟ ਦੇ ਸ਼ਾਂਤੀਪੂਰਨ ਹੱਲ ਲਈ ਸੰਵਾਦ ਤੇ ਕੂਟਨੀਤੀ ਦੀ ਇਕੋ ਇਕ ਰਾਹ: ਡੋਵਾਲ
07, Aug 2023
ਭਾਰਤ ਤੇ ਅਮਰੀਕਾ ਵਿਚਾਲੇ 2+2 ਵਾਰਤਾ ਅੱਜ
10, Nov 2023
ਮਨੀਪੁਰ ਮੁੱਦੇ ’ਤੇ ਚਰਚਾ ਦੇ ਨੇਮਾਂ ਨੂੰ ਲੈ ਕੇ ਦੋਵੇਂ ਸਦਨ ਮੁੜ ਠੱਪ
01, Aug 2023
ਅਦਾਲਤ ਵੱਲੋਂ ਜੈਕੁਲਿਨ ਫਰਨਾਂਡੇਜ਼ ਨੂੰ ਵਿਦੇਸ਼ ਜਾਣ ਦੀ ਆਗਿਆ
24, May 2023
ਧਾਮੀ ਲਗਾਤਾਰ ਤੀਜੀ ਵਾਰ ਬਣੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ
09, Nov 2023
ਪੰਜਾਬ ਸਰਕਾਰ ਵੱਲੋਂ ਪ੍ਰਮੁੱਖ ਸਕੱਤਰ ਅਜੋਏ ਸ਼ਰਮਾ ਨੂੰ ‘ਕਾਰਨ ਦੱਸੋ ਨੋਟਿਸ’
22, Mar 2024
‘ਆਪ’ ਵਿਧਾਇਕਾਂ ਨੂੰ ਫੁੱਟ ਪਾਊ ਤਾਕਤਾਂ ਤੋਂ ਸੁਚੇਤ ਰਹਿਣ ਦਾ ਸੱਦਾ
25, Mar 2024
ਹਜੂਮੀ ਕਤਲਾਂ ਬਾਰੇ ਰਾਜਾਂ ਤੋਂ ਜਵਾਬ ਤਲਬ
17, Apr 2024
ਭਗਵੰਤ ਮਾਨ ਨੇ ਤਿਹਾੜ ਜੇਲ੍ਹ ’ਚ ਕੇਜਰੀਵਾਲ ਨਾਲ ਮੁਲਾਕਾਤ ਕੀਤੀ
16, Apr 2024
ਸਰਹੱਦੀ ਸੁਰੱਖਿਆ ਦੀ ਮਜ਼ਬੂਤੀ ਸਮੇਂ ਦੀ ਲੋੜ: ਰਾਜਨਾਥ
25, Oct 2023
ਤਖਤ ਕੇਸਗੜ੍ਹ ਸਾਹਿਬ ਵਿਖੇ ਖਾਲਸਈ ਜਾਹੋ ਜਲਾਲ ਨਾਲ ਹੋਲਾ ਮਹੱਲਾ ਸ਼ੁਰੂ
25, Mar 2024
ਲੋਕਾਂ ਦੇ ਟੈਕਸ ਦਾ ਹਰ ਪੈਸਾ ਭਲਾਈ ਕਾਰਜਾਂ ਲੇਖੇ ਲੱਗੇਗਾ : ਭਗਵੰਤ ਮਾਨ
03, Aug 2023
ਪੰਜਾਬ ਦੇ ਮੁੱਦਿਆਂ ਦੇ ਹੱਲ ਬਿਨਾਂ ਕੋਈ ਸਮਝੌਤਾ ਨਹੀਂ ਕਰਾਂਗੇ: ਅਕਾਲੀ ਦਲ
23, Mar 2024
ਹਸਪਤਾਲ ’ਚ ਇਜ਼ਰਾਈਲ ਦੇ ਹਵਾਈ ਹਮਲੇ ’ਚ 500 ਮੌਤਾਂ
18, Oct 2023
ਸੰਜੈ ਸਿੰਘ ਰਿਹਾਅ; ਕੇਜਰੀਵਾਲ ਦੀ ਪਟੀਸ਼ਨ ’ਤੇ ਫੈਸਲਾ ਰਾਖਵਾਂ
04, Apr 2024
ਦਿੱਲੀ ’ਚ ਰਾਸ਼ਟਰਪਤੀ ਰਾਜ ਲਾਗੂ ਕਰਨ ਦੀ ਸਾਜ਼ਿਸ਼: ਆਤਿਸ਼ੀ
13, Apr 2024
