Your Advertisement
ਕਰਤਾਰਪੁਰ ਕੋਰੀਡੋਰ ਭਾਰਤ-ਪਾਕਿ ਰਿਸ਼ਤਿਆਂ ਲਈ ਮਹੱਤਵਪੂਰਣ : ਮੋਰਗਨ
ਵਾਸ਼ਿੰਗਟਨ — ਅਮਰੀਕੀ ਵਿਭਾਗ ਦੀ ਬੁਲਾਰਨ ਮੋਰਗਨ ਓਰਟਾਗਸ ਨੇ ਭਾਰਤ ਅਤੇ ਪਾਕਿਸਤਾਨ ਵਿਚਾਲੇ ਕਰਤਾਰਪੁਰ ਕੋਰੀਡੋਰ ਦੇ ਨਿਰਮਾਣ ਦੀ ਪ੍ਰਸ਼ੰਸਾ ਕੀਤੀ ਹੈ। ਉਨ੍ਹਾਂ ਦਾ ਮੰਨਣਾ ਹੈ ਕਿ ਗੁਰਦੁਆਰਾ ਦਰਬਾਰ ਸਾਹਿਬ ਜਾਣ ਲਈ ਭਾਰਤ ਤੋਂ ਸਿੱਖ ਸ਼ਰਧਾਲੂਆਂ ਦੀ ਵੀਜ਼ਾ ਮੁਕਤ ਯਾਤਰਾ ਦੀ ਸਹੂਲਤ ਦੋਹਾਂ ਦੇਸ਼ਾਂ ਦੇ ਰਿਸ਼ਤਿਆਂ ਲਈ ਕਾਫੀ ਮਹੱਤਪੂਰਣ ਸਾਬਤ ਹੋਵੇਗੀ।
 
No Comment posted
Name*
Email(Will not be published)*
Website