Your Advertisement
ਲੁਧਿਆਣਾ ਚ ਸਮਾਜ ਸੇਵੀ ਅਨਮੋਲ ਕਵੱਤਰਾ ਦੀ ਕੁੱਟਮਾਰ ਤੋਂ ਬਾਅਦ ਹੰਗਾਮਾ

ਲੁਧਿਆਣਾ (ਰਾਈਟਰ ਬਿਓਰੋ) ਸ਼ਹਿਰ 'ਚ ਆਪਣੇ ਨੇਕ ਕੰਮਾਂ ਕਾਰਨ ਮਸ਼ਹੂਰ ਸਮਾਜ ਸੇਵੀ ਅਨਮੋਲ ਕਵੱਤਰਾ ਨਾਲ ਕੁੱਝ ਲੋਕਾਂ ਵਲੋਂ ਕੁੱਟਮਾਰ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਜਿਸ ਤੋਂ ਬਾਅਦ ਸ਼ਹਿਰ 'ਚ ਹੰਗਾਮਾ ਮਚ ਗਿਆ ਤੇ ਇਸ ਦੌਰਾਨ ਅਨਮੋਲ ਕਵੱਤਰਾ ਨੇ ਆਪਣੇ ਸਾਥੀਆਂ ਸਮੇਤ ਧਰਨਾ ਲਾ ਕੇ ਲੁਧਿਆਣਾ ਮੁੱਖ ਮਾਰਗ ਜਾਮ ਕਰ ਦਿੱਤਾ।  ਇਸ ਮੌਕੇ ਲੋਕ ਇਨਸਾਫ ਪਾਰਟੀ ਦੇ ਪ੍ਰਧਾਨ ਸਿਮਰਜੀਤ ਸਿੰਘ ਬੈਂਸ ਵੀ ਮੌਜੂਦ ਸਨ। ਇਸ ਤੋਂ ਇਲਾਵਾ ਕਵੱਤਰਾ ਨਾਲ ਭਾਰੀ ਗਿਣਤੀ 'ਚ ਲੋਕ ਸ਼ਾਮਲ ਹਨ, ਜਿਨ੍ਹਾਂ ਵਲੋਂ ਲੁਧਿਆਣਾ ਮੁੱਖ ਮਾਰਗ ਜਾਮ ਕੀਤਾ ਗਿਆ ਹੈ।

No Comment posted
Name*
Email(Will not be published)*
Website