ਭਾਰਤੀ ਵਿਦੇਸ਼ ਮੰਤਰਾਲੇ ਨੇ ਕੈਨੇਡਾ ਦੇ ਹਾਈ ਕਮਿਸ਼ਨਰ ਨੂੰ ਤਲਬ ਕੀਤਾ
19, Sep 2023
ਗੁਹਾਟੀ ਤੋਂ ਅਗਰਤਲਾ ਜਾ ਰਹੇ ਇੰਡੀਗੋ ਜਹਾਜ਼ ਦਾ ਐਮਰਜੰਸੀ ਦਰਵਾਜ਼ਾ ਖੋਲ੍ਹਣ ਦੀ ਕੋਸ਼ਿਸ਼ ਕਰਨ ਵਾਲਾ ਗ੍ਰਿਫ਼ਤਾਰ
22, Sep 2023
ਭਾਜਪਾ ਨੇ ਖਡੂਰ ਸਾਹਿਬ ਤੋਂ ਮੰਨਾ, ਹੁਸ਼ਿਆਰਪੁਰ ਤੋਂ ਅਨਿਤਾ ਤੇ ਬਠਿੰਡਾ ਤੋਂ ਪਰਮਪਾਲ ਕੌਰ ਨੂੰ ਮੈਦਾਨ ’ਚ ਉਤਾਰਿਆ
16, Apr 2024
iਨੱਝਰ ਕਾਂਡ: ਭਾਰਤ ਨੇ ਜਾਂਚ ’ਤੇ ਮੁੜ ਧਰੀ ਉਂਗਲ
06, Nov 2023
ਆਪਣੇ ਲੋਕਾਂ ਦੇ ਹੱਕਾਂ ਦੀ ਰਾਖੀ ਲਈ ਡਟੇ ਹੋਏ ਹਾਂ: ਟਰੂਡੋ
12, Apr 2024
ਪਿੱਕਅੱਪ ਨੇ ਆਟੋ ਅਤੇ ਸਾਈਕਲ ਨੂੰ ਮਾਰੀ ਟੱਕਰ; ਔਰਤ ਸਣੇ ਤਿੰਨ ਹਲਾਕ
11, Apr 2024
ਨਫ਼ਰਤੀ ਭਾਸ਼ਣਾਂ ’ਤੇ ਨਕੇਲ ਕੱਸੀ ਜਾਵੇ : ਸੁਪਰੀਮ ਕੋਰਟ
03, Aug 2023
ਤਖਤ ਕੇਸਗੜ੍ਹ ਸਾਹਿਬ ਵਿਖੇ ਖਾਲਸਈ ਜਾਹੋ ਜਲਾਲ ਨਾਲ ਹੋਲਾ ਮਹੱਲਾ ਸ਼ੁਰੂ
26, Mar 2024
ਕੇਜਰੀਵਾਲ ਨੂੰ ਮੁੱਖ ਮੰਤਰੀ ਦੇ ਅਹੁਦੇ ਤੋਂ ਹਟਾਉਣ ਸਬੰਧੀ ਪਟੀਸ਼ਨ ਰੱਦ
29, Mar 2024
ਸ਼ਹੀਦ ਕਰਨਲ ਮਨਪ੍ਰੀਤ ਸਿੰਘ ਦਾ ਅੱਜ ਜੱਦੀ ਪਿੰਡ ’ਚ ਹੋਵੇਗਾ ਸਸਕਾਰ
15, Sep 2023
ਐੱਫਬੀਆਈ ਦੇ ਡਾਇਰੈਕਟਰ ਦਾ ਭਾਰਤ ਦੌਰਾ ਅੱਜ ਤੋਂ, ਸਿੱਖ ਵੱਖਵਾਦੀ ਦੀ ਹੱਤਿਆ ਦੀ ਸਾਜ਼ਿਸ਼ ਵਿਚਾਰੇ ਜਾਣ ਦੀ ਸੰਭਾਵਨਾ
11, Dec 2023
ਅਕਾਲੀ ਦਲ ਵੱਲੋਂ ਮਲੂਕਾ ਦੀ ਹਲਕਾ ਇੰਚਾਰਜ ਵਜੋਂ ਛੁੱਟੀ
13, Apr 2024
ਹਰ ਭਾਸ਼ਾ ਵਿੱਚ ਅਤਿਵਾਦੀ ਦਾ ਇਕ ਹੀ ਅਰਥ: ਜੈਸ਼ੰਕਰ
26, Mar 2024
ਆਬਕਾਰੀ ਨੀਤੀ ਕੇਸ: ਕੇਜਰੀਵਾਲ ਨੂੰ ਜੇਲ੍ਹ ਭੇਜਿਆ
02, Apr 2024
ਦੁਨੀਆ ’ਚ ਛਾਤੀ ਦੇ ਕੈਂਸਰ ਕਾਰਨ 2040 ਤੱਕ ਹਰ ਸਾਲ 10 ਲੱਖ ਔਰਤਾਂ ਦੀ ਮੌਤ ਹੋਣ ਦਾ ਖ਼ਦਸ਼ਾ: ਲੈਂਸੇਟ
16, Apr 2024
ਭਾਜਪਾ ਕੇਂਦਰੀ ਚੋਣ ਕਮੇਟੀ ਵੱਲੋਂ ਮੱਧ ਪ੍ਰਦੇਸ਼ ਤੇ ਛੱਤੀਸਗੜ੍ਹ ’ਚ ਚੋਣ ਤਿਆਰੀਆਂ ਦਾ ਜਾਇਜ਼ਾ
17, Aug 2023
ਅਤਿਵਾਦੀਆਂ ਨੂੰ ਉਨ੍ਹਾਂ ਦੀ ਜ਼ਮੀਨ ’ਤੇ ਹੀ ਮਾਰ ਰਹੀ ਹੈ ਸਰਕਾਰ: ਮੋਦੀ
12, Apr 2024
ਦੇਸ਼ ਦੇ ਫਾਇਦੇ ਲਈ ਤੀਜਾ ਕਾਰਜਕਾਲ ਜ਼ਰੂਰੀ: ਮੋਦੀ
19, Feb 2024
ਕਣਕ ’ਤੇ ਐੱਮਐੱਸਪੀ 150 ਰੁਪਏ ਵਧਾਇਆ
19, Oct 2023
ਸੀਟਾਂ ਦੀ ਵੰਡ ਬਾਰੇ ‘ਇੰਡੀਆ’ ਗੱਠਜੋੜ ਦਾ ਫ਼ੈਸਲਾ ਮਨਜ਼ੂਰ ਹੋਵੇਗਾ: ਫਾਰੂਕ
24, Dec 2023
ਭਾਜਪਾ ਦੀ ਪੰਜਵੀਂ ਸੂਚੀ ’ਚ 111 ਉਮੀਦਵਾਰਾਂ ਦੇ ਨਾਵਾਂ ਦਾ ਐਲਾਨ
25, Mar 2024
ਬਾਜਵਾ ਦਾ ਮੁੱਖ ਮੰਤਰੀ ਬਣਨ ਦਾ ਸੁਫ਼ਨਾ ਕਦੇ ਪੂਰਾ ਨਹੀਂ ਹੋਵੇਗਾ: ਮਾਨ
27, Sep 2023
ਦੇਸ਼ ਦੇ 60 ਫੀਸਦੀ ਹਿੱਸੇ ਦੀ ਨੁਮਾਇੰਦਗੀ ਕਰਦਾ ਹੈ ‘ਇੰਡੀਆ’: ਰਾਹੁਲ
18, Oct 2023
ਪੰਜਾਬ ਦੀ ਸਿਆਸਤ ’ਚ ਮੁੜ ਸਰਗਰਮ ਹੋਵੇਗੀ ਲੋਕ ਭਲਾਈ ਪਾਰਟੀ
17, Aug 2023
ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸੁਸ਼ੀਲ ਰਿੰਕੂ ਨਾਲ ਮੁਲਾਕਾਤ
20, Mar 2024
ਨਿਊਜ਼ਕਲਿੱਕ ਦਾ ਬਾਨੀ ਪੁਰਕਾਇਸਥ ਗ੍ਰਿਫ਼ਤਾਰ; ਦਫ਼ਤਰ ਸੀਲ
04, Oct 2023
ਰਾਜਪਾਲ ਦੇ ਫ਼ੈਸਲੇ ਖ਼ਿਲਾਫ਼ ਸੁਪਰੀਮ ਕੋਰਟ ਜਾਵਾਂਗੇ: ਮਾਨ
21, Oct 2023
ਮਾਮਲਾ ਅਕਾਲੀ ਆਗੂਆਂ ਵਲੋਂ ਮਜ਼ਦੂਰਾਂ ਦੀ ਕੱੁਟ ਮਾਰ ਦਾ : ਅਜੇ ਵੀ ਨਹੀਂ ਬਦਲੇ ਸੁਖਬੀਰ ਬਾਦਲ
06, Sep 2023
ਅਬੋਹਰ ਦੇ ਸਾਬਕਾ ਵਿਧਾਇਕ ਅਰੁਣ ਨਾਰੰਗ ‘ਆਪ’ ’ਚ ਸ਼ਾਮਲ
21, Sep 2023
ਕਾਂਗਰਸ ਨੂੰ ਵੋਟਾਂ ਵੇਲੇ ਹੀ ਗਰੀਬ ਤੇ ਕਿਸਾਨ ਚੇਤੇ ਆਉਂਦੇ ਹਨ: ਮੋਦੀ
12, Feb 2024
Copyright © 2024 Punjabi Writer Weekly. All Rights Reserved.